ਪੰਜਾਬ ਦੇ ਸ਼ਮਸ਼ਾਨਘਾਟ ਵਿੱਚ ਵਾਪਰ ਗਿਆ ਇਹ ਵੱਡਾ ਹਾਦਸਾ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦਾ ਮਾਹੌਲ ਤਿੰਨ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਸਰਕਾਰ ਨੂੰ ਲੋਕਾਂ ਵੱਲੋਂ ਅਪੀਲ ਕੀਤੀ ਜਾ ਰਹੀ ਹੈ ਕਿ ਕਿਸੇ ਨਾ ਕਿਸੇ ਤਰੀਕੇ ਨਾਲ ਇਸ ਨੂੰ ਸੁਧਾਰਨ ਵਿੱਚ ਕੋਸਿਸ ਕੀਤੀ ਜਾਵੇ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਆਏ ਦਿਨ ਅਜਿਹੀਆਂ ਖਬਰਾਂ ਸਾਹਮਣੇ ਆਈਆਂ ਜਿਨ੍ਹਾਂ ਵਿੱਚ ਰਾਹ ਜਾਂਦੇ ਲੋਕਾਂ ਨੂੰ ਬਹੁਤ ਸਾਰੇ ਚੋਰਾਂ ਦੇ ਵੱਲੋਂ ਲੁੱਟ ਲਿਆ ਜਾਂਦਾ ਹੈ ਇਸ ਦੇ ਨਾਲ ਹੀ ਬਹੁਤ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਬੈਂਕਾਂ ਦੇ ਭੱਜਾ

ਕੇ ਚੋਰੀ ਠੱਗੀ ਕੀਤੀ ਜਾਂਦੀ ਹੈ ਪਰ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਬਾਘਾਪੁਰਾਣਾ ਦੇ ਪਿੰਡ ਕਾਲੇਕੇ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਇੱਥੇ ਇਕ ਸ਼ਮਸ਼ਾਨਘਾਟ ਦੇ ਵਿੱਚ ਇੱਕ ਵੱਡਾ ਕਾਂਡ ਵਾਪਰ ਗਿਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਇੱਥੇ ਤਿੱਨ ਚੋਰਾਂ ਦੇ ਵੱਲੋਂ ਇੱਥੇ ਸ਼ਮਸ਼ਾਨਘਾਟ ਦੇ ਵਿੱਚੋਂ ਮੋਟਰ ਕੱਢ ਲਈ ਗਈ ਹੈ ਤੇ ਚੋਰੀ ਕਰ ਲਈ ਗਈ ਹੈ ਇਸ ਤੋਂ ਵੱਧ ਸਹਿਜ ਰਹਿ ਕੇ ਇਹ ਮਾਮਲਾ ਪੁਲਸ ਕੋਲ ਪਹੁੰਚ ਗਿਆ ਅਤੇ ਪੁਲਸ ਤੇ ਬਰਲਿਨ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਪੁਲੀਸ ਦੇ ਵੱਲੋਂ ਕਿਹਾ ਜਾ ਰਿਹਾ ਹੈ ਇਨ੍ਹਾਂ ਤਿੰਨਾਂ ਦੇ ਖਿਲਾਫ ਸਖਤ ਕਾਰਵਾਈ ਹੋਵੇਗੀ ਅਤੇ ਇਸ ਦੇ ਨਾਲ ਹੀ

ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਬਾਰੇ ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਅਜਿਹੇ ਲੋਕਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਸ ਦੇ ਨਾਲ ਕੇ ਲੋਕਾਂ ਅਨੁਪਾਸ ਨੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਇਨ੍ਹਾਂ ਲੋਕਾਂ ਦੇ ਵੱਲੋਂ ਅਕਸਰ ਹੀ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਨਾਲ ਲੋਕਾਂ ਦੀਆਂ ਮੁਸ਼ਕਲਾਂ ਵਧੀਆਂ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *