ਪੰਜਾਬ ਸਰਕਾਰ ਨੇ ਮੁਲਾਜ਼ਮਾਂ ਲਈ ਲਿਆ ਇਹ ਵੱਡਾ ਫੈਸਲਾ

Latest Update

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਤੇ ਆਮ ਆਦਮੀ ਪਾਰਟੀ ਦੇ ਵੱਲੋਂ ਸਰਕਾਰ ਬਣਨ ਤੋਂ ਪਹਿਲਾਂ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ ਜਿਸ ਵਿਚ ਦੱਸਿਆ ਜਾ ਰਿਹਾ ਸੀ ਕਿ ਆਮ ਆਦਮੀ ਪਾਰਟੀ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਵੱਲੋਂ ਜੇਕਰ ਉਨਾਂ ਦੀ ਸਰਕਾਰ ਬਣਦੀ ਹੈ ਤਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰ ਦਿੱਤਾ ਜਾਵੇਗਾ ਇਸ ਤੋਂ ਬਾਅਦ ਹੁਣ ਇਨ੍ਹਾਂ ਦੀ ਸਰਕਾਰ ਬਣ ਚੁੱਕੀ ਹੈ ਤੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਚੁੱਕੇ ਹਨ ਪਰ ਇਨ੍ਹਾਂ ਦੇ ਵੱਲੋਂ ਹੁਣ ਆਪਣੇ ਕੀਤੇ ਗਏ ਵਾਅਦਿਆਂ ਤੋਂ ਭੱਜਿਆ ਜਾ ਰਿਹਾ ਹੈ ਪਹਿਲਾਂ ਇਨ੍ਹਾਂ ਦੇ ਵਧਣ ਦਾ ਦਾਅਵਾ ਕੀਤਾ ਗਿਆ ਸੀ ਖੇਡਾਂ ਦੇ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰ

ਦਿੱਤਾ ਜਾਵੇਗਾ ਪਰ ਇਸ ਦੇ ਨਾਲ ਹੀ ਹੁਣ ਵੱਡੀ ਖਬਰ ਸਾਹਮਣੇ ਆ ਰਹੀ ਸੀ ਜਿਸਦੇ ਦੱਸਿਆ ਜਾ ਰਿਹਾ ਸੀ ਕਿ ਸੰਵਿਧਾਨਕ ਦੇ ਤੌਰ ਤੇ ਇਹ ਕੰਮ ਨਹੀਂ ਹੋ ਸਕਦਾ ਇਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਦੇ ਵੱਲੋਂ ਇਨ੍ਹਾਂ ਨੌਜਵਾਨ ਜੋ ਕਿ ਕੱਚੇ ਤੌਰ ਤੇ ਮੁਲਾਜ਼ਮ ਲੱਗੇ ਹੋਏ ਹਨ ਇਨ੍ਹਾਂ ਨੂੰ ਚੁਕਾਉਣ ਦੇ ਲਈ ਇਕ ਨਵਾਂ ਤਰੀਕਾ ਲੱਭ ਲਿਆ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਇਨ੍ਹਾਂ ਦੇ ਕਾਰਜਕਾਲ ਦੇ ਵਿੱਚ ਇੱਕ ਸਾਲ ਵਧਾ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਜੋ ਵੀ ਲੋਕ ਪ੍ਰਾਈਵੇਟ ਤੌਰ ਤੇ ਸਰਕਾਰ ਦੇ ਨਾਲ ਕੰਟਰੈਕਟ ਆਧਾਰ ਤੇ ਕੰਮ ਕਰ ਉਨ੍ਹਾਂ ਦਾ ਕਾਰਜਕਾਲ ਇਕ ਸਾਲ ਵਧਾ ਦਿੱਤਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਜੇਕਰ ਪੱਕੇ ਹੋਣ ਦੀ ਕੋਈ ਵੀ ਸੁਵਿਧਾ ਹੁੰਦੀ ਹੈ ਤਾਂ ਉਨ੍ਹਾਂ ਨੂੰ ਪੱਕੇ ਕੀਤਾ ਜਾਵੇ

ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਵੱਖ ਵੱਖ ਵਿਚਾਰ ਤੇ ਤਜਰਬੇ ਤੋਂ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਦੇ ਵੱਲੋਂ ਉਨ੍ਹਾਂ ਨੂੰ ਬੁੱਧੂ ਬਣਾਇਆ ਜਾ ਰਿਹਾ ਹੈ ਕਿਉਂਕਿ ਸਰਕਾਰ ਕਿਸੇ ਵੀ ਹਾਲਤ ਵਿੱਚ ਇਨ੍ਹਾਂ ਲੋਕਾਂ ਨੂੰ ਪੱਕੇ ਨਹੀਂ ਕਰੇਗੀ ਪਰ ਸਰਕਾਰ ਵੱਲੋਂ ਸਿਰਫ਼ ਤੂੰ ਲਾਰੇ ਲਗਾਏ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਖ਼ਸ਼ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *