ਮਸ਼ਹੂਰ ਕਲਾਕਾਰ ਦੀ ਦਿਲ ਦਾ ਦੌਰਾ ਪੈ ਜਾਣ ਕਾਰਨ ਹੋਈ ਮੌ ਤ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਚੀਨ ਦੇ ਵਿੱਚੋਂ ਚਲਿਆ ਹੈ ਕੋਰੋਨਾ ਸਾਰੇ ਹੀ ਦੇਸ਼ਾਂ ਵਿੱਚ ਫੈਲ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਦੇਸ਼ਾਂ ਨੂੰ ਇਸਦੀ ਕਾਰਨ ਮੋਸਲੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ ਜਿਸ ਦੇ ਬਾਰੇ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਲੋਕਾਂ ਦੇ ਵਿਚ ਵਿੱਤੀ ਸੰਕਟ ਫੈਲ ਗਿਆ ਸੀ ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਹੁਣ ਜਜ਼ਬਾ ਕੋਰੋਨਾ ਘਟ ਰਿਹਾ ਹੈ ਤਾਂ ਲੋਕਾਂ ਦੀਆਂ ਸਮੱਸਿਆਵਾਂ ਘਟ ਰਹੀਆਂ ਹਨ ਪਰ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਸ੍ਰੀਲੰਕਾ ਦੇ ਵਿਚ ਹੁਣ ਇਹ

ਸੰਕਟ ਵਧਦਾ ਜਾ ਰਿਹਾ ਹੈ ਜਿਸ ਵਿੱਚ ਦੱਸਿਆ ਜਾਂਦਾ ਹੈ ਕਿ ਭਾਰਤ ਵੱਲੋਂ ਸ੍ਰੀਲੰਕਾ ਦੀ ਮੱਦਦ ਕੀਤੀ ਜਾ ਰਹੀ ਅਤੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਸ੍ਰੀਲੰਕਾ ਦੇ ਵਿਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਸ੍ਰੀਲੰਕਾ ਦੀ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਰਕਾਰ ਨੂੰ ਮਹਿੰਗਾਈ ਨੂੰ ਘੱਟ ਕਰਨਾ ਚਾਹੀਦਾ ਹੈ ਭਾਰਤ ਸਰਕਾਰ ਦੇ ਵਲੋਂ ਇਹਨਾਂ ਗੱਲਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ ਅਤੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਸ੍ਰੀਲੰਕਾ ਦੇ ਇਕ ਮਸ਼ਹੂਰ ਰੈਪਰ ਸੀਰਾਜ ਉਰਫ਼ ਰੂੜ੍ਹ ਦਾ ਦੇਹਾਂਤ ਹੋ ਗਿਆ ਹੈ ਜਿਸ ਵਿੱਚ ਦੱਸਿਆ ਜਾ

ਰਿਹਾ ਹੈ ਕਿ ਜਦੋਂ ਇੱਥੇ ਰੋਸ ਪ੍ਰਦਰਸ਼ਨ ਹੋ ਰਿਹਾ ਸੀ ਤਾਂ ਉਹ ਵਿਅਕਤੀ ਸਿਰਾਜ ਵੀ ਇਨ੍ਹਾਂ ਦੇ ਵਿੱਚ ਮੌਜੂਦ ਸੀ ਅਤੇ ਉਸ ਦੇ ਵੱਲੋਂ ਵੀ ਇਨ੍ਹਾਂ ਸਮਰਥਕਾਂ ਦਾ ਸਾਥ ਦਿੱਤਾ ਜਾ ਰਿਹਾ ਹੈ ਅਤੇ ਉਸ ਦੇ ਵੱਲੋਂ ਆਪਣੀ ਪਰਫਾਰਮੈਂਸ ਕੀਤੀ ਜਾ ਰਹੀ ਸੀ ਉਸੇ ਦੌਰਾਨ ਹੀ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਉਸ ਦੀ ਅਚਾਨਕ ਮੌਤ ਹੋ ਗਈ ਜਿਸ ਤੋਂ ਵੱਧ ਸਜ਼ਾ ਰਹੇਗੀ ਅਤੇ ਸ੍ਰੀਲੰਕਾ ਦੇ ਲੋਕਾਂ ਵਿੱਚ ਇਸ ਨੂੰ ਲੈ ਕੇ ਬਹੁਤ ਜ਼ਿਆਦਾ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਤੇ ਕਿਹਾ ਜਾ ਰਿਹਾ ਹੈ ਕਿ ਇਹ ਸਾਰਾ ਕੁਝ ਇੱਥੋਂ ਦੀ ਸਰਕਾਰ ਦੇ ਕਾਰਨ ਹੋਇਆ ਹੈ ਕਿਉਂਕਿ ਸਰਕਾਰ ਦੇ ਬੋਲੇ ਨਹੀਂ ਮਹਿੰਗਾਈ ਕੀਤੀ ਗਈ ਹੈ ਤਾਂ ਹੀ ਲੋਕਾਂ ਨੂੰ ਸੜਕਾਂ ਤੇ ਆਉਣਾ ਪਿਆ ਅਤੇ ਲੋਕਾਂ ਨੂੰ ਇਹ ਜਿਹੇ ਕੰਮ ਕਰਨੇ ਪੈ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *