ਭਗਵੰਤ ਮਾਨ ਨੇ ਜਲੰਧਰ ਵਾਸੀਆਂ ਲਈ ਕੀਤਾ ਵੱਡਾ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੇ ਤੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਅਤੇ ਉਨ੍ਹਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਉਹਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਚੌਦਾਂ ਅਪ੍ਰੈਲ ਨੂੰ ਡਾ ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਬਹੁਤ ਲੋਕਾਂ ਦੇ ਵਲੋਂ ਇਨ੍ਹਾਂ ਦੇ ਜਨਮ ਦਿਨ ਨੂੰ ਧੂਮਧਾਮ ਨਾਲ ਮਨਾਇਆ

ਗਿਆ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਜਲੰਧਰ ਵਿੱਚ ਇੱਕ ਵੱਡਾ ਪ੍ਰੋਗਰਾਮ ਰੱਖਿਆ ਗਿਆ ਹੈ ਜਿੱਥੇ ਕਿ ਮੁੱਖਮੰਤਰੀ ਭਗਵੰਤ ਮਾਨ ਪਹੁੰਚੇ ਹਨ ਅਤੇ ਉਨ੍ਹਾਂ ਦੇ ਵੱਲੋਂ ਸਾਰੇ ਹੀ ਲੋਕਾਂ ਨੂੰ ਸੰਬੋਧਨ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਹਰੇਕ ਵਿਅਕਤੀ ਨੂੰ ਅਜਿਹੇ ਮਹਾਨ ਵਿਅਕਤੀ ਦੇ ਦੱਸੇ ਰਸਤੇ ਉੱਪਰ ਚੱਲਣਾ ਚਾਹੀਦਾ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਇਸਦੇ ਨਾਲ ਹੀ ਦੱਸੇ ਜਾ ਰਹੇ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਡਾ ਭੀਮ ਰਾਓ ਅੰਬੇਦਕਰ ਦੇ ਨਾਮ ਦੇ ਉੱਪਰੀ ਕਬੱਡੀ

ਯੂਨੀਵਰਸਿਟੀ ਬਣਾਈ ਜਾਵੇਗੀ ਜਿਸ ਤੋਂ ਬਾਅਦ ਦਸ ਹਜ਼ਾਰ ਲੋਕਾਂ ਦੇ ਵਲੋਂ ਇਸ ਮਾਮਲੇ ਵਿੱਚ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਵਲੋਂ ਵੀ ਸਿਰਫ ਐਲਾਨ ਹੀ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਵੱਲੋਂ ਪਹਿਲਾਂ ਕੀਤੇ ਗਏ ਹੋਏ ਸਨ ਉਹ ਪੂਰੇ ਨਹੀਂ ਹੋਏ ਹਨ ਅਤੇ ਉਹ ਹੋਰ ਵੱਡੇ ਵੱਡੇ ਐਲਾਨ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਆਪਣੇ ਵੱਲ ਖਿੱਚ ਸਕਣ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਤਜਾਰਤ ਅਤੇ ਭਗਵੰਤ ਮਾਨ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *