ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਬਚਾਵਾਂ ਦੀ ਪਾਰਟੀ ਦੀ ਸਰਕਾਰ ਬਣ ਚੁੱਕੀ ਅਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਬਣ ਚੁੱਕੇ ਹਨ ਅਤੇ ਉਨ੍ਹਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਉਨਾਂ ਦੀ ਸਰਕਾਰ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਹਰ ਇੱਕ ਸੁਵਿਧਾ ਪੰਜਾਬ ਦੇ ਲੋਕਾਂ ਨੂੰ ਦਿੱਤੀ ਜਾਵੇਗੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਸੁਵਿਧਾ ਕੇਂਦਰਾਂ ਦੇ ਬਾਰੇ ਪੰਜਾਬ ਸਰਕਾਰ ਦੇ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਸਾਰੇ ਜ਼ਿਲ੍ਹਿਆਂ ਦੇ ਵਿੱਚ ਸੇਵਾ
ਕੇਂਦਰ ਬਣੇ ਹੋਏ ਹਨ ਪਰ ਫਿਰ ਵੀ ਲੋਕਾਂ ਦਾ ਕੰਮਕਾਰ ਨਹੀਂ ਹੋ ਪਾਉਂਦਾ ਹੈ ਕਿਉਂਕਿ ਬਹੁਤੇ ਸੇਵਾ ਕੇਂਦਰ ਅਕਸਰ ਹੀ ਬੰਦ ਰਹਿੰਦੇ ਹਨ ਜਾਂ ਫਿਰ ਇੱਥੇ ਅਧਿਕਾਰੀਆਂ ਦੇ ਵੱਲੋਂ ਚੰਗੇ ਤਰੀਕੇ ਨਾਲ ਕੰਮ ਨਹੀਂ ਕੀਤਾ ਜਾਂਦਾ ਹੈ ਪਰ ਹੁਣ ਇਕ ਚੰਗੀ ਖਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਚ ਸੇਵਾ ਕੇਂਦਰ ਹੁਣ ਪੂਰਾ ਹਫ਼ਤਾ ਇੱਕ ਮਹੀਨੇ ਲਈ ਖੁੱਲ੍ਹਣਗੇ ਇੰਨਾ ਹੀ ਨਹੀਂ ਸੇਵਾ ਕੇਂਦਰਾ ਸਵੇਰੇ ਅੱਠ ਵਜੇ ਖੁੱਲ੍ਹ ਜਾਣਗੇ ਅਤੇ ਸ਼ਾਮ ਛੇ ਵਜੇ ਤੱਕ ਉੱਥੇ ਕੰਮ ਚੱਲੇਗਾ ਸਿਰਫ਼ ਸਨਿੱਚਰਵਾਰ ਅਤੇ ਐਤਵਾਰ ਨੂੰ ਸ਼ਾਮ ਚਾਰ ਵਜੇ ਤੱਕ ਕੰਮ ਹੋਵੇਗਾ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਸਾਰੇ ਜ਼ਿਲ੍ਹਿਆਂ ਨੂੰ ਇਹ ਹੁਕਮ ਜਾਰੀ ਕਰ ਦਿੱਤੇ ਹਨ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਵਾਲਾ ਲੁਧਿਆਣਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ ਜ਼ਿਲ੍ਹੇ ਦੇ ਸਾਰੇ ਸੇਵਾ
ਕੇਂਦਰ ਵੀਰਵਾਰ ਯਾਨੀ ਸੱਤ ਅਪ੍ਰੈਲ ਤੋਂ ਸੱਤ ਦਿਨਾਂ ਲਈ ਖੁੱਲ੍ਹੇ ਰਹਿਣਗੇ ਸਰਕਾਰ ਦੇ ਹੁਕਮਾਂ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਜ਼ਿਲ੍ਹੇ ਦੇ ਸੇਵਾ ਕੇਂਦਰ ਇੱਕ ਮਹੀਨੇ ਲਈ ਸਵੇਰੇ ਅੱਠ ਵਜੇ ਤੋਂ ਸ਼ਾਮ ਛੇ ਵਜੇ ਤਕ ਖੋਲ੍ਹਣ ਦੇ ਹੁਕਮ ਦਿੱਤੇ ਹਨ ਨਵੀਂ ਸਰਕਾਰ ਵੱਲੋਂ ਲਗਾਤਾਰ ਨਵੇਂ ਫ਼ੈਸਲੇ ਵੀ ਲਏ ਜਾ ਰਹੇ ਹਨ ਤਾਂ ਜੋ ਸਿਸਟਮ ਨੂੰ ਸੁਧਾਰਿਆ ਜਾ ਸਕੇ ਪਿਛਲੇ ਸਮੇਂ ਵਿੱਚ ਸੇਵਾ ਕੇਂਦਰਾਂ ਦੇ ਕੰਮਕਾਜ ਵਿੱਚ ਸੁਧਾਰ ਲਿਆਉਣ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ ਕਿਉਂਕਿ ਬਹੁਤ ਸਾਰੇ ਕੰਮਕਾਜ ਸੇਵਾ ਕੇਂਦਰਾਂ ਦੇ ਨਾਲ ਜੁੜੇ ਹੁੰਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।