ਇਸ ਥਾਂ ਤੇ ਰੇਲਵੇ ਸਟੇਸ਼ਨ ਤੇ ਹੋਇਆ ਵੱਡਾ ਹਮਲਾ 30 ਲੋਕਾਂ ਦੀ ਹੋਈ ਮੌ ਤ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਰੂਸ ਅਤੇ ਯੂਕਰੇਨ ਦੇ ਵਿਚਕਾਰ ਭਿਆਨਕ ਜੰਗ ਚੱਲ ਰਹੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਰੂਸ ਵੱਲੋਂ ਯੂਕਰੇਨ ਦੇ ਉੱਪਰ ਭਿਆਨਕ ਹਮਲੇ ਕੀਤੇ ਜਾ ਰਹੇ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਰੂਸ ਦੇ ਵੱਲੋਂ ਕੀਤੇ ਗਏ ਇਨ੍ਹਾਂ ਹਮਲਿਆਂ ਦੇ ਵਿੱਚ ਯੂਕਰੇਨ ਦੇ ਬਹੁਤ ਸਾਰੇ ਲੋਕ ਮਾਰੇ ਜਾ ਚੁੱਕੇ ਹਨ ਅਤੇ ਬਹੁਤ ਸਾਰੇ ਲੋਕ ਜ਼ਖ਼ਮੀ ਹੋੲੇ ਹਨ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ ਇਸਦੇ ਲਈ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਦੇਸ਼ਾਂ ਦੇ ਵੱਲੋਂ ਰੂਸ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ

ਉਸਦੇ ਵੱਲੋਂ ਇਹ ਹਮਲੇ ਬੰਦ ਕਰ ਦਿੱਤੇ ਜਾਣ ਕਿਉਂਕਿ ਇਸ ਦੇ ਨਾਲ ਤਬਾਹੀ ਬਹੁਤ ਜ਼ਿਆਦਾ ਹੋ ਰਹੀ ਹੈ ਪਰ ਰੂਸ ਦੇ ਵੱਲੋਂ ਕਿਸੇ ਦੀ ਗੱਲ ਨਹੀਂ ਮੰਨੀ ਜਾ ਰਹੀ ਇਸ ਦੇ ਨਾਲ ਹੀ ਇਕ ਵੱਡੀ ਖਬਰ ਹੁਣ ਯੂਕਰੇਨ ਤੋਂ ਸਾਹਮਣੇ ਆਇਆ ਜਿੱਥੇ ਕਿ ਨਸ਼ੇ ਦਾ ਰੈਕੇਟ ਯੂਕਰੇਨ ਇੱਕ ਰੇਲਵੇ ਸਟੇਸ਼ਨ ਦੇ ਉੱਪਰ ਯੂ ਰੂਸ ਦੇ ਵੱਲੋਂ ਇਕ ਰਾਕਟ ਦੇ ਨਾਲ ਹਮਲਾ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਤੀਹ ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦੀ ਖਬਰ ਸਾਹਮਣੇ ਇਹ ਜਿੱਤ ਵੱਧ ਸਹਿਜ ਹੈ ਕਿ ਸਾਰੇ ਹੀ ਦੇਸ਼ਾਂ ਦੇ ਵੱਲੋਂ ਹੁਣ ਇਸ ਤੇ ਹਮਲੇ ਦੀ ਨਿੰਦਾ ਕੀਤੀ ਜਾ ਰਹੀ ਹੈ ਤੇ ਕਿਹਾ ਜਾ ਰਿਹਾ ਹੈ ਕਿ ਰੂਸ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂਕਿ ਇਸ ਦੇ ਨਾਲ ਇਨਸਾਨੀਅਤ ਦਾ ਘਾਣ ਹੋ ਰਿਹਾ ਹੈ ਪਰ ਰੂਸ ਦੇ ਵੱਲੋਂ ਕਿਸੇ ਦੀ ਕੋਈ ਗੱਲ ਨਹੀਂ ਸੁਣੀ ਜਾ ਰਹੀ ਹੈ

ਅਤੇ ਆਪਣੇ ਹਮਲੇ ਜਾਰੀ ਰੱਖੇ ਜਾ ਰਹੇ ਹਨ ਰੂਸ ਦਾ ਕਹਿਣਾ ਹੈ ਕਿ ਜਲਦੀ ਤੋਂ ਜਲਦੀ ਉਸਦੇ ਵੱਲੋਂ ਯੂਕਰੇਨ ਦੇ ਉਪਰੋਂ ਕਬਜ਼ਾ ਕਰ ਲਿਆ ਜਾਵੇਗਾ ਪਰ ਉਥੇ ਹੀ ਦੂਜੇ ਦੇਸ਼ਾਂ ਦੇ ਵੱਲੋਂ ਯੂਕਰੇਨ ਦਾ ਸਾਥ ਦਿੱਤਾ ਜਾ ਰਿਹਾ ਹੈ ਅਤੇ ਦੇਖਣਾ ਹੋਵੇਗਾ ਕਿ ਕਦੋਂ ਤਕ ਰੂਸ ਵੱਲੋਂ ਯੂਕਰੇਨ ਦੇ ਉੱਪਰ ਕਬਜ਼ਾ ਕਰ ਲਿਆ ਜਾਂਦਾ ਹੈ ਇਸ ਖ਼ਬਰ ਦਾ ਸਾਹਮਣਾ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਇਸ ਖਬਰ ਦੇ ਸਾਹਮਣੇ ਅੱਤਵਾਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *