ਅਮਰੀਕਾ ਵਿਚ ਪੰਜਾਬੀਆਂ ਲਈ ਅੱਤ ਦੀ ਮਾੜੀ ਖ਼ਬਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਨਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਨਾਲ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਸਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਹ ਡਾਕਟਰੀ ਦੇ ਕਹਿੰਦਾ ਕਿ ਬਹੁਤ ਸਾਰੇ ਪੰਜਾਬ ਦੇ ਲੋਕ ਅਜਿਹੇ ਹਨ ਜੋ ਵਿਦੇਸ਼ਾਂ ਵਿਚ ਜਾ ਕੇ ਆਪਣਾ ਜ਼ਿੰਦਗੀ ਵਧਾਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਉਨ੍ਹਾਂ ਦਾ ਮੰਨਣਾ ਹੁੰਦਾ ਹੈ ਕਿ ਜੇਕਰ ਵਿਦੇਸ਼ਾਂ ਵਿੱਚ ਹੋ ਜਾਂਦੇ ਹਨ ਤਾਂ ਉੱਥੇ ਸੁਰੱਖਿਅਤ ਰਹਿੰਦੇ ਹਨ ਕਿਉਂਕਿ ਵਿਦੇਸ਼ਾਂ ਦੇ ਵਿਚ ਕਿਸੇ ਵੀ ਤਰ੍ਹਾਂ ਦਾ ਕੋਈ ਅਪਰਾਧ ਨਹੀਂ ਹੈ ਜਿਸਦੇ

ਕਾਰਨ ਲੋਕਾਂ ਵੱਲੋਂ ਵੱਧ ਤੋਂ ਵੱਧ ਵਿਦੇਸ਼ਾਂ ਵਿੱਚ ਜਾ ਰਿਹਾ ਹੈ ਇਸਦੇ ਨਾਲ ਹੀ ਜੁੜੀ ਹੋਈ ਅਮਰੀਕਾ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਇੱਥੇ ਇਕ ਕਾਲੇ ਵਿਅਕਤੀ ਦੇ ਵੱਲੋਂ ਇੱਕ ਸਿੱਖ ਸਰਦਾਰ ਵਿਅਕਤੀ ਦੇ ਉੱਪਰ ਹਮਲਾ ਕਰ ਦਿੱਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਸ ਕਾਲੇ ਦੇ ਵੱਲੋਂ ਇਸ ਸਿੱਖ ਸਰਦਾਰ ਵਿਅਕਤੀ ਨੂੰ ਖੰਭੇ ਨਾਲ ਮਾਰਿਆ ਗਿਆ ਅਤੇ ਉਸ ਦੀ ਪੱਗ ਉਤਾਰ ਦਿੱਤੀ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸਾਰੀ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਕਾਲੇ ਵਿਅਕਤੀ ਦੀ ਪੁਲਸ ਵੱਲੋਂ ਭਾਲ ਕੀਤੀ ਜਾ ਰਹੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਪੁਲੀਸ ਦੇ ਵੱਲੋਂ ਇਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਇਸ

ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਲੋਕ ਜੋ ਕਿ ਸਿੱਖ ਲੋਕ ਹਨ ਉਹ ਵਿਦੇਸ਼ਾਂ ਵਿੱਚ ਵੀ ਸੁਰੱਖਿਅਤ ਨਹੀਂ ਹਨ ਕਿਉਂਕਿ ਗੋਰਿਆਂ ਅਤੇ ਕਾਲਿਆਂ ਦੇ ਵੱਲੋਂ ਇਨ੍ਹਾਂ ਦੇ ਉੱਪਰ ਅਕਸਰ ਹੀ ਹਮਲੇ ਕੀਤੇ ਅਧਿਐਨਾਂ ਤੇ ਬਹੁਤ ਸਾਰੇ ਲੋਕਾਂ ਨੂੰ ਮਾਰ ਵੀ ਦਿੱਤਾ ਜਾਂਦਾ ਹੈ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *