ATM ਦੀ ਵਰਤੋਂ ਕਰਨ ਵਾਲਿਆਂ ਲਈ ਆਈ ਵੱਡੀ ਮਾੜੀ ਖ਼ਬਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਨਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਨਾਲ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਸਦੇ ਬਾਰੇ ਕਦੇ ਕਿਸੇ ਨੇ ਸੋਚਿਆ ਪਤਾ ਨਹੀਂ ਹੁੰਦਾ ਅਕਸਰ ਹੀ ਲੋਕਾਂ ਦੀ ਕਿਸੇ ਨਾ ਕਿਸੇ ਅਣਗਹਿਲੀ ਦੇ ਕਾਰਨ ਮੌਤ ਹੋ ਜਾਂਦੀ ਹੈ ਪਰ ਅਕਸਰ ਹੀ ਅਜਿਹੇ ਮਾਮਲੇ ਦੇਖਣ ਨੂੰ ਮਿਲਿਆ ਜਿੱਥੇ ਕਿ ਅਚਾਨਕ ਹੀ ਕੋਈ ਹਾਦਸਾ ਵਾਪਰਦਾ ਹੈ ਅਤੇ ਉਸ ਤੋਂ ਬਾਅਦ ਵਿਅਕਤੀ ਸਦਾ ਲਈ ਇਸ ਦੁਨੀਆਂ ਨੂੰ ਛੱਡ ਕੇ ਚਲੇ ਜਾਂਦੇ ਹਨ ਇਸ ਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ

ਸਾਡੇ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਮੇਰਠ ਦੇ ਉੱਤਰ ਪ੍ਰਦੇਸ਼ ਦੇ ਵਿੱਚ ਇੱਕ ਘਟਨਾ ਵਾਪਰੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਇੱਥੇ ਇਕ ਪੱਚੀ ਸਾਲਾ ਨੌਜਵਾਨ ਦੇ ਵੱਲੋਂ ਏ ਟੀ ਐਮ ਦੇ ਵਿੱਚੋਂ ਪੈਸੇ ਕਢਵਾਏ ਜਾ ਰਹੇ ਸਨ ਅਤੇ ਦੱਸਿਆ ਜਾ ਰਿਹਾ ਹੈ ਕਿ ਅਚਾਨਕ ਹੀ ਇਸ ਏ ਟੀ ਐਮ ਦੇ ਵਿੱਚ ਕਰੰਟ ਆ ਜਾਣ ਦੇ ਕਾਰਨ ਇਸ ਨੌਜਵਾਨ ਦੀ ਮੌਕੇ ਉਪਰ ਹੀ ਮੌ ਤ ਹੋ ਗਈ ਹੁਣ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਲੋਕਾਂ ਦੇ ਵਿਚ ਡਰ ਅਤੇ ਸਹਿਮ ਅਤੇ

ਸਾਰੇ ਲੋਕ ਜੋ ਕਿ ਏਟੀਐਮ ਵਿੱਚ ਜਾ ਰਹੇ ਹਨ ਉਨ੍ਹਾਂ ਦੇ ਦਿਲ ਦੇ ਵਿੱਚ ਦੁਚਿੱਤੀ ਪੈਦਾ ਹੋ ਗਈ ਹੈ ਕਿਉਂਕਿ ਜੇਕਰ ਹੋਰ ਵੀ ਕਿਸੇ ਨਾਲ ਅਜਿਹੀ ਘਟਨਾ ਵਾਪਰਦੀ ਹੈ ਤਾਂ ਲੋਕਾਂ ਦੇ ਦਿਲਾਂ ਵਿੱਚ ਏਟੀਐਮ ਨੂੰ ਲੈ ਕੇ ਬਹੁਤ ਸਾਰੇ ਸਵਾਲ ਖਡ਼੍ਹੇ ਹੋ ਰਹੇ ਹਨ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਦੇ ਦਿਲਾਂ ਵਿੱਚ ਡਰ ਹੈ ਅਤੇ ਲੋਕਾਂ ਦਾ ਕਹਿਣਾ ਹੈ ਕਿ ਹੁਣ ਏਟੀਐਮ ਜਾਣ ਲੱਗੇ ਉਨ੍ਹਾਂ ਨੂੰ ਸੋਚਣਾ ਪਵੇਗਾ ਇਸ ਖ਼ਬਰ ਦੇ ਸਾਮੰਤਵਾਦ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਅਤੇ ਜਾਰਡਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *