ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਕੋਰੋਨਾ ਮਹਾਂਮਾਰੀ ਨੇ ਲੋਕਾਂ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕੀਤਾ ਕੋਰੋਨਾ ਮਹਾਮਾਰੀ ਦੌਰਾਨ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਏ ਜਿੱਥੇ ਲੋਕਾਂ ਜਾਨ ਚਲੀ ਗਈ ਇਸ ਤੋਂ ਇਲਾਵਾ ਲਾਕਡਾਊਨ ਲੱਗਣ ਕਾਰਨ ਲੋਕਾਂ ਦੇ ਕਾਰੋਬਾਰ ਠੱਪ ਹੋ ਗਏ ਸਕੂਲਾਂ ਦੇ ਵਿੱਚ ਬੱਚਿਆਂ ਦੀ ਪਡ਼੍ਹਾਈ ਖਰਾਬ ਹੋ ਗਈ ਸੀ ਕਾਫ਼ੀ ਲੰਬਾ ਸਮਾਂ ਸਕੂਲ ਬੰਦ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਬੱਚੇ ਪੜ੍ਹਾਈ ਤੋਂ ਦੂਰ ਹੋ ਗਏ ਅਤੇ ਉਨ੍ਹਾਂ ਦਾ
ਭਵਿੱਖ ਖ਼ਤਰੇ ਵਿੱਚ ਹੋ ਗਿਆ ਭਾਵੇਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਭਾਰਤ ਦੇ ਵਿੱਚ ਕਰੁਣਾ ਮਹਾਂਮਾਰੀ ਦੇ ਮਾਮਲੇ ਘਟ ਗਏ ਸੀ ਪਰ ਹੁਣ ਚੀਨ ਤੋਂ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਇਥੇ ਰੋਜ਼ਾਨਾ ਹੀ ਕੋਰੋਨਾ ਮਹਾਂਮਾਰੀ ਦੇ ਮਾਮਲਿਆਂ ਦੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆ ਰਹੀਆਂ ਹਨ ਇਸ ਤੋਂ ਇਲਾਵਾ ਗਾਜ਼ੀਆਬਾਦ ਤੋਂ ਵੀ ਮਾਮਲਾ ਸਾਹਮਣੇ ਆਇਆ ਹੈ ਕਿ ਇੱਥੇ ਦੋ ਸਕੂਲਾਂ ਦੇ ਵਿੱਚ ਪੰਜ ਬੱਚੇ ਪੌਜਿਟਿਵ ਹੋ ਚੁੱਕੇ ਹਨ ਜਿਸ ਤੋਂ ਬਾਅਦ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਹੈ ਅਤੇ ਸਰਕਾਰ ਦੇ ਵੱਲੋਂ ਵੀ
ਲੋਕਾਂ ਨੂੰ ਸਾਵਧਾਨੀ ਵਰਤਣ ਦੇ ਲਈ ਕਿਹਾ ਜਾ ਰਿਹਾ ਹੈ।ਸੋ ਇਸ ਤਰ੍ਹਾਂ ਦੇ ਮਾਮਲਿਆਂ ਨੂੰ ਦੇਖਣ ਤੋਂ ਬਾਅਦ ਲੋਕਾਂ ਨੂੰ ਵੀ ਸਾਵਧਾਨ ਹੋ ਜਾਣਾ ਚਾਹੀਦਾ ਹੈ ਅਤੇ ਸਾਵਧਾਨੀ ਵਰਤਦੇ ਹੋਏ ਹੀ ਆਪਣੀ ਜ਼ਿੰਦਗੀ ਨੂੰ ਜਿਊਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਨੂੰ ਜ਼ਿਆਦਾ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ ਕਿਉਂਕਿ ਜੇਕਰ ਕੋਰੋਨਾ ਮਹਾਂਮਾਰੀ ਦੇ ਮਾਮਲੇ ਵਧਦੇ ਹਨ ਇਸ ਦੇ ਨਾਲ ਸਾਰੇ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।