ਨਵਜੋਤ ਕੌਰ ਸਿੱਧੂ ਬਾਰੇ ਆਈ ਇਹ ਵੱਡੀ ਖਬਰ ਸਾਹਮਣੇ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਅਤੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਅਤੇ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲਈ ਵੱਡੇ ਵੱਡੇ ਐਲਾਨ ਵੀ ਕੀਤੇ ਜਾ ਰਹੇ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਸਰਕਾਰ ਦੀ ਬੁਰੀ ਤਰ੍ਹਾਂ ਹਾਰ ਹੋਈ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਉਨ੍ਹਾਂ ਦੇ ਅਹੁਦੇ ਤੋਂ ਉਤਾਰ ਦਿੱਤਾ ਗਿਆ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ੳੁਨ੍ਹਾਂ ਕਾਂਗਰਸ ਦੇ

ਨਵੇਂ ਪ੍ਰਧਾਨ ਰਾਜਾ ਵੜਿੰਗ ਬਣੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਲਈ ਇਕ ਹੋਰ ਵੱਡੀ ਮਾੜੀ ਖ਼ਬਰ ਸਾਹਮਣੇ ਆਈ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਸੀ ਕਿ ਉਨ੍ਹਾਂ ਦੀ ਪਤਨੀ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਕਿਉਂਕਿ ਉਨ੍ਹਾਂ ਦੀ ਪਤਨੀ ਬੀਮਾਰ ਸੀ ਜਿਸ ਤੋਂ ਬਾਅਦ ਸਹਿਜ ਰਹਿ ਕੇ ਹੁਣ ਉਨ੍ਹਾਂ ਦੀ ਪਤਨੀ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਕੌਰ ਸਿੱਧੂ ਦਾ ਅਪਰੇਸ਼ਨ ਹੋਇਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਗੁਰਦੇ ਵਿਚ ਪਥਰੀਆਂ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦਾ ਆਪਰੇਸ਼ਨ ਹੋ ਚੁੱਕਿਆ ਹੈ

ਜਿਸ ਤੋਂ ਬਾਅਦ ਉਨ੍ਹਾਂ ਨੂੰ ਹੁਣ ਦੇਖਭਾਲ ਦੇ ਲਈ ਹਸਪਤਾਲ ਦੇ ਵਿੱਚ ਹੀ ਰੱਖਿਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਵਲੋਂ ਇਸਦੀ ਜਾਣਕਾਰੀ ਸਹਾਰੇ ਲੁਕਣ ਦਿਤੀ ਗਈ ਹੈ ਅਤੇ ਕਿਹਾ ਗਿਆ ਹੈ ਕਿ ਜਿਨ੍ਹਾਂ ਵੀ ਲੋਕਾਂ ਨੇ ਉਨ੍ਹਾਂ ਪਤੀ ਪਤਨੀ ਦੇ ਲਈ ਦੁਆਵਾਂ ਕੀਤੀਆਂ ਹਨ ਉਨ੍ਹਾਂ ਦਾ ਸ਼ੁਕਰਾਨਾ ਕੀਤਾ ਹੈ ਇਸ ਖ਼ਬਰ ਤੇ ਸਾਹਮਣੇ ਤੋਂ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਪਰਮਾਤਮਾ ਹਰ ਇਕ ਵਿਅਕਤੀ ਨੂੰ ਸਹੀ ਸਲਾਮਤ ਰੱਖੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *