ਪੰਜਾਬ ਦੇ ਇਸ ਮਸ਼ਹੂਰ ਗਾਇਕ ਦੀ ਹੋਈ ਗ੍ਰਿਫ਼ਤਾਰੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਬਲ ਨਾਲ ਅਜਿਹੇ ਕਾਰਨਾਮੇ ਹੋ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਪਿਛਲੇ ਕੁਝ ਸਮੇਂ ਤੋਂ ਬਹੁਤ ਸਾਰੀਆਂ ਖ਼ਬਰਾਂ ਪੰਜਾਬੀ ਇੰਡਸਟਰੀ ਨਾਲ ਜੁੜੇ ਹੋਏ ਲੋਕਾਂ ਬਾਰੇ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਦੇ ਵਿੱਚ ਦੱਸਿਆ ਜਾ ਰਿਹਾ ਤੇ ਇਨ੍ਹਾਂ ਦੇ ਵੱਲੋਂ ਬਹੁਤ ਸਾਰੇ ਅਜਿਹੇ ਕਾਰਨਾਮੇ ਕੀਤੇ ਜਾ ਰਹੇ ਹਨ ਜਿਨ੍ਹਾਂ ਦੇ ਨਾਲ ਕੇ ਇਨ੍ਹਾਂ ਦੇ ਉੱਪਰ ਮੁਸੀਬਤ ਆ ਜਾਂਦੀ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ

ਕਿ ਹੁਣ ਪਿਛਲੇ ਕੁਝ ਸਮੇਂ ਤੋਂ ਜੈਪਾਲ ਭੁੱਲਰ ਜੋ ਕਿ ਇਕ ਗੈਂਗਸਟਰ ਸਨ ਉਹਨਾਂ ਦਾ ਮਾਮਲਾ ਬਹੁਤ ਗਰਮਾਇਆ ਹੋਇਆ ਹੈ ਅਤੇ ਦੱਸਿਆ ਜਾ ਰਿਹਾ ਹੈ ਕੁਝ ਸਮੇਂ ਪਹਿਲਾਂ ਹੀ ਜੈਪਾਲ ਭੁੱਲਰ ਨੂੰ ਪੁਲੀਸ ਦੇ ਵੱਲੋਂ ਐਨਕਾਉਂਟਰ ਦੇ ਵਿਚ ਮਾਰ ਦਿੱਤਾ ਗਿਆ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਜੈਪਾਲ ਭੁੱਲਰ ਦੇ ਇਕ ਦੋਸਤ ਜੋ ਕਿ ਇੱਕ ਪੰਜਾਬੀ ਗੀਤਕਾਰ ਅਤੇ ਗਾਇਕ ਵੀ ਹਨ ਹਰਵੀਰ ਸਿੰਘ ਸੋਹਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਤਜਰਬੇ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਗੈਂਗਸਟਰਾਂ ਨੂੰ ਜਲਦ ਤੋਂ ਜਲਦੀ ਕਾਬੂ ਕਰਨਾ ਚਾਹੀਦਾ ਹੈ ਕਿਉਂਕਿ ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਬੇਕਸੂਰ ਲੋਕਾਂ ਨੂੰ ਮਾਰ

ਦਿੱਤਾ ਜਾਂਦਾ ਹੈ ਅਤੇ ਗੈਂਗਵਾਰ ਪੰਜਾਬ ਦੇ ਵਿੱਚ ਦਿਨ ਪ੍ਰਤੀ ਦਿਨ ਵਧ ਰਿਹਾ ਹੈ ਜਿਸਦੇ ਨਾਲ ਕੇ ਲੋਕਾਂ ਦਾ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਲੋਕ ਘਰਾਂ ਦੇ ਵਿੱਚੋਂ ਬਾਹਰ ਨਿਕਲਣ ਤੋਂ ਡਰਦੇ ਹਨ ਇਸ ਖ਼ਬਰ ਤੇ ਸਾਧਨਾ ਤੋਂ ਬਾਅਦ ਲੋਕਾਂ ਦੇ ਵੱਲੋਂ ਪੁਲਸ ਪ੍ਰਸ਼ਾਸਨ ਦੇ ਉੱਪਰ ਵੀ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਕਿਉਂਕਿ ਪੁਲਸ ਪ੍ਰਸ਼ਾਸਨ ਦੇ ਵੱਲੋਂ ਆਪਣਾ ਕੰਮ ਸਹੀ ਤਰੀਕੇ ਦੇ ਨਾਲ ਨਹੀਂ ਕੀਤਾ ਜਾ ਰਿਹਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *