ਵੇਖੋ ਕਿਵੇਂ ਬੇਰਹਿਮੀ ਦੇ ਨਾਲ ਇਕੋ ਪਿੰਡ ਦੇ 70 ਲੋਕਾਂ ਦਾ ਕੀਤਾ ਗਿਆ ਕ ਤ ਲ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦੇ ਹਨ ਜਿਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਿਉਂਦਾ ਦਿਖਾਉਂਦਾ ਹੈ ਕਿ ਅਕਸਰ ਹੀ ਸਾਰੇ ਹੀ ਦੇਸ਼ਾਂ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਨਾਇਜੀਰੀਆ ਤੋਂ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਹਿ ਕੇ ਨਾਇਜੀਰੀਆ ਦੀ ਰਾਜਧਾਨੀ ਦੇ ਵਿਚ ਇੱਥੇ ਇਕ ਪਿੰਡ ਦੇ ਵਿਚ ਲੋਕਾਂ ਦੇ ਉੱਪਰ ਕੁਝ ਬੰਦੂਕਧਾਰੀਆਂ ਦੇ ਵਲੋਂ ਹਮਲਾ ਕਰ

ਦਿੱਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸਤਰ ਲੋਕਾਂ ਦਾ ਕ ਤ ਲ ਕਰ ਦਿੱਤਾ ਗਿਆ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਬੰਦੂਕਧਾਰੀਆਂ ਵੱਲੋਂ ਬਹੁਤ ਸਾਰੇ ਲੋਕਾਂ ਨੂੰ ਬੰਦੀ ਬਣਾਇਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਜਦੋਂ ਇਹ ਖ਼ਬਰ ਲੋਕਾਂ ਤੱਕ ਪਹੁੰਚੇ ਤਾਂ ਲੋਕਾਂ ਦੇ ਵਾਲ ਇਸਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇੱਥੋਂ ਦੀ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਜਲਦ ਤੋਂ ਜਲਦ ਹੋਣਾ ਲੋਕਾਂ ਨੂੰ ਲੱਭਿਆ ਜਾਵੇ ਜਿੰਨਾਂ ਨੂੰ ਬੰਧਕ ਬਣਾਇਆ ਗਿਆ ਹੈ ਤੇ ਉਨ੍ਹਾਂ ਦੇ ਖਿਲਾਫ

ਵੀਹ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਜਿਨ੍ਹਾਂ ਦੇ ਵਲੋਂ ਇਹ ਸਾਰਾ ਕੁਝ ਕੀਤਾ ਗਿਆ ਹੈ ਕਿਉਂਕਿ ਇਸ ਦੇ ਨਾਲ ਮਨੁੱਖਤਾ ਦਾ ਘਾਣ ਹੁੰਦਾ ਹੈ ਅਤੇ ਇਸ ਦੇ ਨਾਲ ਬਹੁਤ ਸਾਰੇ ਬੇਕਸੂਰ ਲੋਕ ਮਾਰੇ ਜਾਂਦੇ ਹਨ ਇਸ ਖਬਰ ਦੇ ਸਾਹਮਣੇ ਹੋਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਵਿਅਕਤੀ ਕਿਸੇ ਵੀ ਤਰੀਕੇ ਦੇ ਨਾਲ ਇਨਸਾਨੀਅਤ ਨੂੰ ਨੁਕਸਾਨ ਪਹੁੰਚਾਉਂਦਾ ਹੈ ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *