ਕੈਨੇਡਾ ਵਾਲਿਆਂ ਨੇ ਦਿੱਤਾ ਭਾਰਤ ਵਾਸੀਆਂ ਨੂੰ ਵੱਡਾ ਝਟਕਾ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਅਜਿਹੇ ਹਨ ਜੋ ਕਿ ਕੈਨੇਡਾ ਵਿਚ ਜਾਣਾ ਚਾਹੁੰਦੇ ਹਨ ਅਤੇ ਉਨ੍ਹਾਂ ਦੇ ਪੱਲੇ ਇੱਕ ਹੀ ਸੁਪਨਾ ਦੇਖਿਆ ਜਾਂਦਾ ਹੈ ਕਿ ਉਹ ਕੈਨੇਡਾ ਵਿੱਚ ਜਾ ਕੇ ਆਪਣਾ ਜੀਵਨ ਬਤੀਤ ਕਰਨਾ ਚਾਹੁੰਦੇ ਹਨ ਅਤੇ ਵਧੀਆ ਜ਼ਿੰਦਗੀ ਜਿਊਣੀ ਚਾਹੁੰਦੇ ਹਨ ਪਰ ਕਈ ਵਾਰ ਕਹਿਣਾ ਦੇ ਸਰਕਾਰ ਦੇ ਵੱਲੋਂ ਅਜਿਹੇ ਹੁਕਮ ਜਾਰੀ ਕਰ ਦਿੱਤੇ ਜਾਂਦੇ ਹਨ ਜਿਸਦੇ ਨਾਲ ਕਿ ਲੋਕਾਂ ਦੀ ਜ਼ਿੰਦਗੀ ਬਹੁਤ ਜ਼ਿਆਦਾ ਪ੍ਰਭਾਵਿਤ ਹੁੰਦੀ ਹੈ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਕੈਨੇਡਾ

ਸਰਕਾਰ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਕਰਨਾ ਸਰਕਾਰ ਵੱਲੋਂ ਦਿੱਲੀ ਤੋਂ ਵੈਨਕੂਵਰ ਨੂੰ ਜਾਣ ਵਾਲੀਆਂ ਸਾਰੀਆਂ ਹੀ ਉਡਾਣਾਂ ਦੋ ਜੂਨ ਤੋਂ ਲੈ ਕੇ ਸਤੰਬਰ ਮਹੀਨੇ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ ਜਿਥੇ ਲੋਕਾਂ ਨੂੰ ਬਹੁਤ ਵੱਡਾ ਝਟਕਾ ਲੱਗਣ ਜਾ ਰਿਹਾ ਹੈ ਜਿਤਵਾ ਦੱਸਿਆ ਜਾ ਰਿਹਾ ਹੈ ਕਿ ਇਕ ਹੋਰ ਖਬਰ ਸਾਹਮਣੇ ਆ ਰਹੇ ਸੀ ਈਸਵੀ ਦੱਸਿਆ ਜਾ ਰਿਹਾ ਹੈ ਕੈਨੇਡਾ ਦੇ ਮੰਤਰੀ ਤੇ ਵੱਲੋਂ ਐਲਾਨ ਕੀਤਾ ਗਿਆ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਕੈਨੇਡਾ ਦੇ ਵਿੱਚ ਕੋਈ ਵੀ ਵਿਅਕਤੀ ਜਾ ਕੇ ਆਪਣਾ ਘਰ ਨਹੀਂ ਖਰੀਦ

ਸਕਦਾ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਨੂੰ ਵੱਡੇ ਝਟਕੇ ਲੱਗੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਹ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਕਿਉਂਕਿ ਵੱਡੀ ਗਿਣਤੀ ਦੇ ਵਿੱਚ ਲੋਕ ਅਜਿਹੇ ਹਨ ਜੋ ਕਿ ਕੈਨੇਡਾ ਵਿੱਚ ਜਾਣਾ ਚਾਹੁੰਦੇ ਹਨ ਇਸ ਖਬਰ ਦੇ ਸਾਹਮਣੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ ਇਸ ਦੇ ਬਾਰੇ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਵੱਡੀ ਗਿਣਤੀ ਦੇ ਵਿਚ ਇੱਛਾ ਰੱਖੀ ਜਾਂਦੀ ਹੈ ਕਿ ਉਹ ਕੈਨੇਡਾ ਜਾਣਾ ਚਾਹੁੰਦੇ ਹਨ ਪਰ ਹੁਣ ਕੈਨੇਡਾ ਸਰਕਾਰ ਦੇ ਵੱਲੋਂ ਇਸ ਰੋਕ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਿਚ ਨਿਰਾਸ਼ਾ ਵੇਖੀ ਜਾ ਰਹੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *