ਪੰਜਾਬ ਦੇ ਵਿੱਚ ਏਸ ਘਰ ਵਿਚੋਂ ਮਿਲੀਆਂ ਇੰਨੀਆਂ ਜ਼ਿਆਦਾ ਲਾਸ਼ਾਂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਨਾਲ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨੀਂਦ ਆਉਣਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਗਏ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਰੂਪਨਗਰ ਦੇ ਵਿੱਚੋਂ ਇੱਕ ਅਜਿਹੀ ਘਟਨਾ ਵਾਪਰੀ ਹੈ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੈ ਕਿਉਂਕਿ ਇੱਥੇ ਇਕ ਘਰ ਦੇ ਵਿਚੋਂ ਤਿੰਨ ਲਾਸ਼ਾਂ ਮਿਲੀਆਂ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ

ਕਿ ਇਹ ਲਾਸ਼ਾਂ ਇਸ ਘਰ ਘਰ ਦੇ ਪਰਿਵਾਰਕ ਮੈਂਬਰਾਂ ਦੀਆਂ ਹੀ ਹਨ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਇੱਥੋਂ ਦੇ ਗੁਆਂਢੀਆਂ ਦਾ ਕਹਿਣਾ ਹੈ ਕਿ ਕੁਝ ਦਿਨਾਂ ਤੋਂ ਇਨ੍ਹਾਂ ਨੇ ਇਹ ਪਰਿਵਾਰਕ ਮੈਂਬਰ ਘਰ ਤੋਂ ਬਾਹਰ ਆਉਂਦੇ ਨਹੀਂ ਦੇਖੇ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਨ੍ਹਾਂ ਦੇ ਘਰ ਵਿੱਚੋਂ ਬਦਬੂ ਆਉਣ ਲੱਗੀ ਸੀ ਇਸ ਤੋਂ ਬਾਅਦ ਗੁਆਂਢੀਆਂ ਦੇ ਵਲੋਂ ਇਨ੍ਹਾਂ ਦੇ ਅੰਦਰ ਜਾ ਕੇ ਦੇਖਿਆ ਤਾਂ ਸਾਰੇ ਹੈਰਾਨ ਹੋ ਗਏ ਕਿਉਂਕਿ ਇੱਥੇ ਤਿੰਨ ਮ੍ਰਿਤਕ ਦੇਹਾਂ ਪਈਆਂ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ ਅਤੇ ਪੁਲੀਸ ਦੇ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਇਸ ਦੇ ਨਾਲ

ਹੀ ਦੱਸਿਆ ਜਾ ਰਿਹਾ ਹੈ ਇਸ ਪਰਿਵਾਰ ਦਾ ਇੱਕ ਲੜਕਾ ਵੀ ਹੈ ਜੋ ਕਿ ਲਾਪਤਾ ਹੈ ਜਿਸ ਬਾਰੇ ਪੁਲਸ ਵੱਲੋਂ ਛਾਣਬੀਣ ਕੀਤੀ ਜਾ ਰਹੀ ਹੈ ਹੁਣ ਇਸ ਮਾਮਲੇ ਦੇ ਬਾਰੇ ਅੱਗੇ ਕੀ ਕਾਰਵਾਈ ਕੀਤੀ ਜਾਵੇਗੀ ਇਸ ਬਾਰੇ ਪੁਲੀਸ ਦੇ ਵੱਲੋਂ ਹਾਲੇ ਤੱਕ ਕੁਝ ਨਹੀਂ ਦੱਸਿਆ ਜਾ ਰਿਹਾ ਇਸ ਖਬਰ ਦੇ ਸਾਹਮਣੇ ਔਰਤਾਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *