ਮੁਫ਼ਤ ਬਿਜਲੀ ਬਾਰੇ ਭਗਵੰਤ ਮਾਨ ਦਾ ਵੱਡਾ ਫੈਸਲਾ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਅਤੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਅਤੇ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲਈ ਵੱਡੇ ਵੱਡੇ ਐਲਾਨ ਕੀਤੇ ਜਾਣ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕਾਂ ਦੇ ਲਈ ਉਨ੍ਹਾਂ ਦੇ ਵੱਲੋਂ ਜੋ ਵੀ ਵਾਅਦੇ ਕੀਤੇ ਗਏ ਹਨ ਉਹ ਪੂਰੇ ਕੀਤੇ ਜਾਣਗੇ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਹੁਣ ਉਨ੍ਹਾਂ ਦੇ ਵੱਲੋਂ ਤਿੱਨ ਸੌ ਯੂਨਿਟ ਬਿਜਲੀ ਮੁਆਫ਼ ਕਰਨ ਦੇ ਬਾਰੇ ਵੱਡਾ ਬਿਆਨ ਜਾਰੀ ਕੀਤਾ ਕਿ ਜਿਵੇਂ ਦੱਸਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ

ਆਉਣ ਵਾਲੇ ਦੋ ਮਹੀਨਿਆਂ ਦੇ ਵਿੱਚ ਇਸ ਕੰਮ ਨੂੰ ਪੂਰਾ ਕਰ ਦਿੱਤਾ ਜਾਵੇਗਾ ਅਤੇ ਸਾਰੇ ਹੀ ਲੋਕਾਂ ਨੂੰ ਤਿੰਨ ਸੌ ਯੂਨਿਟ ਬਿਜਲੀ ਮੁਆਫ਼ੀ ਦਿੱਤੀ ਜਾਵੇ ਇਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਚਮਕੌਰ ਸਾਹਿਬ ਤੋਂ ਚਰਨਜੀਤ ਚੰਨੀ ਜੋ ਕਿ ਉਥੋਂ ਦੇ ਵਧਾਏ ਕਾਨੂੰਨਾਂ ਦੇ ਵੱਲੋਂ ਵੱਡਾ ਬਿਆਨ ਜਾਰੀ ਕੀਤਾ ਗਿਆ ਅਤੇ ਉਹਨਾਂ ਦਾ ਕਹਿਣਾ ਹੈ ਕਿ ਇੱਕ ਕੈਬਨਿਟ ਮੀਟਿੰਗ ਬੁਲਾਈ ਜਾਵੇਗੀ ਅਤੇ ਇਸ ਕੈਬਨਿਟ ਮੀਟਿੰਗ ਤੋਂ ਬਾਅਦ ਹੀ ਇਸ ਬਾਰੇ ਫ਼ੈਸਲਾ ਲਿਆ ਜਾਵੇਗਾ ਇਸ ਤੋਂ ਬਾਅਦ

ਦੱਸਿਆ ਜਾ ਰਿਹਾ ਹੈ ਹੁਣ ਆਉਣ ਵਾਲੇ ਸਮੇਂ ਵਿੱਚ ਜਲਦੀ ਹੀ ਲੋਕਾਂ ਨੂੰ ਔਰਤ ਦੇ ਵਿਚ ਬਿਜਲੀ ਦਿੱਤੀ ਜਾਵੇਗੀ ਇਸ ਖਬਰ ਦੇ ਸਾਹਮਣੇ ਐਤਵਾਰ ਨੂੰ ਖਬਰ ਵੱਖ ਵੱਖ ਵਿਚਾਰ ਦਿੱਤੇ ਜਾਣਾ ਅਸਲ ਲੋਕਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ ਵਲੋਂ ਵਾਅਦੇ ਤਾਂ ਬਹੁਤ ਕੀਤੇ ਗਏ ਸਨ ਪਰ ਉਨ੍ਹਾਂ ਵੱਲੋਂ ਪੂਰਾ ਕੋਈ ਨਹੀਂ ਕੀਤਾ ਗਿਆ ਇਸ ਲਈ ਲੋਕਾਂ ਨੂੰ ਉਨ੍ਹਾਂ ਦੀਆਂ ਗੱਲਾਂ ਦੇ ਉਪਰ ਯਕੀਨ ਨਹੀਂ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *