ਹੁਣੇ ਭਗਵੰਤ ਮਾਨ ਨੇ ਕਿਸਾਨਾਂ ਲਈ ਕਰ ਦਿੱਤਾ ਵੱਡਾ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਹੁਣ ਕਣਕ ਦੀ ਵਢਾਈ ਸ਼ੁਰੂ ਹੋ ਚੁੱਕੀ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਕਣਕਾਂ ਬਿਲਕੁਲ ਪੱਕ ਚੁੱਕੇ ਹਨ ਅਤੇ ਕਿਸਾਨਾਂ ਦੇ ਵਿੱਚ ਖ਼ੁਸ਼ੀ ਦੇ ਗੁਜ਼ਾਰੇ ਅਤੇ ਕਿਸਾਨਾਂ ਦਾ ਵੱਲੋਂ ਹੁਣ ਜਲਦੀ ਹੀ ਇਨ੍ਹਾਂ ਦੀ ਵਢਾਈ ਸ਼ੁਰੂ ਕਰ ਦਿੱਤੀ ਜਾਵੇਗੀ ਜਿਸਦੇ ਨਾਲ ਮੰਡੀਆਂ ਦੇ ਵਿੱਚ ਵੀ ਤਿਆਰੀਆਂ ਜ਼ੋਰਾਂ ਸ਼ੋਰਾਂ ਤੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਖੰਨਾ ਜੋ ਕਿ ਏਸ਼ੀਆ ਦੀ ਸਭ ਤੋਂ ਵੱਡੀ ਮੰਡੀ ਹੈ ਉਸ ਦੇ ਵਿਚ ਜਾਇਜ਼ਾ ਲਿਆ ਗਿਆ ਹੈ ਕਿ ਕੰਮ ਸਹੀ ਤਰੀਕੇ ਨਾਲ ਚੱਲ ਰਿਹਾ ਹੈ ਜਾਂ ਨਹੀਂ

ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਉਨ੍ਹਾਂ ਵੱਲੋਂ ਇਸ ਦੇ ਬਾਰੇ ਵੱਡੇ ਬਿਆਨ ਵੀ ਦਿੱਤੇ ਗਏ ਹਨ ਜਿਸ ਵੀ ਦੱਸਿਆ ਜਾ ਰਿਹਾ ਹੈ ਛੇ ਚੌਵੀ ਤੋਂ ਅਠਤਾਲੀ ਘੰਟਿਆਂ ਦੇ ਵਿੱਚ ਹੀ ਸਾਰੇ ਹੀ ਕਿਸਾਨਾਂ ਦੀਆਂ ਫ਼ਸਲਾਂ ਨੂੰ ਖ਼ਰੀਦਿਆ ਜਾਵੇਗਾ ਇਸ ਤੋਂ ਬਾਅਦ ਦੱਸਿਆ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਅਠਤਾਲੀ ਘੰਟਿਆਂ ਦੇ ਵਿੱਚ ਹੀ ਸਾਰੇ ਹੀ ਕਿਸਾਨਾਂ ਨੂੰ ਪੇਮੈਂਟ ਦੀ ਤੇਜ਼ੀ ਆਵੇਗੀ ਇਸ ਦੇ ਨਾਲ ਹੀ ਦੱਸਿਆ ਹੈ ਕਿ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਕਿਸੇ ਵੀ ਤਰ੍ਹਾਂ ਕਿਸੇ ਵੀ ਕਰਮਚਾਰੀ ਨੂੰ ਵੀ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ ਅਤੇ ਸਾਰੇ ਹੀ ਕਰਮਚਾਰੀਆਂ ਨੂੰ ਸਹੀ ਤਰੀਕੇ ਨਾਲ ਕੰਮ ਕਰਨਾ ਚਾਹੀਦਾ ਹੈ ਇਸ ਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਵੱਲੋਂ ਹੋਰ ਵੀ ਕਿਸਾਨਾਂ ਲਈ ਵੱਡੇ

ਐਲਾਨ ਕੀਤੇ ਗਏ ਜਿਸ ਤੋਂ ਬਾਅਦ ਕਿਸਾਨਾਂ ਦੇ ਵਿਚ ਖੁਸ਼ੀ ਦੇਖੀ ਅਤੇ ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸੱਚਮੁੱਚ ਹੀ ਇਸ ਤਰੀਕੇ ਨਾਲ ਹੁੰਦਾ ਹੈ ਅਤੇ ਉਨ੍ਹਾਂ ਦੀ ਫਸਲ ਜਲਦੀ ਖਰੀਦ ਲਈ ਜਾਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਭਗਵੰਤ ਮਾਨ ਦਾ ਧੰਨਵਾਦ ਕੀਤਾ ਜਾਂਦਾ ਹੈ ਕਿਉਂਕਿ ਪਹਿਲਾਂ ਵਾਲੀਆਂ ਸਰਕਾਰਾਂ ਦੇ ਵੱਲ ਉਨ੍ਹਾਂ ਨੂੰ ਬਹੁਤਿਆਂ ਦਾ ਖੱਜਲ ਖੁਆਰ ਕੀਤਾ ਜਾਂਦਾ ਸੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *