ਲੁਟੇਰਿਆਂ ਨੇ ਪੰਜਾਬ ਵਿੱਚ ਕਰ ਦਿੱਤਾ ਵੱਡਾ ਕਾਂਡ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਨਾਲ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਵੇਖਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਪੰਜਾਬ ਦੇ ਵਿੱਚ ਅਕਸਰ ਹੀ ਅਜਿਹੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਵਿੱਚ ਬੋਸ ਨੇ ਲੋਕਾਂ ਦੇ ਵੱਲੋਂ ਨੌਜਵਾਨਾਂ ਦੇ ਵਲੋਂ

ਲੋਕਾਂ ਨੂੰ ਲੁੱਟ ਲਿਆ ਜਾਂਦਾ ਹੈ ਜਿਸ ਵਿੱਚ ਦੇਖਿਆ ਜਾਂਦਾ ਹੈ ਬੈਂਕਾਂ ਦੇ ਵਿੱਚ ਜਾ ਕੇ ਵੀ ਲੋਕਾਂ ਦੇ ਵੱਲੋਂ ਬਹੁਤ ਸਾਰੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਲੁਧਿਆਣਾ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸੇ ਹਰੇਕ ਇੱਥੇ ਅਰੋੜਾ ਐਂਡ ਕੰਪਨੀ ਵਿੱਚ ਇੱਕ ਵੱਡੀ ਲੁੱਟ ਹੋਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਕਿ ਇੱਥੇ ਕੁੱਝ ਨੌਜਵਾਨਾਂ ਦੇ ਵੱਲੋਂ ਇੱਥੇ ਹਥਿਆਰਾਂ ਦੇ ਜ਼ੋਰ ਉੱਪਰ ਵੱਡੀ ਲੁੱਟ ਕੀਤੀ ਗਈ ਹੈ ਜਜ਼ਬੇ ਦੱਸਿਆ ਯਾਰਾ ਇੱਕ ਸੱਠ ਤੋਂ ਸੱਤਰ ਲੱਖ ਰੁਪਏ ਦੀ ਵਾਰਤਾ ਤੇ ਦੱਸੀ ਜਾ ਰਹੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਲੁਧਿਆਣਾ ਦੇ ਵਿੱਚ ਸਾਰੇ ਹੀ

ਪੰਜਾਬ ਪੁਲੀਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਇੱਥੇ ਪੰਜਾਬ ਪੁਲੀਸ ਦੇ ਵੱਲੋਂ ਹੁਣ ਇਸ ਮਾਮਲੇ ਵਿਚ ਕਾਰਵਾਈ ਕਰਨ ਦੀ ਗੱਲ ਕੀਤੀ ਜਾਂ ਕਹੀ ਜਾ ਰਹੀ ਹੈ ਇਸ ਦੇ ਨਾਲ ਹੀ ਇਸ ਖ਼ਬਰ ਦੇ ਹਮਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਤਜਰਬੇ ਤੋਂ ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਪੰਜਾਬ ਦਾ ਮਾਹੌਲ ਬਹੁਤਿਆਂ ਦਾ ਖ਼ਰਾਬ ਹੋ ਚੁੱਕਿਆ ਹੈ ਅਤੇ ਆਏ ਦਿਨ ਅਜਿਹੀਆਂ ਵਾਰਦਾਤਾਂ ਸਾਹਮਣੇ ਆਉਂਦੇ ਰਹਿੰਦੇ ਹਨ ਹੁਣ ਪੰਜਾਬ ਪੁਲਿਸ ਨੂੰ ਆਪਣਾ ਕੰਮ ਸਹੀ ਤਰੀਕੇ ਦੇ ਨਾਲ ਕਰਨਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਲੋਕਾਂ ਤੇ ਨੱਥ ਪਾਈ ਜਾ ਸਕੇ ਹਰ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *