ਹੁਣ ਸਿਰਫ ਪੰਜ ਸਾਲ ਡਿਊਟੀ ਕਰ ਸਕਦੇ ਹਨ ਫ਼ੌਜੀ ?

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਹੋਏ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਕਈ ਵਾਰ ਅਜਿਹੇ ਮਾਮਲੇ ਬਾਰੇ ਦੱਸਿਆ ਹੁੰਦਾ ਹੈ ਜਿਸਦੇ ਬਾਰੇ ਕਦੇ ਕੁਝ ਉੱਚਾ ਨਹੀਂ ਹੁੰਦਾ ਹੁਣ ਦੇਖਿਆ ਜਾ ਰਿਹਾ ਹੈ ਕਿ ਨੌਜਵਾਨ ਬਹੁਤ ਜ਼ਿਆਦਾ ਵੱਡੀ ਗਿਣਤੀ ਦੇ ਵਿੱਚ ਬੇਰੁਜ਼ਗਾਰ ਹਨ ਅਤੇ ਉਨ੍ਹਾਂ ਦੇ ਵੱਲੋਂ ਅਕਸਰ ਹੀ ਦੇਖਿਆ ਜਾਂਦਾ ਹੈ ਕਿ ਫ਼ੌਜ ਵਿੱਚ ਜਾਣ ਦੀਆਂ ਇੱਛਾਵਾਂ ਜਗਾਈਆਂ ਜਾਂਦੀਆਂ ਹਨ ਅਤੇ ਹਰੇਕ ਨੌਜਵਾਨ ਚਾਹੁੰਦਾ ਹੈ ਕਿ ਉਹ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਫੌਜ ਦੇ ਵਿਚ ਭਰਤੀ ਹੋ ਜਾਵੇ ਅਤੇ ਆਉਣ ਵਾਲੇ ਸਮੇਂ

ਦੇ ਵਿਚ ਉਹ ਆਪਣੀ ਦੇਸ਼ ਦੀ ਸੇਵਾ ਕਰ ਸਕੇ ਇਸ ਦੇ ਲਈ ਨੌਜਵਾਨਾਂ ਦੇ ਵੱਲੋਂ ਬਹੁਤ ਜ਼ਿਆਦਾ ਮਿਹਨਤ ਵੀ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੇ ਵੱਲੋਂ ਪੇਪਰਾਂ ਦੀਆਂ ਤਿਆਰੀਆਂ ਵੀ ਕੀਤੀਆਂ ਜਾਂਦੀਆਂ ਹਨ ਪਰ ਹੁਣ ਨੌਜਵਾਨਾਂ ਦੇ ਲਈ ਫ਼ੌਜ ਵਿੱਚ ਭਰਤੀ ਹੋਣ ਦਾ ਇੱਕ ਸੁਨਹਿਰਾ ਮੌਕਾ ਸਾਹਮਣੇ ਆ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ  ਭਾਰਤੀ ਫ਼ੌਜ ਵਿੱਚ ਨੌਜਵਾਨਾਂ ਲਈ ਟੂਰ ਆਫ ਡਿਊਟੀ ਦਾ ਐਲਾਨ ਜਲਦੀ ਹੀ ਕੀਤਾ ਜਾ ਸਕਦਾ ਹੈ ਇਸ ਤਹਿਤ ਨੌਜਵਾਨ ਅਸੀਮਤ ਸਮੇਂ ਲਈ ਫ਼ੌਜ ਵਿਚ ਭਰਤੀ ਹੋ ਸਕਦੇ ਹਨ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਫੌਜ ਵਿਚ ਤਿੰਨ ਤੋਂ ਪੰਜ ਸਾਲ ਤੱਕ ਛੋਟੀ ਮਿਆਦ ਦੀਆਂ ਸੇਵਾਵਾਂ ਦੇਣ ਦਾ ਪ੍ਰਸਤਾਵ ਲਿਆਂਦਾ ਜਾ ਸਕਦਾ ਹੈ ਇਸ ਸੀਮਾ ਤੋਂ ਬਾਅਦ ਅਧਿਕਾਰੀ ਜਾਂ ਸੈਨਿਕਾਂ ਜੇਕਰ ਚਾਹੁਣ ਤਾਂ ਆਪਣੀਆਂ ਸੇਵਾਵਾਂ ਜਾਰੀ ਰੱਖ ਸਕਣਗੇ ਦੱਸ ਦੇਈਏ ਕਿ ਪਹਿਲਾਂ ਟੂਰ ਆਫ ਡਿਊਟੀ ਵਿਚ ਸਿਰਫ ਅਫਸਰਾਂ ਨੂੰ ਹੀ ਸ਼ਾਮਲ ਕਰਨ ਦੀ ਗੱਲ ਕਹੀ ਜਾ ਰਹੀ ਸੀ ਪਰ ਹੁਣ ਅਫ਼ਸਰਾਂ ਦੀ ਥਾਂ ਫ਼ੌਜੀਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ ਸੂਤਰਾਂ ਅਨੁਸਾਰ ਤਿੱਨ ਦੋ ਪੰਜ ਸਾਲ ਦੀ ਸੇਵਾ ਲਈ ਲੋੜੀਂਦੀ ਪ੍ਰਕਿਰਿਆ ਜਲਦੀ ਸ਼ੁਰੂ ਕਰ ਦਿੱਤੀ ਜਾਵੇਗੀ ਇਸ ਨੂੰ ਛੇਤੀ ਹੀ ਹਰੀ ਝੰਡੀ ਮਿਲ ਜਾਵੇਗੀ ਫ਼ੌਜ ਵਿੱਚ ਥੋੜ੍ਹੇ ਸਮੇਂ ਦੀ ਸੇਵਾ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ ਕਿਉਂਕਿ ਇੱਥੇ ਵੱਡੀ ਗਿਣਤੀ ਵਿੱਚ ਅਸਾਮੀਆਂ ਖਾਲੀ ਹਨ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ  

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *