ਮੋਬਾਈਲ ਫੋਨ ਵਰਤਣ ਵਾਲਿਆਂ ਲਈ ਵੱਡੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਲਣ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਰਾਹ ਜਾਂਦੇ ਔਰਤਾਂ ਨੂੰ ਲੁੱਟ ਲਿਆ ਜਾਂਦਾ ਹੈ ਅਤੇ ਬਹੁਤ ਸਾਰੇ ਬੈਂਕਾਂ ਦੇ ਵਿਚ ਜਾ ਕੇ ਵੀ ਲੁੱਟ ਮਾਰ ਕੀਤੀ ਜਾਂਦੀ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ

ਕਿ ਹੁਣ ਲੋਕਾਂ ਦੇ ਵੱਲੋਂ ਡਿਜੀਟਲ ਤਰੀਕੇ ਦੇ ਨਾਲ ਵੀ ਠੱਗੀਆਂ ਮਾਰੀਆਂ ਜਾ ਰਹੀਆਂ ਨੇ ਯਸ਼ਵੀ ਦੱਸਿਆ ਜਾ ਰਿਹੈ ਕੋਨਾ ਲੁਧਿਆਣਾ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਇਥੋਂ ਦੀ ਇਕ ਔਰਤ ਦੇ ਵੱਲੋਂ ਥਾਣੇ ਵਿੱਚ ਰਿਪੋਰਟ ਲਿਖਾਈ ਗਈ ਹੈ ਕਿ ਕਿਸੇ ਵਿਅਕਤੀ ਦੇ ਵੱਲੋਂ ਉਸ ਦੇ ਫ਼ੋਨ ਦੇ ਉੱਪਰੋਂ ਹੀ ਅਠੱਨਵੇ ਹਜਾਰ ਪੰਜਾਹ ਉਸ ਦੇ ਅਕਾਊਂਟ ਵਿੱਚੋਂ ਕੱਢ ਲਿਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਲੋਕਾਂ ਦੇ ਵਿਚ ਸਨਸਨੀ ਫੈਲ ਗਈ ਅਤੇ ਲੋਕਾਂ ਦੇ ਵਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਦਾ ਲੋਕਾਂ ਦਾ ਕਹਿਣਾ ਹੈ ਕਿ ਕਿਸੇ ਵਿਅਕਤੀ ਦੇ ਕੋਲੋਂ ਕਦੇ ਵੀ ਆਪਣਾ ਓ ਟੀ ਪੀ ਸ਼ੇਅਰ ਨਹੀਂ ਕਰਨਾ ਚਾਹੀਦਾ ਅਤੇ

ਨਾ ਹੀ ਕਿਸੇ ਨੂੰ ਆਪਣਾ ਮੋਬਾਈਲ ਫੜਾਉਣਾ ਚਾਹੀਦਾ ਹੈ ਕਿਉਂਕਿ ਅੱਜਕੱਲ੍ਹ ਸਾਰਿਆਂ ਦੇ ਹੀ ਮੋਇਲਾ ਦੇ ਵਿੱਚ ਅਜਿਹੀ ਐਪ ਚੱਲਦੀਆਂ ਹਨ ਜਿਨ੍ਹਾਂ ਦੇ ਵਿੱਚ ਉਨ੍ਹਾਂ ਦਾ ਅਕਾਊਂਟ ਸੋ ਹੰਢਾਉਂਦਾ ਹੈ ਤੇ ਅਕਾਊਂਟ ਦੇ ਰਾਹੀਂ ਹੀ ਸਾਰੇ ਹੀ ਵਿਅਕਤੀ ਅਜਿਹੇ ਕੰਮ ਕਰਦੇ ਹਨ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਦੇ ਵਿਚ ਪੁਲਿਸ ਦੇ ਵੱਲੋਂ ਇਸ ਮਾਮਲੇ ਵਿੱਚ ਕੀ ਕੀਤਾ ਜਾਂਦਾ ਹੈ ਅਤੇ ਪੁਲੀਸ ਦੇ ਵੱਲੋਂ ਕੱਦ ਦਾ ਕੁਝ ਵਿਅਕਤੀ ਨੂੰ ਫੜਿਆ ਜਾਂਦਾ ਹੈ ਜਿਸਦੇ ਵੱਲੋਂ ਇਹ ਸਾਰਾ ਕੁਝ ਕੀਤਾ ਇਸ ਖ਼ਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *