ਰਿਸ਼ਵਤਖੋਰੀ ਨੂੰ ਰੋਕਣ ਲਈ ਭਗਵੰਤ ਮਾਨ ਨੇ ਲਿਆ ਵੱਡਾ ਫੈਸਲਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਜਿਸ ਦੇ ਵਿੱਚ ਦੇਖਿਆ ਜਾਂਦਾ ਹੈ ਕਿ ਅਕਸਰ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਅਤੇ ਉਹਨਾਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਵਿੱਚ ਵੱਡੇ ਪੱਧਰ ਤੇ ਉੱਪਰ ਭ੍ਰਿਸ਼ਟਾਚਾਰ ਖ਼ਤਮ ਕਰ ਦਿੱਤਾ ਗਿਆ ਹੈ ਜਦੋਂ ਬਾਦਸ਼ਾਹ ਰੈਕ ਭਗਵੰਤ ਮਾਨ ਵੱਲੋਂ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਸੀ ਜਿਸ ਵਿੱਚ ਹਰ ਇੱਕ ਵਿਅਕਤੀ ਜਿਸ ਦੇ ਨਾਲ ਕਿਸੇ ਵੀ

ਤਰ੍ਹਾਂ ਦਾ ਭ੍ਰਿਸ਼ਟਾਚਾਰ ਹੁੰਦਾ ਹੈ ਉਹ ਕਿਸੇ ਵੀ ਵਿਅਕਤੀ ਦੀ ਵੀਡੀਓ ਬਣਾ ਕੇ ਉਨ੍ਹਾਂ ਤੱਕ ਪਹੁੰਚਾ ਸਕਦਾ ਹੈ ਅਤੇ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਦਿੱਤੀ ਕਿ ਜੇਕਰ ਕੋਈ ਵੀ ਵਿਅਕਤੀ ਇਸਦੇ ਵਿਚ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਭਗਵੰਤ ਮਾਨ ਜੋ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਹਨ ਉਨ੍ਹਾਂ ਦੇ ਬੁਣੇ ਕਬੱਡਾ ਐਲਾਨ ਹੋਰ ਕਰ ਦਿੱਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਹੁਣ ਪਹਿਲਾਂ ਸਰਕਾਰੀ ਦਫ਼ਤਰਾਂ ਦੇ ਵਿੱਚ ਮੋਬਾਇਲ ਲਿਜਾਣ ਤੇ ਮਨਾਈ ਸੀ ਪਰ ਹੁਣ ਦੱਸਿਆ ਜਾ ਰਿਹਾ ਕਿ ਉਨ੍ਹਾਂ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਭ੍ਰਿਸ਼ਟਾਚਾਰ ਨੂੰ

ਰੋਕਣ ਦੇ ਲਈ ਹੁਣ ਸਰਕਾਰੀ ਦਫਤਰਾਂ ਦੇ ਅੰਦਰ ਹਰ ਇਕ ਵਿਅਕਤੀ ਨੂੰ ਮੋਬਾਇਲ ਲਿਜਾਣ ਦੇ ਉੱਪਰ ਮਨਾਹੀ ਹਟਾ ਦਿੱਤੀ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਹਰੇਕ ਵਿਅਕਤੀ ਸਰਕਾਰੀ ਦਫ਼ਤਰਾਂ ਦੇ ਵਿੱਚ ਆਪਣਾ ਮੋਬਾਇਲ ਚਲਾ ਸਕਦਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਜੇਕਰ ਕੋਈ ਵੀ ਵਿਅਕਤੀ ਕਿਸੇ ਵੀ ਤਰੀਕੇ ਨਾਲ ਸਰਕਾਰੀ ਦਫ਼ਤਰਾਂ ਵਿੱਚ ਬੈਠ ਕੇ ਕਿਸੇ ਵੀ ਵਿਅਕਤੀ ਤੋਂ ਰਿਸ਼ਵਤ ਰਹਿੰਦਾ ਹੈ ਤਾਂ ਉਸ ਦੀ ਵੀਡੀਓ ਬਣਾਈ ਜਾ ਸਕਦੀ ਹੈ ਪਿਸ਼ਾਵਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ

ਬਚਾ ਦਿੱਤੇ ਜਾਣ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਵੱਲੋਂ ਇਹ ਬਹੁਤ ਵਧੀਆ ਫੈਸਲਾ ਲਿਆ ਗਿਆ ਹੈ ਕਿਉਂਕਿ ਉਨ੍ਹਾਂ ਦੇ ਵੱਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਦੇ ਲਈ ਕਦਮ ਚੁੱਕੇ ਜਾ ਰਹੇ ਹਨ ਅਤੇ ਇਸ ਤਰੀਕੇ ਦੇ ਨਾਲ ਹੀ ਭ੍ਰਿਸ਼ਟਾਚਾਰ ਨੂੰ ਰੋਕਿਆ ਜਾ ਸਕਦਾ ਹੈ ਕਿਉਂਕਿ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜੋ ਆਪਣੇ ਦਫਤਰਾਂ ਦੇ ਵਿੱਚ ਕਿਸੇ ਵੀ ਤਰ੍ਹਾਂ ਦੇ ਕੈਮਰੇ ਨਾ ਹੋਣ ਦਾ ਗ਼ਲਤ ਫ਼ਾਇਦਾ ਉਠਾਉਂਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *