ਹੁਣੇ ਹੁਣੇ ਮੁੱਖਮੰਤਰੀ ਭਗਵੰਤ ਮਾਨ ਬਾਰੇ ਆਈ ਇਹ ਵੱਡੀ ਖਬਰ ਸਾਹਮਣੇ

Latest Update

ਜਿਵੇਂ ਕਿ ਸਭ ਨੂੰ ਵਰਤਾਈ ਇਕ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਅਤੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਹਨ ਅਤੇ ਭਗਵੰਤ ਮਾਨ ਵੱਲੋਂ ਵੱਡੇ ਵੱਡੇ ਵਾਅਦੇ ਅਤੇ ਦਾਅਵੇ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਦੇ ਵੱਲੋਂ ਜਲਦੀ ਹੀ ਪੰਜਾਬ ਨੂੰ ਸਹੀ ਰਾਹ ਤੇ ਲਿਆਂਦਾ ਜਾਵੇਗਾ ਅਤੇ ਪੰਜਾਬ ਦੇ ਲੋਕਾਂ ਦੇ ਜੋ ਕਿ ਸੁਪਨੇ ਹਨ ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਵੱਲੋਂ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ

ਨਾਲ ਦਿੱਲੀ ਦੇ ਰਾਸ਼ਟਰਪਤੀ ਭਵਨ ਵਿੱਚ ਮੁਲਾਕਾਤ ਕੀਤੀ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਰਾਮਨਾਥ ਕੋਵਿੰਦ ਨੂੰ ਇੱਕ ਗੁਲਦਸਤਾ ਵੀ ਭੇਟ ਕੀਤਾ ਪਤਾ ਲੱਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਉਪ ਰਾਸ਼ਟਰਪਤੀ ਦੇ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕਾਂ ਦੇ ਲਈ ਉਨ੍ਹਾਂ ਦੇ ਵੱਲੋਂ ਵੱਡੇ ਪੱਧਰ ਉਪਰ ਕੰਮ ਕੀਤਾ

ਦਰ ਹੈ ਅਤੇ ਸਾਰੇ ਹੀ ਉਦੋਂ ਲੋਕਾਂ ਨੂੰ ਮਿਲਿਆ ਜਾ ਰਿਹਾ ਹੈ ਜਿਨ੍ਹਾਂ ਤੋਂ ਉਹ ਸਹਾਇਤਾ ਲੈ ਸਕਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਨਤ ਲੋਕਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਨੂੰ ਪੰਜਾਬ ਦੇ ਲਈ ਜ਼ਰੂਰ ਕੁਝ ਕਰਨਾ ਚਾਹੀਦਾ ਹੈ ਤੇ ਉਹ ਕਿਸੇ ਨਾਲ ਵੀ ਮੁਲਾਕਾਤ ਕਰਨ ਪਰ ਪੰਜਾਬ ਨੂੰ ਤਰੱਕੀ ਵੱਲ ਲਿਜਾਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *