ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਬਾਰੇ ਆਈ ਵੱਡੀ ਖਬਰ ਸਾਹਮਣੇ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਅਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਬਣੇ ਹਨ ਅਤੇ ਉਨ੍ਹਾਂ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂ ਨਾ ਇਨ੍ਹਾਂ ਚੋਣਾਂ ਦੇ ਵਿੱਚ ਕਾਂਗਰਸ ਪਾਰਟੀ ਦੀ ਬੁਰੀ ਤਰ੍ਹਾਂ ਹਾਰ ਹੋਈ ਸੀ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਨਵਜੋਤ ਸਿੰਘ ਸਿੱਧੂ ਜੋ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਸਨ ਉਨ੍ਹਾਂ ਦੇ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹਨ ਇਸ ਦੇ ਨਾਲ ਦਿੱਲੀ ਦੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੁਸਹਿਰੇ ਹਰੇਕ ਹੁਣ

ਰਾਜਾ ਵੜਿੰਗ ਜੋ ਕਿ ਕਾਂਗਰਸ ਪਾਰਟੀ ਦੇ ਵਿਧਾਇਕ ਵੀ ਹਨ ਉਨ੍ਹਾਂ ਨੂੰ ਪੰਜਾਬ ਦੇ ਨਵੇਂ ਪ੍ਰਧਾਨ ਬਣਾ ਦਿੱਤਾ ਗਿਆ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਹਾਲੇ ਤੱਕ ਇਹ ਸਾਫ ਨਹੀਂ ਹੋ ਸਕਿਆ ਹੈ ਕਿ ਪੰਜਾਬ ਦੇ ਵਿਚ ਚਰਨਜੀਤ ਚੰਨੀ ਜੋ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਹਨ ਉਨ੍ਹਾਂ ਦਾ ਕੀ ਅਹੁਦਾ ਹੋਵੇਗਾ ਇਸ ਬਾਰੇ ਹਾਲੇ ਤੱਕ ਪੰਜਾਬ ਕਾਂਗਰਸ ਦੇ ਵੱਲੋਂ ਆਪਣੀ ਸਲਾਹ ਮਸ਼ਵਰਾ ਕੀਤਾ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਚਾਰੇ ਦੇ ਦਿਨੀਂ ਕੈਪਟਨ ਅਮਰਿੰਦਰ ਸਿੰਘ

ਦੇ ਅਸਤੀਫੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ ਅਤੇ ਉਨ੍ਹਾਂ ਦੇ ਵੱਲੋਂ ਦੋ ਤਿੰਨ ਮਹੀਨਿਆਂ ਦਾ ਆਪਣਾ ਕਾਰਜਕਾਲ ਕੀਤਾ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਹ ਬਹੁਤ ਵੱਡੇ ਪੱਧਰ ਤੇ ਸੁਰਖੀਆਂ ਵਿੱਚ ਰਹੇ ਸਨ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *