ਪੰਜਾਬ ਦੇ ਵਿੱਚ ਇਸ ਅਸਥਾਨ ਤੇ ਵਾਪਰੀ ਬੇਅਦਬੀ ਦੀ ਘਟਨਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਣ ਦਾ ਅਕਸਰ ਹੀ ਦੇਖਿਆ ਜਾਂਦਾ ਹੈ ਕਿ ਪਿਛਲੇ ਸਮੇਂ ਤੋਂ ਪੰਜਾਬ ਵਿੱਚ ਬਹੁਤ ਸਾਰੀਆਂ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਦੇ ਵਿੱਚ ਪਿਛਲੇ ਸਮੇਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਇੱਕ ਨੌਜਵਾਨ ਜੋ ਕਿ ਬੇਅਦਬੀ ਕਰਨ ਦੇ ਲਈ ਗਿਆ ਸੀ ਉਸ ਨੂੰ ਫੜ ਵੀ ਲਿਆ ਗਿਆ ਸੀ ਅਤੇ ਉਸ ਤੋਂ ਬਾਅਦ ਉਸਦਾ ਸੌਦਾ

ਲਗਾ ਦਿੱਤਾ ਗਿਆ ਸੀ ਇਸ ਤੋਂ ਬਾਅਦ ਵੀ ਕੁਝ ਹੋਰ ਘਟਨਾਵਾਂ ਸਾਹਮਣੇ ਸਨ ਜਿਨ੍ਹਾਂ ਦੇ ਵਿਚ ਜਿਨ੍ਹਾਂ ਵਿਅਕਤੀਆਂ ਨੂੰ ਫੜਿਆ ਗਿਆ ਉਨ੍ਹਾਂ ਦਾ ਸੋਧਾ ਲਗਾ ਦਿੱਤਾ ਗਿਆ ਇਸਤੋਂ ਨਾਲ ਹੀ ਇੱਕ ਵੱਡੀ ਖ਼ਬਰ ਪਿੰਡ ਫਤਹਿਗੜ੍ਹ ਸ਼ੁਕਰਚੱਕ ਤੋਂ ਸਾਹਮਣੇ ਆਇਆ ਜਿੱਥੇ ਕਿ ਦਸਹਿਰੇ ਇੱਥੇ ਇੱਕ ਗੁਰੂ ਘਰ ਦੇ ਵਿਚ ਇਕ ਬੇਅਦਬੀ ਹੋਈ ਹੈ ਜਿਸ ਤੋਂ ਬਾਅਦ ਸ਼ਹਿਰ ਹੈ ਇੱਥੇ ਸਿੱਖ ਸੰਗਤਾਂ ਦੇ ਵਿੱਚ ਭਾਰੀ ਰੋਸ ਦੇਖਿਆ ਜਾ ਰਿਹਾ ਅਤੇ ਉਨ੍ਹਾਂ ਦੇ ਵੱਲੋਂ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ

ਕਾਰਵਾਈ ਦੀ ਮੰਗ ਕੀਤੀ ਜਾ ਰਹੀ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿਉਂਕਿ ਇੱਥੇ ਪੁਲੀਸ ਕੋਲ ਇਹ ਮਾਮਲਾ ਪਹੁੰਚ ਚੁੱਕਾ ਹੈ ਅਤੇ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਤੇ ਪੁਲੀਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਅਤੇ ਪੁਲੀਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਫੜ ਲਿਆ ਜਾਵੇਗਾ ਅਤੇ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਕਹਿ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *