ਪੰਜਾਬ ਦੇ ਇਸ ਸਕੂਲ ਵਿਚ ਲੱਗ ਗਈ ਭਿਆਨਕ ਅੱਗ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਤਾਂ ਦਾ ਗਿਣਤੀ ਵਿੱਚ ਬਹੁਤ ਸਾਰੇ ਲੋਕਾਂ ਦੇ ਨਾਲ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਇੱਕ ਵਿਅਕਤੀ ਦੇ ਹੋਰ ਸੂਬਿਆਂ ਦੇ ਨਕਸਲੀ ਦੇਖਿਆ ਦਾ ਹੈ ਕਿ ਇਹ ਹਾਦਸਾ ਕਿਸੇ ਨਾ ਕਿਸੇ ਦੀ ਅਣਗਹਿਲੀ ਦੇ ਕਾਰਨ ਵਾਪਰਦੇ ਹਨ ਪਰ ਉੱਥੇ ਹੀ ਦੱਸਿਆ ਜਾਂਦਾ ਹੈ ਕਿ ਅਕਸਰ ਬਹੁਤ ਸਾਰੇ ਹਾਦਸੇ ਅਜਿਹੇ ਹੁੰਦੇ ਹਨ ਜੋ ਅਚਾਨਕ ਵਾਪਰ ਜਾਂਦੇ ਹਨ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਇੱਥੇ ਸ੍ਰੀ

ਅੰਮ੍ਰਿਤਸਰ ਸਾਹਿਬ ਵਿਖੇ ਇਕ ਸਕੂਲ ਦੇ ਵਿਚ ਅਚਾਨਕ ਹੀ ਅੱਗ ਲੱਗ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਹਫੜਾ ਦਫੜੀ ਮੱਚ ਗਈ ਤੇ ਬੱਚਿਆਂ ਨੂੰ ਸਕੂਲ ਦੇ ਵਿੱਚੋਂ ਬਾਹਰ ਕੱਢਿਆ ਗਿਆ ਹੈ ਤੇ ਅਧਿਆਪਕ ਵੀ ਸਕੂਲ ਵਿੱਚੋਂ ਬਾਹਰ ਆਏ ਹਨ ਅਤੇ ਜਲਦੀ ਹੀ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਹੈ ਇਸ ਤੋਂ ਬਾਅਦ ਦੱਸਿਆ ਜਾਏਗਾ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਇੱਥੇ ਪਹੁੰਚੀਆਂ ਜਿਥੋਂ ਆਦਿ ਚਲਾ ਰਹੇ ਕਿ ਅੱਗ ਤੇ ਕਾਬੂ ਪਾ ਲਿਆ ਗਿਆ ਹੈ ਜਿਸ ਤੋਂ ਬਾਅਦ ਇੱਥੇ ਦੱਸਿਆ ਜਾ ਰਿਹਾ ਹੈ ਕਿ ਸਥਿਤੀ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਅਤੇ ਜਿੰਨਾ

ਵੀ ਮਾਪਿਆਂ ਦੇ ਬੱਚੇ ਸਕੂਲ ਵਿੱਚ ਪੜ੍ਹਦੇ ਹਨ ਉਹਨਾਂ ਦੇ ਵਿਚ ਡਰ ਅਤੇ ਸਹਿਮ ਦੇਖਿਆ ਜਾ ਰਿਹਾ ਹੈ ਕਿਉਂਕਿ ਜੇਕਰ ਸਮੇਂ ਰਹਿੰਦੇ ਇਸ ਗੱਲ ਦਾ ਪਤਾ ਨਾ ਲਗਦਾ ਤਾਂ ਕੁਝ ਵੀ ਹੋ ਸਕਦਾ ਸੀ ਪਰ ਦੱਸਿਆ ਜਾ ਰਿਹਾ ਹੈ ਕਿ ਸਮਾਂ ਰਹਿੰਦੇ ਹੀ ਇੱਥੇ ਅੱਗ ਤੇ ਕਾਬੂ ਪਾ ਲਿਆ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *