18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਪ੍ਰਧਾਨਮੰਤਰੀ ਨੇ ਕਰ ਦਿੱਤਾ ਵੱਡਾ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਭਾਰਤ ਦੇ ਵਿਚ ਕੋਰੋਨਾ ਬਹੁਤ ਤੇਜ਼ੀ ਨਾਲ ਫੈਲਿਆ ਸੀ ਇਹਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਭਾਰਤ ਦੇ ਵਿਚ ਸਖ਼ਤ ਪਾਬੰਦੀਆਂ ਵੀ ਲਗਾਈਆਂ ਗਈਆਂ ਸਨ ਅਤੇ ਲੋਕਾਂ ਦਾ ਕੰਮਕਾਰ ਬਿਲਕੁਲ ਠੱਪ ਹੋ ਗਿਆ ਸੀ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਵਿੱਚ ਕਰੁਣਾ ਨੂੰ ਲੈ ਕੇ ਟੀਕਾਕਰਨ ਵੀ ਕੀਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਅਠਾਰਾਂ ਸਾਲ ਤੋਂ ਉਪਰ ਦੇ ਸਾਰੇ ਹੀ ਲੋਕਾਂ ਨੂੰ ਪਹਿਲਾਂ

ਟੀਕੇ ਲਗਾਏ ਗਏ ਸਨ ਅਤੇ ਦੱਸਿਆ ਜਾ ਰਿਹਾ ਹੈ ਕਿ ਉਸ ਤੋਂ ਬਾਅਦ ਪੰਦਰਾਂ ਸਾਲ ਤੋਂ ਉਪਰ ਦੇ ਸਾਰੇ ਹੀ ਬੱਚਿਆਂ ਨੂੰ ਟੀਕੇ ਲਗਾਏ ਗਏ ਪ੍ਰਣਾਲੀ ਦੱਸਿਆ ਜਾ ਰਿਹਾ ਹੈ ਕਿ ਜਿਵੇਂ ਜਿਵੇਂ ਹੁਣ ਕੋਰੋਨਾ ਘਟ ਰਿਹਾ ਹੈ ਸਾਰੀਆਂ ਹੀ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ ਇਸਦੇ ਨਾਲ ਹੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕੀ ਹੁਣ ਅਠਾਰਾਂ ਸਾਲ ਤੋਂ ਉਪਰ ਦੇ ਸਾਰੇ ਹੀ ਲੋਕਾਂ ਨੂੰ ਇਕ ਸਾਵਧਾਨੀ ਡੋਜ਼ ਲਗਾਈ ਜਾਵੇਗੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਨਰਿੰਦਰ ਮੋਦੀ ਦਾ ਕਹਿਣਾ ਹੈ ਕਿ ਹੁਣ

ਕੋਰੋਨਾ ਵੈਕਸੀਨ ਦੇ ਤੌਰ ਤੇ ਸਾਰੇ ਹੀ ਲੋਕਾਂ ਜਿਨ੍ਹਾਂ ਨੇ ਕਿ ਆਪਣੇ ਦੂਜੀ ਡੋਜ਼ ਦੇ ਨੌੰ ਮਹੀਨੇ ਪੂਰੇ ਕਰ ਲਏ ਹਨ ਉਨ੍ਹਾਂ ਨੂੰ ਸਾਵਧਾਨੀ ਡੋਜ਼ ਲਗਾਈ ਜਾਵੇਗੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਉਸ ਨਾਲ ਧੋਖਾ ਹੋ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *