ਪੰਜਾਬ ਦੇ ਵਿੱਚ ਭਗਵੰਤ ਮਾਨ ਸਰਕਾਰ ਨਹੀਂ ਕਰ ਦਿੱਤਾ ਇਹ ਵੱਡਾ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਦੇ ਚਾਵਾਂ ਦੀ ਪਾਰਟੀ ਦੀ ਸਰਕਾਰ ਬਣ ਚੁੱਕੀ ਅਤੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਹਨ ਅਤੇ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲਈ ਵੱਡੇ ਵੱਡੇ ਐਲਾਨ ਕੀਤੇ ਗਏ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਸੀ ਕਿ ਪੰਜਾਬ ਦੇ ਲੋਕਾਂ ਦੇ ਨਾਲ ਕੀਤੇ ਸਾਰੇ ਵਾਅਦੇ ਉਨ੍ਹਾਂ ਵੱਲੋਂ ਪੂਰੇ ਕੀਤੇ ਜਾਣਗੇ ਇਸਦੇ ਨਾਲ ਹੀ ਇਕ ਵੱਡੀ ਖਬਰ ਹੁਣ ਸਾਹਮਣੇ ਆਈ ਜਿੱਥੇ ਕਿ ਭਗਵੰਤ ਮਾਨ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿੱਚ

ਕਿਹਾ ਜਾ ਰਿਹਾ ਹੈ ਕਿ ਹੁਣ ਸੁਵਿਧਾ ਕੇਂਦਰਾਂ ਦੇ ਵਿੱਚ ਹਫ਼ਤੇ ਦੇ ਸਾਰੇ ਦਿਨ ਹੀ ਕੰਮ ਹੋਵੇਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਸੁਵਿਧਾ ਕੇਂਦਰਾਂ ਦੇ ਅਧਿਕਾਰੀਆਂ ਨੂੰ ਕਿਸੇ ਪ੍ਰਕਾਰ ਦੀ ਕੋਈ ਛੁੱਟੀ ਨਹੀਂ ਹੋਵੇਗੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕੇਸ ਦੇ ਨਾਲ ਲੋਕਾਂ ਵਿੱਚ ਖੁਸ਼ੀ ਦੇਖੀ ਜਾ ਰਹੀ ਅਤੇ ਲੋਕਾਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਦਾ ਕੰਮ ਸਹੀ ਤਰੀਕੇ ਨਾਲ ਹੋ ਜਾਵੇਗਾ ਇਸਦੇ ਨਾਲ ਹੀ ਉਥੇ ਕੰਮ ਕਰਨ ਵਾਲੇ ਅਧਿਕਾਰੀਆਂ ਦੇ ਵਿੱਚ ਨਮੋਸ਼ੀ ਦੇਖੀ ਜਾ ਰਹੀ ਹੈਚ ਉਨ੍ਹਾਂ ਨੂੰ ਕੋਈ ਵੀ ਛੁੱਟੀ ਨਹੀਂ ਹੈ ਜਿਸਦੇ ਕਾਰਨ ਉਨ੍ਹਾਂ

ਦੀਆਂ ਸਮੱਸਿਆਵਾਂ ਵਧ ਸਕਦੀਆਂ ਹਨ ਹੁਣ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਯਾਰਨ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਇਹ ਬਹੁਤ ਵਧੀਆ ਫੈਸਲਾ ਹੈ ਕਿਉਂਕਿ ਇਸ ਦੇ ਨਾਲ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਵਿੱਚ ਆਸਾਨੀ ਹੋ ਜਾਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ ਇਸ ਦੇ ਨਾਲ ਹੀ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਇਹ ਗਲਤ ਕੀਤਾ ਜਾ ਰਿਹਾ ਹੈ ਕਿਉਂਕਿ ਹਰੇਕ ਵਿਅਕਤੀ ਨੂੰ ਆਪਣੀ ਗੱਲ ਰੱਖਣ ਦਾ ਹੱਕ ਹੈ ਪਰ ਪੰਜਾਬ ਸਰਕਾਰ ਦੇ ਵੱਲੋਂ ਹੁਣ ਲੋਕਾਂ ਦੇ ਨਾਲ ਇਸ ਤਰੀਕੇ ਨਾਲ ਧੋਖਾ ਕੀਤਾ ਜਾ ਰਿਹਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *