13 ਅਪ੍ਰੈਲ ਲਈ ਭਗਵੰਤ ਮਾਨ ਨੇ ਕਰ ਦਿੱਤਾ ਵੱਡਾ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਅਤੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਅਤੇ ਉਨ੍ਹਾਂ ਵੱਲੋਂ ਵੱਡੇ ਵੱਡੇ ਵਾਅਦੇ ਕੀਤੇ ਜਾ ਰਹੇ ਹਨ ਅਤੇ ਦਾਅਵੇ ਵੀ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸਦੇ ਨਾਲ ਹੀ ਲੋਕਾਂ ਦੇ ਵੱਲੋਂ ਉਹ ਵੀ ਉਮੀਦ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਹੋਵੇਗਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਹੁਣ ਭਗਵੰਤ ਮਾਨ ਦੇ ਵੱਲ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਸ ਵਿੱਚ ਦੱਸਿਆ

ਜਾ ਰਿਹਾ ਹੈ ਕਿ ਤੇਰਾਂ ਅਪ੍ਰੈਲ ਨੂੰ ਹੁਣ ਭਗਵੰਤ ਮਾਨ ਦੇ ਵੱਲੋਂ ਚੰਡੀਗੜ੍ਹ ਦੇ ਵਿੱਚ ਕੈਬਨਿਟ ਮੀਟਿੰਗ ਬੁਲਾਈ ਗਈ ਹੈ ਜਿਸ ਨੂੰ ਕਿ ਸਵੇਰੇ ਗਿਆਰਾਂ ਵਜੇ ਸ਼ੁਰੂ ਕੀਤਾ ਜਾਵੇਗਾ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਬਹੁਤ ਵੱਡੇ ਫ਼ੈਸਲੇ ਲੈ ਸਕਦੇ ਹਨ ਜਿਸਦਾ ਕਿ ਪੰਜਾਬ ਦੀ ਲੋਕਾਂ ਦੇ ਉੱਪਰ ਬਹੁਤ ਵੱਡਾ ਅਸਰ ਪਵੇਗਾ ਹੁਣ ਦੇਖਣਾ ਹੋਵੇਗਾ ਭਗਵੰਤ ਮਾਨ ਦੇ ਵੱਲੋਂ ਇਸ ਕੈਬਨਿਟ ਮੀਟਿੰਗ ਦੇ ਵਿੱਚ ਕੀ ਫੈਸਲਾ ਲਿਆ ਜਾਂਦਾ ਹੈ ਕਿਉਂਕਿ ਉਹਨਾਂ ਦੇ ਵੱਲੋਂ ਅਕਸਰ ਹੀ ਕਿਹਾ ਜਾਂਦਾ ਹੈ ਕਿ ਉਨ੍ਹਾਂ ਦੇ ਕੋਲ ਸਮਾਂ ਚਾਹੀਦਾ ਹੈ ਅਤੇ ਉਹ ਪੰਜਾਬ

ਦਾ ਹਰ ਇੱਕ ਕੀਤਾ ਵਾਅਦਾ ਪੂਰਾ ਕਰਨਗੇ ਹੁਣ ਦੇਖਣਾ ਵਗਾਈ ਭਗਵੰਤ ਮਾਨ ਵੱਲੋਂ ਇਸ ਮੀਟਿੰਗ ਦੇ ਵਿੱਚ ਕੀ ਫੈਸਲਾ ਲਿਆ ਜਾਂਦਾ ਹੈ ਇਸ ਖਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲੋਂ ਵੀ ਵੱਖ ਵੱਖ ਵਿਚਾਰ ਅਤੇ ਕਾਰਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਭਗਵੰਤ ਮਾਨ ਵਲੋਂ ਪੰਜਾਬ ਦੇ ਲਈ ਕੋਈ ਵਧੀਆ ਫ਼ੈਸਲਾ ਹੀ ਲਿਆ ਜਾਵੇਗਾ ਇਸ ਖਬਰ ਦੇ ਸਾਹਮਣੇ ਉਕਤ ਵੱਲੋਂ ਕੰਵਲ ਹੋਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *