ਦਿੱਲੀ ਦੇ ਵਿੱਚ ਇੱਕ ਵਾਰ ਫਿਰ ਹੋ ਸਕਦਾ ਹੈ ਕਿਸਾਨੀ ਅੰਦੋਲਨ ?

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪਿਛਲੇ ਸਾਲ ਦਿੱਲੀ ਦੀਆਂ ਸ਼ਰਤਾਂ ਦੇ ਉੱਪਰ ਇੱਕ ਕਿਸਾਨੀ ਅੰਦੋਲਨ ਹੋਇਆ ਸੀ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਦੇ ਵੱਲੋਂ ਕਿਸਾਨਾਂ ਦੇ ਖਿਲਾਫ ਤਿੰਨ ਖੇਤੀ ਕਾਲੇ ਕਾਨੂੰਨ ਪਾਸ ਕਰ ਦਿੱਤੇ ਗਏ ਸਨ ਜਿਸ ਤੋਂ ਬਾਅਦ ਸ਼ੇਅਰ ਹੈ ਕਿਸਾਨਾਂ ਦਾ ਕਹਿਣਾ ਸੀ ਕਿ ਇਹ ਬਿੱਲ ਉਨ੍ਹਾਂ ਦੇ ਲਈ ਵਧੀਆ ਨਹੀਂ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਦੇ ਵੱਲੋਂ ਇਸ ਦੇ ਵਿਰੋਧ ਦੇ ਵਿਚ ਇਹ ਅੰਦੋਲਨ ਸ਼ੁਰੂ ਕੀਤਾ ਗਿਆ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਡੇਢ ਦੋ ਸਾਲ ਦੇ ਸਮੇਂ ਦੇ ਬਾਵਜੂਦ ਕਿਸਾਨਾਂ ਨੇ ਇਸ ਦੇ ਵਿੱਚ ਜਿੱਤ ਪ੍ਰਾਪਤ

ਕੀਤੀ ਸੀ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਹੁਣ ਫਿਰ ਤੋਂ ਇਸ ਦੇ ਹਾਲਾਤ ਬਣਦੇ ਜਾ ਰਹੇ ਹਨ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਵੀ ਕਿਸਾਨਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਨਾਲ ਬਹੁਤ ਸਾਰੇ ਵਾਅਦੇ ਕੀਤੇ ਸੀ ਕਿ ਉਨ੍ਹਾਂ ਦੀਆਂ ਜੋ ਵੀ ਸਮੱਸਿਆਵਾਂ ਹਨ ਉਨ੍ਹਾਂ ਦੇ ਉੱਤੇ ਗੌਰ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਸੁਲਝਾਇਆ ਜਾਵੇਗਾ ਪਰ ਅਜੇ ਤੱਕ ਵੀ ਕਿਸਾਨਾਂ ਆਪਣੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ ਜਿਸ ਦੀ ਵਜ੍ਹਾ ਕਾਰਨ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਜੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਮੁੜ ਅੰਦੋਲਨ ਸ਼ੁਰੂ ਕਰਨ ਦੀ ਚਿਤਾਵਨੀ ਦਿੱਤੀ ਹੈ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਸਰਕਾਰ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਭੁੱਲ ਗਈ ਹੈ ਉਨ੍ਹਾਂ ਨੇ ਕਿਸਾਨਾਂ ਨੂੰ ਅੰਦੋਲਨ ਲਈ ਤਿਆਰ ਰਹਿਣ ਲਈ ਕਿਹਾ ਹੈ ਰਾਕੇਸ਼ ਟਿਕੈਤ ਦਾ ਕਹਿਣਾ ਹੈ

ਕਿ ਸਰਕਾਰ ਨੇ ਪਿਛਲੇ ਸਾਲ ਕਿਸਾਨਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਰਾਜੇਸ਼ ਟਿਕੈਤ ਨੇ ਕਿਹਾ ਕਿ ਅੰਦੋਲਨ ਦੀ ਤਰੀਕ ਅਜੇ ਤੈਅ ਨਹੀਂ ਹੋਈ ਹੈ ਪਰ ਤਿਆਰੀਆਂ ਮੁਕੰਮਲ ਹਨ ਮੁਜ਼ੱਫਰਨਗਰ ਵਿਚ ਬੋਲਦਿਆਂ ਰਾਜੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਤੋਂ ਇਲਾਵਾ ਹੋਰ ਵੀ ਕਈ ਵਾਅਦੇ ਕੀਤੇ ਸੀ ਉਨ੍ਹਾਂ ਕਿਹਾ ਕਿ ਘੱਟੋ ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ, ਵਾਜਬ ਕੀਮਤਾਂ ਬਿਜਲੀ ਸਿੰਚਾਈ ਵਰਗੇ ਵਾਅਦੇ ਕੀਤੇ ਗਏ ਸਨ ਪਰ ਅੱਜ ਤੱਕ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ ਹੈ ਜਿਸ ਕਾਰਨ ਕਿਸਾਨ ਸਰਕਾਰ ਖ਼ਿਲਾਫ਼ ਇੱਕ ਵਾਰ ਫਿਰ ਤੋਂ ਅੰਦੋਲਨ ਕਰਨ ਲਈ ਤਿਆਰ ਹਨ ਜਿਸ ਦੇ ਲਈ ਉਨ੍ਹਾਂ ਵੱਲੋਂ ਤਿਆਰੀਆਂ ਵੀ ਕਰ ਲਈਆਂ ਗਈਆਂ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *