ਭਗਵੰਤ ਮਾਨ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਦੇ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਅਤੇ ਪੰਜਾਬ ਦੇ ਵਿੱਚ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਵਿੱਚ ਭਗਵੰਤ ਮਾਨ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਲੋਕਾਂ ਦੇ ਨਾਲ ਵੱਡੇ ਵੱਡੇ ਵਾਅਦੇ ਵੀ ਕੀਤੇ ਗਏ ਸਨ ਇਸ ਦੇ ਨਾਲ ਹੀ ਜੁੜੇ ਹੋਏ ਕੱਬਡੀ ਖ਼ਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ

ਹੁਣ ਲੋਕਾਂ ਦੇ ਵੱਲੋਂ ਸੜਕਾਂ ਦੇ ਉੱਪਰ ਧਰਨੇ ਲਗਾਏ ਜਾ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੀ ਸਰਕਾਰ ਵੱਲੋਂ ਜੋ ਵਾਅਦੇ ਉਨ੍ਹਾਂ ਨਾਲ ਕੀਤੇ ਗਏ ਸਨ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਜਿਸ ਤੋਂ ਬਾਅਦ ਸ਼ਹਿਰ ਅੱਗੇ ਪੰਜਾਬ ਸਰਕਾਰ ਦੇ ਲਈ ਹੁਣ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਇਸ ਦੇ ਨਾਲ ਹੀ ਦੱਸਿਆ ਹੈ ਕਿ ਹੁਣ ਇੱਕ ਵੱਡੀ ਖ਼ਬਰ ਪੰਜਾਬ ਸਰਕਾਰ ਦੇ ਵੱਲੋਂ ਦਿੱਤੀ ਜਾਰੀ ਅਜੋਕੇ ਨੌਜਵਾਨਾਂ ਦੇ ਲਈ ਹੈ ਤਾਂ ਨੌਜਵਾਨਾਂ ਦੇ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਭਾਰਤ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਹੁਣ ਨੌਜਵਾਨਾਂ ਦੇ ਲਈ ਨੌਕਰੀਆਂ ਕੱਢੀਆਂ ਜਾ ਰਹੀਆਂ ਨੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਵਿੱਚ ਇੱਕ ਸੌ ਪਨਤਾਲੀ ਨੌਕਰੀਓਂ ਕੱਢੇ ਗਏ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ

ਅਠਾਸੀ ਨੌਕਰੀਆਂ ਪਹਿਲਾਂ ਦੀ ਸਰਕਾਰ ਵੱਲੋਂ ਹੀ ਰਾਖਵੀਆਂ ਰੱਖੀਆਂ ਗਈਆਂ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਸਤਵੰਜਾ ਨੌਕਰੀਆਂ ਭਗਵੰਤ ਮਾਨ ਸਰਕਾਰ ਵੱਲੋਂ ਕੱਢੀਆਂ ਗਈਆਂ ਹਨ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤਜ਼ਾਰਤ ਬਹੁਤ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਨਾਲ ਮਜ਼ਾਕ ਕੀਤਾ ਜਾ ਰਿਹਾ ਹੈ ਕਿਉਂਕਿ ਲੱਖਾਂ ਦੀ ਗਿਣਤੀ ਵਿੱਚ ਨੌਜਵਾਨ ਬੇਰੁਜ਼ਗਾਰ ਹਨ ਪਰ ਇਨ੍ਹਾਂ ਦੇ ਵਲੋਂ ਸਿਰਫ ਇੱਕ ਸੌ ਪਨਤਾਲੀ ਨੌਕਰੀਆਂ ਹੀ ਕੱਢੀਆਂ ਗਿਆਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *