ਪੰਜਾਬ ਦੇ ਵਿੱਚ ਹੋਇਆ ਛੁੱਟੀਆਂ ਦਾ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਈ ਐ ਕਿ ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਸਰਕਾਰੀ ਦਫ਼ਤਰਾਂ ਦੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਹੁੰਦੀਆਂ ਹਨ ਜਿਸ ਵਿੱਚ ਦੱਸਿਆ ਜਾਂਦਾ ਹੈ ਕਿ ਹੁਣ ਸਰਕਾਰੀ ਦਫਤਰਾਂ ਦੇ ਵਿੱਚ ਛੁੱਟੀਆਂ ਦਾ ਐਲਾਨ ਹੋ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਆਉਣ ਵਾਲੇ ਚਾਰ ਦਿਨਾਂ ਦੇ ਲਈ ਸਾਰੇ ਹੀ ਦਫ਼ਤਰਾਂ ਦੇ ਵਿੱਚ ਛੁੱਟੀਆਂ ਹੋਣ ਜਾ ਰਹੀਆਂ ਨੇ ਇਸ ਬਾਰੇ ਦੱਸਿਆ ਜਾ ਰਿਹਾ ਹੈ ਕਿ  ਜੇਕਰ ਤੁਸੀਂ ਵੀ ਕਿਸੇ ਸਰਕਾਰੀ ਦਫਤਰ ਚ ਕੋਈ ਕੰਮ ਕਰਵਾਉਣਾ ਚਾਹੁੰਦੇ

ਹੋ ਤਾਂ ਅੱਜ ਹੀ ਕਰਵਾ ਲਵੋ ਜੇਕਰ ਤੁਸੀਂ ਅੱਜ ਇਹ ਕੰਮ ਨਹੀਂ ਕਰ ਸਕੇ ਤਾਂ ਅਗਲੇ ਹਫ਼ਤੇ ਹੀ ਇਹ ਕੰਮ ਕਰਨਾ ਪਵੇਗਾ ਸੋਮਵਾਰ ਨੂੰ ਹੀ ਇਹ ਕੰਮ ਕਰਵਾਏ ਜਾ ਸਕਣਗੇ ਅਜਿਹਾ ਇਸ ਲਈ ਕਿਉਂਕਿ ਅਗਲੇ ਚਾਰ ਦਿਨਾਂ ਤੱਕ ਸਾਰੇ ਸਰਕਾਰੀ ਦਫਤਰ ਬੰਦ ਰਹਿਣਗੇ ਇਨ੍ਹਾਂ ਸਾਰੀਆਂ ਥਾਵਾਂ ਤੇ ਛੁੱਟੀ ਹੋਣ ਕਾਰਨ ਕੋਈ ਵੀ ਕੰਮ ਨਹੀਂ ਹੋਵੇਗਾ ਇਸ ਸਬੰਧੀ ਆਮ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਉਹ ਇਨ੍ਹਾਂ ਚਾਰ ਦਿਨਾਂ ਲਈ ਸਰਕਾਰੀ ਦਫਤਰਾਂ ਵਿੱਚ ਜਾ ਕੇ ਆਪਣਾ ਸਮਾਂ ਬਰਬਾਦ ਨਾ ਕਰਨ ਤੁਹਾਨੂੰ ਦੱਸ ਦਈਏ ਕਿ ਚੌਦਾਂ

ਅਪ੍ਰੈਲ ਵੀਰਵਾਰ ਨੂੰ ਵਿਸਾਖੀ ਮਹਾਵੀਰ ਜਯੰਤੀ ਅਤੇ ਡਾ ਭੀਮ ਰਾਓ ਅੰਬੇਡਕਰ ਜਯੰਤੀ ਦੇ ਮੌਕੇ ਤੇ ਸਰਕਾਰੀ ਛੁੱਟੀ ਰਹੇਗੀ ਇਸੇ ਤਰ੍ਹਾਂ ਪੰਦਰਾਂ ਅਪਰੈਲ ਸ਼ੁੱਕਰਵਾਰ ਨੂੰ ਗੁੱਡ ਫਰਾਈਡੇ ਦੀ ਛੁੱਟੀ ਰਹੇਗੀ ਦੋਵੇਂ ਦਿਨ ਸਾਰੇ ਸਰਕਾਰੀ ਦਫਤਰ ਬੰਦ ਰਹਿਣਗੇ ਇਸ ਤੋਂ ਬਾਅਦ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਵੀ ਸਰਕਾਰੀ ਛੁੱਟੀ ਰਹੇਗੀ ਅਜਿਹੇ ਚ ਇਨ੍ਹਾਂ ਛੁੱਟੀਆਂ ਦੌਰਾਨ ਕੋਈ ਵੀ ਕੰਮ ਨਹੀਂ ਹੋ ਸਕੇਗਾ ਜ਼ਿਆਦਾਤਰ ਸਰਕਾਰੀ ਦਫ਼ਤਰ ਸ਼ਨਿੱਚਰਵਾਰ ਨੂੰ ਵੀ ਬੰਦ ਰਹਿੰਦੇ ਹਨ ਇਹ ਸਾਰੇ ਦਫਤਰ ਸੋਮਵਾਰ ਨੂੰ ਹੀ ਮੁੜ ਖੁੱਲ੍ਹਣਗੇ ਹਾਲਾਂਕਿ ਸ਼ਨਿੱਚਰਵਾਰ ਨੂੰ ਬੈਂਕਾਂ ਚ ਛੁੱਟੀ ਨਹੀਂ ਹੋਵੇਗੀ ਬੈਂਕ ਦੋ ਦਿਨਾਂ ਦੀ ਛੁੱਟੀ ਤੋਂ ਬਾਅਦ ਸ਼ਨਿੱਚਰਵਾਰ ਨੂੰ ਖੁੱਲ੍ਹਣਗੇ ਤੇ ਫਿਰ ਐਤਵਾਰ ਨੂੰ ਛੁੱਟੀ ਤੋਂ ਬਾਅਦ ਸੋਮਵਾਰ ਨੂੰ ਦੁਬਾਰਾ ਖੁੱਲ੍ਹਣਗੇ ਅਜਿਹੇ ਚ ਬੈਂਕ ਨਾਲ ਜੁੜੇ ਕੰਮ ਨਿਪਟਾਉਣ ਲਈ ਸ਼ਨਿੱਚਰਵਾਰ ਦਾ ਦਿਨ ਮਿਲ ਜਾਵੇਗਾ ਚੰਡੀਗੜ੍ਹ ਪ੍ਰਸ਼ਾਸਨ ਦੇ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *