ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਵੱਡਾ ਬਿਆਨ ਆਇਆ ਸਾਹਮਣੇ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਅਤੇ ਪੰਜਾਬ ਦੇ ਵਿੱਚ ਹੁਣ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਬੁਰੀ ਤਰ੍ਹਾਂ ਹਾਰ ਹੋਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵੇਂ ਪਾਰਟੀਆਂ ਦੇ ਵਿੱਚ ਕਾਟੋ ਕਲੇਸ਼ ਛਿੜਿਆ ਹੋਇਆ ਹੈ ਜਿਸਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਹੁਣ ਇਕ ਵੱਡੀ ਖਬਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਜੁੜੀ ਹੋਈ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕੌਣ

ਚਰਨਜੀਤ ਸਿੰਘ ਚੰਨੀ ਦਿੱਲੀ ਦੇ ਵਿੱਚ ਰਾਹੁਲ ਗਾਂਧੀ ਨੂੰ ਮਿਲਣ ਜਾ ਰਹੇ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਵੱਲੋਂ ਰਾਹੁਲ ਗਾਂਧੀ ਦੇ ਘਰ ਦੇ ਵਿੱਚ ਹੀ ਇੱਕ ਮੀਟਿੰਗ ਕੀਤੀ ਜਾਵੇਗੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਾਟੋ ਕਲੇਸ਼ ਦੇ ਉੱਪਰ ਇਨ੍ਹਾਂ ਦੇ ਦੌਰਾਨ ਗੱਲਬਾਤ ਹੋ ਸਕਦੀ ਹੈ ਅਤੇ ਪੰਜਾਬ ਦੇ ਵਿੱਚ ਹੋਈ ਹਾਰ ਦੇ ਕੁਝ ਕਾਰਨਾਂ ਕਾਰਨ ਵੀ ਇਨ੍ਹਾਂ ਦੇ ਵਿਚਕਾਰ ਗੱਲਬਾਤ ਹੋ ਸਕਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ

ਕਿ ਹੁਣ ਕਾਂਗਰਸ ਫਿਰ ਤੋਂ ਪੰਜਾਬ ਦੇ ਵਿੱਚ ਆਪਣੇ ਪੈਰ ਪਸਾਰਨਾ ਚਾਹੁੰਦੀ ਹੈ ਇਸ ਲਈ ਉਨ੍ਹਾਂ ਦੇ ਵੱਲੋਂ ਵੱਖ ਵੱਖ ਤਰੀਕੇ ਅਪਣਾਏ ਜਾ ਰਹੇ ਹਨ ਅਤੇ ਉਹ ਹਰ ਇੱਕ ਸਥਾਨ ਤੇ ਪਹੁੰਚ ਰਹੇ ਹਨ ਜਿੱਥੇ ਕਿ ਉਹ ਲੋਕਾਂ ਦੇ ਸਾਹਮਣੇ ਆ ਸਕਣ ਇਸ ਖ਼ਬਰ ਦੇ ਸਾਹਮਣੇ ਉਕਤ ਵੱਲੋਂ ਕੰਵਲ ਹੋਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾਣ ਅਤੇ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਦੇ ਵਿਚ ਕਾਂਗਰਸ ਦੇ ਵੱਲੋਂ ਕੀਤਾ ਜਾਂਦਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *