ਬੀਬੀ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ ਆਇਆ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਨਾਲ ਕੇ ਆਮ ਜਨਤਾ ਦੀਆਂ ਮੁਸ਼ਕਲਾਂ ਖਤਮ ਹੋ ਸਕਣ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਵੱਲੋਂ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਪਹਿਲਾਂ ਕਰੋਨਾ ਦੇ ਕਾਰਨ ਸਾਰੇ ਹੀ ਦੇਸ਼ਾਂ ਦੇ ਵਿਚ ਅਤੇ ਪੰਜਾਬ

ਦੇ ਵਿੱਚ ਵੀ ਸਾਰੀਆਂ ਹੀ ਰੇਲਾਂ ਬੰਦ ਕਰ ਦਿੱਤੀਆਂ ਗਈਆਂ ਸਨ ਜਿਸ ਦੇ ਨਾਲ ਕਿ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਰਹੇ ਸੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਹੁਣ ਜਦੋਂ ਕੋਰੋਨਾ ਖ਼ਤਮ ਹੋ ਚੁੱਕਿਆ ਹੈ ਤਾਂ ਲੋਕਾਂ ਨੂੰ ਫਿਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਇਸ ਦੇ ਨਾਲ ਦੱਸਿਆ ਜਾ ਰਿਹਾ ਹੈ ਹੁਣ ਬਠਿੰਡਾ ਦੇ ਭੁਚੋ ਮੰਡੀ ਵਿੱਚੋਂ ਰੇਲ ਯਾਤਰੀਆਂ ਨੂੰ ਬੋਸ ਨੇ ਸਮੱਸਿਆ ਸਾਹਮਣੇ ਆ ਰਹੀਆਂ ਸਨ ਜਿਸ ਦੇ ਕਾਰਨ ਦੱਸਿਆ ਜਾ ਰਿਹਾ ਹੈ ਕਾਨੂੰਨਾਂ ਦੇ ਵੱਲੋਂ ਇਕ ਵੱਡਾ ਐਕਸ਼ਨ ਲਿਆ ਗਿਆ ਹੈ ਤੇ ਉਨ੍ਹਾਂ ਦੇ ਵੱਲੋਂ ਹੁਣ ਰੇਲ ਮੰਤਰੀ ਨੂੰ ਇੱਕ ਚਿੱਠੀ ਲਿਖੀ ਹੈ ਜਿਸ ਵਿਚ ਦੱਸਿਆ ਜਾਵੇਗਾ ਉਨ੍ਹਾਂ ਦਾ ਕਹਿਣਾ ਹੈ ਕਿ ਇੱਥੇ ਲੋਕਾਂ ਦੀਆਂ ਦੋ ਸਮੱਸਿਆਵਾਂ ਨੋਟ ਇਹ ਪੱਤਰ ਵਿੱਚ ਲਿਖੀਆਂ

ਗਈਆਂ ਹਨ ਇਸ ਖ਼ਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਤਜਰਬੇ ਦੇ ਬਹੁਤੇ ਲੋਕਾਂ ਦਾ ਕਹਿਣਾ ਹੈ ਕਿ ਹਰਸਿਮਰਤ ਕੌਰ ਬਾਦਲ ਹੁਣ ਵਧੀਆ ਕੰਮ ਕਰ ਰਹੀ ਅਤੇ ਉਹ ਲੋਕਾਂ ਦੇ ਲਈ ਆਵਾਜ਼ ਉਠਾ ਰਹੀ ਹੈ ਇਸ ਲਈ ਲੋਕਾਂ ਨੂੰ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *