ਹੁਣੇ ਹੁਣੇ ਬੱਸਾਂ ਦੇ ਬਾਰੇ ਪੰਜਾਬ ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ

Latest Update

ਜਿਵੇਂ ਗਏ ਸਭ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਅਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਬਣੇ ਹਨ ਅਤੇ ਉਨ੍ਹਾਂ ਦੇ ਵੱਲੋਂ ਆਪਣੀ ਕੈਬਨਿਟ ਚੁਣੀ ਗਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਟਰਾਂਸਪੋਰਟ ਮੰਤਰੀ ਦੇ ਤੌਰ ਤੇ ਲਾਲਜੀਤ ਸਿੰਘ ਭੁੱਲਰ ਨੂੰ ਚੁਣਿਆ ਗਿਆ ਹੈ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਕੈਬਨਿਟ ਮੰਤਰੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਵੱਲੋਂ ਸਮੇਂ ਸਮੇਂ ਤੇ ਛਾਪੇਮਾਰੀ ਕੀਤੀ ਜਾ ਰਹੀ ਇਸ ਦੇ ਨਾਲ ਹੀ ਇਕ ਵੱਡੀ ਖਬਰ ਹੁਣ ਟਰਾਂਸਪੋਰਟ ਨਾਲ ਜੁੜੀ ਵੀ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾਵੇ ਕਿ ਟਰਾਂਸਪੋਰਟ

ਮੰਤਰੀ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ ਕਿ ਜੋ ਵੀ ਬੱਸਾਂ ਆਪਣਾ ਟੈਕਸ ਸਹੀ ਤਰੀਕੇ ਦੇ ਨਾਲ ਨਹੀਂ ਭਰਦੀਆਂ ਉਨ੍ਹਾਂ ਦੇ ਉਪਰ ਛਾਪੇਮਾਰੀ ਕੀਤੀ ਜਾਵੇਗੀ ਉਨ੍ਹਾਂ ਦਾ ਕਹਿਣਾ ਹੈ ਕਿ ਸਾਰੇ ਹੀ ਅਧਿਕਾਰੀਆਂ ਨੂੰ ਇਹ ਸੂਚਿਤ ਕੀਤਾ ਗਿਆ ਹੈ ਕਿ ਉਹ ਕਿਸੇ ਵੀ ਸਮੇਂ ਅਤੇ ਸ਼ਾਮ ਦੇ ਸਮੇਂ ਵੀ ਇਨ੍ਹਾਂ ਬੱਸਾਂ ਦੇ ਵਿਚ ਛਾਪੇਮਾਰੀ ਕਰ ਸਕਦੇ ਹਨ ਅਤੇ ਜੋ ਵੀ ਬੱਸਾਂ ਦਾ ਟੈਕਸ ਸਹੀ ਤਰੀਕੇ ਨਾਲ ਨਹੀਂ ਦਿੰਦੀਆਂ ਉਨ੍ਹਾਂ ਮੇਰੇ ਉੱਪਰ ਕਾਰਵਾਈ ਕੀਤੀ ਜਾਵੇ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਹ ਬਹੁਤ ਵਧੀਆ ਤਰੀਕਾ ਹੈ ਤਾਂ ਜੋ ਸਾਰੇ ਹੀ ਲੋਕਾਂ ਨੂੰ ਉਨ੍ਹਾਂ ਦਾ ਸਹੀ ਤਰੀਕੇ ਨਾਲ ਕੰਮ ਕੀਤਾ ਜਾ ਸਕੇ ਅਤੇ ਸਾਰੇ ਹੀ ਲੋਕਾਂ ਦੇ ਉੱਪਰ ਜੋ ਬੋਝ

ਨਾ ਟਰਾਂਸਪੋਰਟ ਵਾਲਿਆਂ ਦੁਆਰਾ ਪਾਇਆ ਜਾਂਦਾ ਹੈ ਉਸ ਨੂੰ ਨਾ ਪਵੇ ਹੁਣ ਦੇਖਣਾ ਹੈ ਕਦੋਂ ਤਕ ਇਨ੍ਹਾਂ ਅਧਿਕਾਰੀਆਂ ਦੇ ਵੱਲੋਂ ਇਨ੍ਹਾਂ ਬੱਸਾਂ ਦੇ ਉਪਰ ਛਾਪੇਮਾਰੀ ਕੀਤੀ ਜਾਂਦੀ ਹੈ ਤੇ ਕਦੋਂ ਤੱਕ ਇਨ੍ਹਾਂ ਬੱਸਾਂ ਵਾਲਿਆਂ ਵੱਲੋਂ ਆਪਣੇ ਟੈਕਸ ਭਰੇ ਜਾਂਦੇ ਹਨ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤਿਆਰ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦਿਸ਼ਾ ਦਿਓ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *