ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣੀ ਹੈ ਤੇ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਪੰਜਾਬ ਦੀਆਂ ਸਾਰੀਆਂ ਸਮੱਸਿਆਵਾਂ ਖ਼ਤਮ ਕਰ ਦਿੱਤੀਆਂ ਜਾਣਗੀਆਂ ਪੰਜਾਬ ਦੇ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।ਵੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਨਵੇਂ ਫ਼ੈਸਲੇ ਸੁਣਾਏ ਜਾ ਰਹੇ ਹਨ ਅਤੇ ਹੋਣਾ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਵਿੱਚ ਹਰ ਜ਼ਿਲ੍ਹੇ ਦੇ ਵਿੱਚ ਸੀਐਮਓ ਦਾ ਦਫਤਰ
ਬਣਾਇਆ ਜਾਵੇਗਾ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸ਼ਿਕਾਇਤਾਂ ਦਰਜ ਕਰਵਾਉਣ ਦੇ ਲਈ ਪੱਤਰਕਾਰ ਨੂੰ ਚੰਡੀਗਡ਼੍ਹ ਦੇ ਵਿੱਚ ਜਾਣਾ ਪੈ ਜਾਂਦਾ ਹੈ ਕਿਉਂਕਿ ਸਿਰਫ ਚੰਡੀਗਡ਼੍ਹ ਦੇ ਵਿੱਚ ਹੀ ਡੀ ਐਮ ਦਫ਼ਤਰ ਬਣਾਇਆ ਗਿਆ ਸੀ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਚੰਡੀਗਡ਼੍ਹ ਤੱਕ ਪਹੁੰਚ ਨਹੀਂ ਕਰ ਪਾਉਂਦੇ ਸੀ ਪਰ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਹਰ ਜ਼ਿਲ੍ਹੇ ਦੇ ਵਿੱਚ ਸੀਐਮ ਦਫਤਰ ਬਣੇਗਾ ਅਤੇ ਜੇਕਰ ਕਿਸੇ ਵਿਅਕਤੀ ਨੂੰ ਕੋਈ ਸਮੱਸਿਆ ਹੋਵੇ ਤਾਂ ਉਹ ਆਪਣੀ ਸ਼ਿਕਾਇਤ ਲੈ ਕੇ ਉਸ ਦਫ਼ਤਰ ਦੇ ਵਿਚ ਪਹੁੰਚ ਸਕੇਗਾ ਉਨ੍ਹਾਂ ਦੀ ਸ਼ਿਕਾਇਤ ਸੁਣੀ ਜਾਵੇਗੀ ਉਸ ਤੋਂ ਬਾਅਦ ਕੰਪਿਊਟਰ
ਦੇ ਵਿੱਚ ਦਰਜ ਕੀਤੀ ਜਾਵੇਗੀ ਅਤੇ ਵਿਅਕਤੀ ਨੂੰ ਰਸੀਦ ਵੀ ਦਿੱਤੀ ਜਾਵੇਗੀ ਕਿ ਉਸ ਦੀ ਸ਼ਿਕਾਇਤ ਦਰਜ ਹੋ ਚੁੱਕੀ ਹੈ ਅਤੇ ਉਸ ਤੋਂ ਬਾਅਦ ਜੋ ਇਹ ਸ਼ਿਕਾਇਤਾਂ ਹੋਣਗੀਆਂ ਉਹ ਸੀਐਮਓ ਦਫ਼ਤਰ ਚੰਡੀਗਡ਼੍ਹ ਦੇ ਵਿਚ ਭੇਜੀਆਂ ਜਾਣਗੀਆਂ ਜਿਥੇ ਅਧਿਕਾਰੀਆਂ ਦੇ ਵੱਲੋਂ ਇਨ੍ਹਾਂ ਦੀ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਕਾਰਵਾਈ ਬਣਦੀ ਹੋਵੇਗੀ ਉਹ ਕੀਤੀ ਜਾਵੇਗੀ ਸੋ ਹੁਣ ਦੇਖਣਾ ਇਹ ਹੋਵੇਗਾ ਕਿ ਜੋ ਇਹ ਫ਼ੈਸਲਾ ਸੁਣਾਇਆ ਗਿਆ ਹੈ ਉਸ ਨੂੰ ਅਮਲੀ ਰੂਪ ਦਿੱਤਾ ਜਾਵੇਗਾ ਪਤਾ ਨਹੀਂ ਕਿਉਂਕਿ ਕਈ ਵਾਰ ਅਜਿਹਾ ਹੁੰਦਾ ਹੈ ਕਿ ਫ਼ੈਸਲੇ ਲੈ ਜ਼ਰੂਰ ਲਏ
ਜਾਂਦੇ ਹਨ ਪਰ ਉਨ੍ਹਾਂ ਦੇ ਉੱਤੇ ਕੋਈ ਅਮਲ ਨਹੀਂ ਕੀਤਾ ਜਾਂਦਾ ਜਿਸ ਦੀ ਵਜ੍ਹਾ ਕਾਰਨ ਆਮ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦਾ ਕੋਈ ਫ਼ਾਇਦਾ ਨਹੀਂ ਹੁੰਦਾ ਅਤੇ ਪੱਤਰਕਾਰਾਂ ਨੂੰ ਫ਼ਾਇਦਾ ਜ਼ਰੂਰ ਮਿਲ ਜਾਂਦਾ ਹੈ ਕਿਉਂਕਿ ਚਾਰੇ ਪਾਸੇ ਇਨ੍ਹਾਂ ਦੀ ਵਾਹ ਵਾਹ ਹੋ ਜਾਂਦੀ ਹੈ ਕਿ ਇਨ੍ਹਾਂ ਦੇ ਵੱਲੋਂ ਵਧੀਆ ਫ਼ੈਸਲੇ ਲਏ ਜਾ ਰਹੇ ਹਨ ਵੇਖਿਆ ਜਾਵੇ ਤਾਂ ਹੁਣ ਤਕ ਆਮ ਆਦਮੀ ਪਾਰਟੀ ਨੇ ਬਹੁਤ ਸਾਰੇ ਫ਼ੈਸਲੇ ਜ਼ਰੂਰ ਲਏ ਹਨ ਪਰ ਉਨ੍ਹਾਂ ਦੇ ਵਿੱਚੋਂ ਬਹੁਤੇ ਫ਼ੈਸਲੇ ਅਜਿਹੇ ਹਨ ਜਿਨ੍ਹਾਂ ਦੇ ਉੱਤੇ ਕੋਈ ਵੀ ਕੰਮ ਨਹੀਂ ਹੋਇਆ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।