ਹੁਣੇ ਹੁਣੇ ਨੌਜਵਾਨਾਂ ਨੇ ਕੀਤੀ ਤਿੰਨ ਕਰੋੜ ਰੁਪਏ ਦੀ ਲੁੱਟ

Latest Update

ਅੱਜਕੱਲ੍ਹ ਦੇ ਸਮੇਂ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਨਾਲ ਲੁੱਟ ਖੋਹ ਹੋ ਜਾਂਦੀ ਹੈ ਇਸ ਤੋਂ ਇਲਾਵਾ ਕਈ ਵਾਰ ਮਾਮਲਾ ਬਹੁਤ ਜ਼ਿਆਦਾ ਵਿਗੜ ਜਾਂਦਾ ਹੈ ਅਤੇ ਕੁਝ ਲੋਕਾਂ ਦੀ ਜਾਨ ਵੀ ਲੈ ਲਈ ਜਾਂਦੀ ਹੈ ਅੱਜਕੱਲ੍ਹ ਦੇ ਸਮੇਂ ਦੇ ਵਿੱਚ ਸਾਡੇ ਦੇਸ਼ ਦੇ ਵਿਚ ਲੁਟੇਰੇ ਬਿਲਕੁਲ ਬੇਖੌਫ ਹੋ ਚੁੱਕੇ ਹਨ ਉਨ੍ਹਾਂ ਨੂੰ ਪੁਲੀਸ ਮੁਲਾਜ਼ਮਾਂ ਦਾ ਕੋਈ ਵੀ ਡਰ ਨਹੀਂ ਹੈ ਜਿਸ ਦਾ ਕਾਰਨ ਇਹ ਵੀ ਹੈ ਕਿ ਸਾਡੇ ਦੇਸ਼ ਦੇ ਵਿਚ ਪੁਲਸ ਪ੍ਰਸ਼ਾਸਨ ਦੇ ਵੱਲੋਂ ਆਪਣਾ ਕੰਮ ਇਮਾਨਦਾਰੀ ਦੇ ਨਾਲ ਨਹੀਂ ਕੀਤਾ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਇਸ ਤੋਂ ਇਲਾਵਾ ਹੁਣ ਇਕ

ਨਵਾਂ ਮਾਮਲਾ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਏਟੀਐਮ ਜ਼ਿਲ੍ਹੇ ਵਿੱਚ ਇੱਕ ਬੈਨ ਆਈ ਸੀ ਜਿਸਦੇ ਵਿਚ ਕਾਫੀ ਜਗ੍ਹਾ ਪੈਸਾ ਰੱਖਿਆ ਹੋਇਆ ਸੀ ਅਤੇ ਜਦੋਂ ਕੁਝ ਲੁਟੇਰੇ ਇੱਥੇ ਆਉਂਦੇ ਹਨ ਤਾਂ ਉਨ੍ਹਾਂ ਦੇ ਵੱਲੋਂ ਇੱਥੇ ਤਿੰਨ ਕਰੋੜ ਰੁਪਏ ਦੇ ਕਰੀਬ ਲੁੱਟ ਕਰ ਲਈ ਜਾਂਦੀ ਹੈ ਅਤੇ ਜਦੋਂ ਸੁਰੱਖਿਆ ਗਾਰਡ ਦੀ ਵੱਲੋਂ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਓਨਾ ਨੂੰ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਇਸ ਦੇ ਉੱਤੇ ਗੋਲੀ ਚਲਾ ਦਿੱਤੀ ਜਾਂਦੀ ਹੈ ਜਿਸ ਤੋਂ ਬਾਅਦ ਸੁਰੱਖਿਆ ਗਾਰਡ ਦੀ ਮੌਤ ਹੋ ਜਾਂਦੀ ਹੈ ਸੋ ਇਹ ਇਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਨੇ ਸਾਰਿਆਂ ਨੂੰ ਵੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੱਤਾ ਹੈ ਵੇਖਿਆ ਜਾਵੇ ਤਾਂ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤਰ੍ਹਾਂ ਦੇ

ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਪੰਜਾਬ ਦੇ ਵਿੱਚ ਕਿਸ ਤਰ੍ਹਾਂ ਦਾ ਮਾਹੌਲ ਪੈਦਾ ਹੋ ਰਿਹਾ ਹੈ ਜਿਸ ਨੇ ਸਾਰਿਆਂ ਨੂੰ ਹੀ ਡਰਾਇਆ ਹੋਇਆ ਹੈ ਰੋਜ਼ਾਨਾ ਹੀ ਅਣਸੁਖਾਵੀਆਂ ਘਟਨਾਵਾਂ ਵਾਪਰਦੀਆਂ ਹਨ ਸਰਕਾਰਾਂ ਦੇ ਵੱਲੋਂ ਵੱਡੇ ਦਾਅਵੇ ਜ਼ਰੂਰ ਕੀਤੇ ਜਾਂਦੇ ਹਨ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਲਈ ਉਨ੍ਹਾਂ ਦੇ ਵੱਲੋਂ ਵੱਖੋ ਵੱਖਰੇ ਫ਼ੈਸਲੇ ਵੀ ਲਏ ਜਾਂਦੇ ਹਨ ਪਰ ਫਿਰ ਵੀ ਸਮੱਸਿਆਵਾਂ ਦਾ ਹੱਲ ਨਹੀਂ ਹੋ ਪਾਉਂਦਾ ਸੋ ਹੁਣ ਇਸ ਮਾਮਲੇ ਸਬੰਧੀ ਪੁਲਸ ਪ੍ਰਸ਼ਾਸਨ ਦੇ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਪੰਜਾਬ ਦੇ ਨਾਲ ਕਾਰਵਾਈ ਹੋਵੇਗੀ ਭਾਵ ਉਨ੍ਹਾਂ ਦਾ ਕਹਿਣਾ ਹੈ ਕਿ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *