ਅਰਵਿੰਦ ਕੇਜਰੀਵਾਲ ਦੇ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜੈਤੋਈ ਅਤੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਹੌਸਲੇ ਬੁਲੰਦ ਹਨ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੇ ਵੱਲੋਂ ਬਾਕੀ ਦੇ ਸਾਰੇ ਰਾਜਾਂ ਦੇ ਵਿੱਚ ਜਿਥੇ ਕਿ ਚੋਣਾਂ ਹੋਣੀਆਂ ਹਨ ਉੱਥੇ ਚੋਣਾਂ ਲੜੀਆਂ ਜਾਣਗੀਆਂ ਅਤੇ ਜਿੱਤ ਪ੍ਰਾਪਤ ਕੀਤੀ ਜਾਵੇਗੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਹਿਮਾਚਲ ਪ੍ਰਦੇਸ਼ ਦੇ ਬੱਚਾ ਉਨ੍ਹਾਂ ਦੇ ਵੱਲੋਂ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ ਤੇ ਦੂਜਾ ਪਾਰਟੀ ਨੇ ਵੱਲੋਂ ਵੀ ਆਪਣਾ ਚੋਣ ਪ੍ਰਚਾਰ ਕੀਤਾ

ਜਾ ਰਿਹਾ ਹੈ ਅਤੇ ਹੁਣ ਦੇਖਣਾ ਹੋਵੇਗਾ ਕਿ ਕਦੋਂ ਤਕ ਇਹ ਚੋਣਾਂ ਹੁੰਦੀਆਂ ਹਨ ਅਤੇ ਇਨ੍ਹਾਂ ਦੇ ਵਿਚ ਕਿਸ ਪਾਰਟੀ ਦੀ ਜਿੱਤ ਹੁੰਦੀ ਹੈ ਪਰ ਇਸ ਤੋਂ ਪਹਿਲਾਂ ਇੱਕ ਵੱਡਾ ਝਟਕਾ ਆਮ ਆਦਮੀ ਪਾਰਟੀ ਨੂੰ ਲੱਗਿਆ ਹੈ ਜਜ਼ਬੇ ਦੱਸਿਆ ਜਾ ਰਿਹਾ ਹੈ ਇਨਾਮਾਂ ਦੀ ਪਾਰਟੀ ਦੇ ਕੁਝ ਵਿਧਾਇਕ ਅਤੇ ਵਰਕਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹੈ ਕਾਵਾਂ ਦੀ ਪਾਰਟੀ ਦੇ ਦਿੱਲੀ ਤੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ

ਮੁਸ਼ਕਲਾਂ ਵਧ ਗਈਆਂ ਹਨ ਅਤੇ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਲੋਕਾਂ ਨੇ ਵੱਲੋਂ ਸਿਰਫ ਰਾਜਨੀਤੀ ਕੀਤੀ ਜਾ ਰਹੀ ਅਤੇ ਲੋਕਾਂ ਦੀਆਂ ਭਾਵਨਾਵਾਂ ਦੀ ਕੋਈ ਹੱਦ ਕਦਰ ਨਹੀਂ ਕੀਤੀ ਜਾ ਰਹੀ ਆਮ ਆਦਮੀ ਪਾਰਟੀ ਦੇ ਵਲੋਂ ਵੀ ਲੋਕਾਂ ਨਾਲ ਸਿਰਫ ਵਾਅਦੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਵਾਅਦਿਆਂ ਤੋਂ ਬਿਨਾਂ ਇਨ੍ਹਾਂ ਦੇ ਵੱਲੋਂ ਹੋਰ ਕੋਈ ਕੰਮ ਨਹੀਂ ਕੀਤਾ ਜਾ ਰਿਹਾ ਕਿਉਂਕਿ ਪੰਜਾਬ ਦੇ ਵਿਚ ਬਿਨਾਂ ਦੇ ਵੱਲੋਂ ਬਹੁਤ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ ਪਰ ਕੋਈ ਵੀ ਵਾਅਦਾ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਆਪਣੀ ਨਾਰਾਜ਼ਗੀ ਸਾਫ ਦਿਖਾਈ ਦੇ ਰਹੀ ਹੈ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *