ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਆਈ ਵੱਡੀ ਗਿਰਾਵਟ

Latest Update

ਜਿਵੇਂ ਕਿ ਸ਼ਾਮ ਨੂੰ ਪਤਾ ਹੈ ਕਿ ਮਹਿੰਗਾਈ ਦੇ ਨਾਲ ਜੁਡ਼ੀਆਂ ਅਕਸਰ ਹੀ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੇ ਰਲ ਕੇ ਦੇਖਿਆ ਜਾਂਦਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਮੋਤੀਆਂ ਦਾ ਵਧਦੀਆਂ ਜਾ ਰਹੀਆਂ ਹਨ ਕਿਉਂਕਿ ਮਹਿੰਗਾਈ ਦਿਨ ਪ੍ਰਤੀ ਦਿਨ ਵਧ ਰਹੀ ਹੈ ਜਿਸਦੇ ਨਾਲ ਲੋਕਾਂ ਦੀਆਂ ਮੁਸ਼ਕਲਾਂ ਦੀ ਗਿਣਤੀ ਵੀ ਵਧਦੀ ਜਾ ਰਹੀ ਹੈ ਇਸਦੇ ਨਾਲ ਹੀ ਵੇਖਿਆ ਜਾਂਦਾ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਨਾਲ ਨਾਲ ਹੋਰ ਖਾਣ ਪੀਣ ਦੀਆਂ ਚੀਜ਼ਾਂ ਵੀ ਅਸਮਾਨ ਨੂੰ ਛੂਹ ਰਹੀਆਂ ਹਨ ਜਿਸਦੇ ਨਾਲ ਕਿ ਲੋਕਾਂ ਦਾ ਜੀਵਨ

ਗੁਜ਼ਾਰਨਾ ਬਹੁਤ ਜ਼ਿਆਦਾ ਔਖਾ ਹੋ ਗਿਆ ਇਸਦੇ ਨਾਲ ਹੀ ਦੱਸਿਆ ਨਿਆਰਾ ਗੁਣ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ  ਸਾਹਮਣੇ ਆਰੀਆ ਜਸਬੀਰ ਦੱਸਿਆ ਜਾ ਰਿਹਾ ਹੈ ਕਿ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਦੇ ਵਿਚ ਹੁਣ ਲੋਕਾਂ ਦੇ ਲਈ ਥੋੜ੍ਹੀ ਰਾਹਤ ਮਹਿਸੂਸ ਹੋਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸੋਨਾ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ  ਇਕ ਪਾਸੇ ਜਿੱਥੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਆਮ ਆਦਮੀ ਦਾ ਲੱਕ ਤੋੜ ਰਹੀਆਂ ਹਨ ਇਸਦੇ ਨਾਲ ਹੀ ਸੋਨਾ ਆਪਣੇ ਹੇਠਲੇ ਪੱਧਰ ਤੇ ਪਹੁੰਚ ਗਿਆ ਹੈ ਸੋਨੇ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਕਾਰਨ ਬਾਜ਼ਾਰ ਚ ਸੋਨੇ

ਦੀ ਮੰਗ ਕਾਫ਼ੀ ਵਧ ਗਈ ਹੈ ਬਾਜ਼ਾਰ ਦੀ ਰਿਪੋਰਟ ਮੁਤਾਬਕ ਚੌਦਾਂ ਕੈਰੇਟ ਸੋਨੇ ਦੀ ਕੀਮਤ ਸਿਰਫ ਅਠਾਈ ਹਜਾਰ ਨੌੰ ਸੌ ਨੱਬੇ ਰੁਪਏ ਪ੍ਰਤੀ ਦਸ ਗਰਾਮ ਹੈ ਜੋ ਹੁਣ ਤੱਕ ਦੀ ਸਭ ਤੋਂ ਵੱਧ ਗਿਰਾਵਟ ਹੈ।ਪ੍ਰਾਪਤ ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਬਾਈ ਕੈਰੇਟ ਸੋਨੇ ਦੀ ਕੀਮਤ ਵਿਚ ਡੇਢ ਸੌ ਰੁਪਏ ਪ੍ਰਤੀ ਦਸ ਗ੍ਰਾਮ ਦੀ ਗਿਰਾਵਟ ਦਰਜ ਕੀਤੀ ਗਈ ਸੀ ਬਾਜ਼ਾਰ ਖੁੱਲ੍ਹਣ ਤੋਂ ਪਹਿਲਾਂ ਸੋਨੇ ਦੀ ਕੀਮਤ ਸਨਤਾਲੀ ਹਜਾਰ ਨੌੰ ਸੌ ਪੰਜਾਹ ਰੁਪਏ ਪ੍ਰਤੀ ਦੱਸ ਗ੍ਰਾਮ ਸੀ ਇਸ ਗਿਰਾਵਟ ਤੋਂ ਬਾਅਦ ਹੁਣ ਸੋਨੇ ਦੀ ਕੀਮਤ ਸਨਤਾਲੀ ਹਜਾਰ ਪੰਜ ਸੌ ਰੁਪਏ ਪ੍ਰਤੀ ਦਸ ਗ੍ਰਾਮ ਹੋ ਗਈ ਹੈ ਇਸ ਤੋਂ ਇਲਾਵਾ ਸੋਮਵਾਰ ਨੂੰ ਚੌਵੀ ਕੈਰੇਟ ਸੋਨੇ ਦੀ ਕੀਮਤ ਵਿੱਚ ਵੀ ਤਿੱਨ ਸੌ ਵੀਹ ਰੁਪਏ ਪ੍ਰਤੀ ਦਸ ਗ੍ਰਾਮ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *