16 ਅਪਰੈਲ ਨੂੰ ਭਗਵੰਤ ਮਾਨ ਕਰਨ ਜਾ ਰਹੇ ਹਨ ਵੱਡਾ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਦੇ ਚਾਵਾਂ ਦੀ ਪਾਰਟੀ ਦੀ ਸਰਕਾਰ ਬਣ ਚੁੱਕੇ ਤੇ ਪੰਜਾਬ ਦੇ ਵਿੱਚ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਅਤੇ ਉਨ੍ਹਾਂ ਵੱਲੋਂ ਸਮੇਂ ਸਮੇਂ ਤੇ ਵੱਡੇ ਐਲਾਨ ਕੀਤੇ ਗਏ ਸਨ ਜਿਨ੍ਹਾਂ ਨੂੰ ਪੂਰਾ ਕਰਨ ਦੇ ਲਈ ਹੁਣ ਲੋਕਾਂ ਦੇ ਵੱਲੋਂ ਉਨ੍ਹਾਂ ਦਾ ਵਿਰੋਧ ਵੀ ਕੀਤਾ ਜਾ ਰਿਹਾ ਤਾਂ ਲੋਕਾਂ ਦਾ ਕਹਿਣਾ ਹੈ ਕਿ ਜੋ ਵਾਅਦੇ ਉਨ੍ਹਾਂ ਦੇ ਵੱਲੋਂ ਲੋਕਾਂ ਨਾਲ ਕੀਤੇ ਗਏ ਹਨ ਉਨ੍ਹਾਂ ਨੂੰ ਪੂਰਾ ਕੀਤਾ ਜਾਵੇ ਇਸ ਦੇ ਨਾਲ ਹੀ ਹੁਣ ਕਬੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਜਲੰਧਰ ਦੇ ਵਿੱਚ ਬਾਬਾ ਡਾਕਟਰ ਭੀਮ ਰਾਓ ਅੰਬੇਦਕਰ ਦੇ

ਜਨਮਦਿਨ ਵਾਲੇ ਦਿਨ ਇੱਕ ਪ੍ਰੋਗਰਾਮ ਰੱਖਿਆ ਗਿਆ ਸੀ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਵੀ ਪਹੁੰਚੇ ਸਨ ਦੱਸਿਆ ਜਾ ਰਿਹਾ ਹੈ ਕਿਉਂਕਿ ਇਸ ਦੇ ਬਾਰੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਦੇ ਵੱਲੋਂ ਵੱਡਾ ਐਲਾਨ ਕੀਤਾ ਗਿਆ ਉਨ੍ਹਾਂ ਦਾ ਕਹਿਣਾ ਹੈ ਕਿ ਸੋਲ਼ਾਂ ਤਰੀਕ ਨੂੰ ਸਾਰੇ ਪੰਜਾਬੀਆਂ ਨੇ ਕੱਬਡੀ ਖੁਸ਼ਖਬਰੀ ਦਿੱਤੀ ਜਾਵੇਗੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਕਿ ਲੋਕਾਂ ਵੱਲੋਂ ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਤਿੰਨ ਸੌ ਯੂਨਿਟ ਬਿਜਲੀ ਮੁਆਫ਼ੀ ਦੇ ਸੋਲ਼ਾਂ ਅਪਰੈਲ ਨੂੰ ਐਲਾਨ ਕੀਤਾ ਜਾ ਸਕਦਾ ਹੈ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਯਾਰਨ ਬਹੁਤ ਲੋਕਾਂ ਦੇ ਵੱਲੋਂ ਹੋਰ ਵੀ ਬਹੁਤ ਸਾਰੇ ਅੰਦਾਜ਼ੇ ਲਗਾਏ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਐਤਵਾਰ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *