ਪੰਜਾਬ ਦੇ ਵਿੱਚ ਇੱਥੇ ਲੱਗੀ ਭਿਆਨਕ ਅੱਗ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਦੱਸਿਆ ਜਾਂਦਾ ਹੈ ਕਿ ਇਨ੍ਹਾਂ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਬਹੁਤ ਸਾਰੇ ਅਣਗਹਿਲੀਆਂ ਕੀਤੀਆਂ ਜਾਂਦੀਆਂ ਹਨ ਜਿਸਦੇ ਕਾਰਨ ਇਹ ਹਾਦਸੇ ਅਕਸਰ ਵਾਪਰਦੇ ਰਹਿੰਦੇ ਹਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਫਤਿਹਗਡ਼੍ਹ ਚੂਡ਼ੀਆਂ ਰੋਡ ਤੇ ਅਜਨਾਲਾ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਅਜਨਾਲਾ ਰੋਡ ਤੇ ਇਕ ਦੁਕਾਨ ਦੇ ਅੰਦਰ ਭਿਆਨਕ ਅੱਗ ਲੱਗ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ

ਹੈ ਇੱਥੇ ਦੁਕਾਨਦਾਰ ਦੇ ਵੱਲੋਂ ਜਲਦੀ ਹੀ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਹੈ ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਵੱਲੋਂ ਜਲਦ ਹੀ ਆ ਕੇ ਛਕਾਓ ਅੱਗ ਤੇ ਕਾਬੂ ਪਾ ਲਿਆ ਗਿਆ ਹੈ ਪਰ ਦੱਸਿਆ ਜਾ ਰਿਹਾ ਹੈ ਇੱਥੇ ਕਾਫ਼ੀ ਨੁਕਸਾਨ ਹੋਇਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਲੋਕਾਂ ਦੇ ਵੱਲੋਂ ਇਸ ਵਿਅਕਤੀ ਦੇ ਲਈ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਅੱਜਕੱਲ੍ਹ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜਿੱਥੇ ਕਿ ਅੱਗ ਦੇ ਨਾਲ ਬਹੁਤ

ਵੱਡੇ ਪੱਧਰ ਤੇ ਨੁਕਸਾਨ ਹੋ ਰਿਹਾ ਹੈ ਕਿਉਂਕਿ ਪਿਛਲੇ ਦਿਨੀਂ ਕਣਕ ਨੂੰ ਅੱਗ ਲੱਗ ਜਾਣ ਦੇ ਕਾਰਨ ਕਿਸਾਨਾਂ ਨੂੰ ਬਹੁਤ ਵੱਡੇ ਪੱਧਰ ਤੇ ਨੁਕਸਾਨ ਹੋਇਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਹਰੇਕ ਵਿਅਕਤੀ ਨੂੰ ਆਪਣਾ ਕੰਮ ਕਰਦੇ ਸਮੇਂ ਸਾਵਧਾਨੀ ਵਰਤਣੀ ਚਾਹੀਦੀ ਹੈ ਤਾਂ ਜੋ ਅਜਿਹੇ ਕੰਮ ਨਾ ਹੋ ਸਕੇ ਅਤੇ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਾ ਆ ਸਕੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *