ਪੰਜਾਬ ਦੇ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਲਈ ਆਈ ਵੱਡੀ ਖੁਸ਼ਖਬਰੀ

Latest Update

ਜਿਵੇਂ ਕਿ ਛਾਉਣੀ ਵਿਧਾਇਕ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਅਤੇ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਬਣੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਆਪਣੀ ਕੈਬਨਿਟ ਚੋਂ ਲਈ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਨਵੇਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਬਣੇ ਹਨ ਜਿਨ੍ਹਾਂ ਦੇ ਵੱਲੋਂ ਹੁਣ ਵੱਡੇ ਵੱਡੇ ਐਲਾਨ ਕੀਤੇ ਜਾਣ ਰਿਸ਼ਵਤ ਦੱਸਿਆ ਜਾ ਰਿਹਾ ਹੈ ਕੌਣ ਮੀਤ ਹੇਅਰ ਦੇ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਜਿਸ ਵਿੱਚ ਕਿਹਾ ਜਾ

ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਸਾਰੇ ਹੀ ਸਕੂਲਾਂ ਦੇ ਵਿੱਚ ਬੱਚਿਆਂ ਨਾਲ ਅਤੇ ਬੱਚਿਆਂ ਦੇ ਮਾਪਿਆਂ ਦੇ ਨਾਲ ਕਿਸੇ ਤਰ੍ਹਾਂ ਦਾ ਕੋਈ ਧੱਕਾ ਨਹੀਂ ਹੋਣਾ ਚਾਹੀਦਾ ਅਤੇ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਬਾਰੇ ਵੱਡੀ ਖਬਰ ਸਾਹਮਣੇ ਆਈ ਜਿਸ ਬਾਰੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਬੱਚਿਅਾਂ ਦੀਅਾਂ ਸਕੂਲਾਂ ਦੇ ਵਿੱਚ ਕਿਤਾਬਾਂ ਨੂੰ ਲੈ ਕੇ ਕੋਈ ਵੀ ਸਮੱਸਿਆ ਹੈ ਤਾਂ ਉਨ੍ਹਾਂ ਦੀਆਂ ਸਕੂਲਾਂ ਦੇ ਵਿੱਚ ਇਨ੍ਹਾਂ ਕਿਤਾਬਾਂ ਦੇ ਬਾਰੇ ਦੁਕਾਨਾਂ ਦੇ ਨਾਮ ਲੈ ਕੇ ਪੋਸਟਰ ਲੱਗੇ ਹੋਣੇ ਚਾਹੀਦੇ ਹਨ ਅਤੇ ਹਰੇਕ ਮਾਪੇ ਆਪਣੀ ਮਰਜ਼ੀ ਦੇ ਨਾਲ ਇਨ੍ਹਾਂ ਦੁਕਾਨਾਂ ਤੋਂ ਕਿਤਾਬਾਂ ਖਰੀਦ ਸਕਦੇ ਹਨ ਇਸ ਦੇ ਨਾਲ

ਹੀ ਦੱਸਿਆ ਜਾ ਰਿਹਾ ਹੈ ਉਹਨਾਂ ਦਾ ਕਹਿਣਾ ਹੈ ਕਿ ਕਿਸੇ ਵੀ ਸਕੂਲ ਦੇ ਵਿਚ ਦੋ ਸਾਲਾਂ ਤੱਕ ਵਰਦੀ ਨਹੀਂ ਬਦਲੀ ਜਾਣੀ ਚਾਹੀਦੀ ਅਤੇ ਜੇਕਰ ਕੋਈ ਵੀ ਬੱਚਾ ਇਨ੍ਹਾਂ ਦੋ ਸਾਲਾਂ ਦੇ ਵਿੱਚ ਭਰਤੀ ਨਹੀਂ ਖਰੀਦ ਸਕਦਾ ਤਾਂ ਉਹ ਪੁਰਾਣੀ ਵਰਦੀ ਪਾ ਕੇ ਸਕੂਲ ਆ ਸਕਦਾ ਹੈ ਕਿਉਂਕਿ ਬਹੁਤ ਸਾਰੇ ਬੱਚੇ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਘਰ ਦੇ ਹਾਲਾਤ ਬਹੁਤ ਮਾੜੇ ਹੁੰਦੇ ਹਨ ਅਤੇ ਉਨ੍ਹਾਂ ਦੇ ਕੋਲ ਆਪਣੀਆਂ ਵਰਦੀਆਂ ਖਰੀਦਣ ਦੇ ਪੈਸੇ ਤੱਕ ਨਹੀਂ ਹੁੰਦੇ ਇਸ ਲਈ ਹੁਣ ਸਾਰੇ ਹੀ ਬੱਚਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਸਕੂਲਾਂ ਦੇ ਵਿੱਚ ਟਿੱਚਰਾਂ ਦਾ ਸਤਿਕਾਰ ਕਰਨ ਇਸਦੇ ਨਾਲ ਹੀ ਤਿਉਹਾਰ ਦਾ ਕਹਿਣਾ ਹੈ ਕਿ ਸਾਰੇ ਹੀ ਟੀਚਰਾਂ ਨੂੰ ਵੀ ਚਾਹੀਦਾ ਹੈ ਕਿ ਉਹ ਬੱਚਿਆਂ ਦੇ ਨਾਲ ਵਧੀਆ ਤਰੀਕੇ ਨਾਲ ਪੇਸ਼ ਆਉਣ ਇਸ ਖ਼ਬਰ ਦੇ ਸੋਮ ਨਾਥ ਵੱਲੋਂ ਕੰਵਲ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *