ਹੁਣੇ ਪੰਜਾਬ ਵਿੱਚ ਕਣਕ ਦੀ ਫਸਲ ਨੂੰ ਲੱਗੀ ਭਿਆਨਕ ਅੱਗ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦੇ ਨਾਲ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਿਉਂਦਾ ਦੇਖਿਆ ਜਾਂਦਾ ਹੈ ਕਿ ਅਕਸਰ ਹੀ ਸੋਸ਼ਲ ਮੀਡੀਆ ਤੇ ਹੁਣ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਕਣਕ ਦੀ ਫਸਲ ਨੂੰ ਅੱਗ ਲੱਗ ਜਾਂਦੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅਕਸਰ ਹੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਜਾਣਬੁੱਝ ਕੇ ਵੀ ਅਜਿਹੇ ਕੰਮ ਕੀਤੇ ਜਾਂਦੇ ਹਨ ਪਰ ਕਈ ਵਾਰ ਅਚਾਨਕ ਹੀ ਤਾਰਾਂ ਦੇ

ਸਪਾਰਕ ਹੋ ਜਾਣ ਦੇ ਕਾਰਨ ਹੀ ਅੱਗ ਲੱਗ ਜਾਂਦੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਕਿਸਾਨਾਂ ਦਾ ਹੁਣ ਤੱਕ ਨੁਕਸਾਨ ਹੋ ਚੁੱਕਿਆ ਹੈ ਜਿਸ ਬਾਰੇ ਇਕ ਵੱਡੀ ਖਬਰ ਹੁਣ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਇਹ ਖਬਰ ਪਿੰਡ ਸਿਆੜ੍ਹ ਅਤੇ ਬੁਟਾਹਰੀ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਇੱਥੇ ਇਕ ਘਟਨਾ ਵਾਪਰੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਇਥੇ ਅੱਗ ਲੱਗ ਜਾਣ ਦੇ ਕਾਰਨ ਦੋ ਸੌ ਏਕੜ ਦੇ ਕਰੀਬ ਫਸਲ ਮੱਚ ਚੁੱਕੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਸੋ ਏਕੜ ਨਾੜ ਵੀ ਮੱਚ ਚੁੱਕਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਥੇ ਭਾਰੀ ਨੁਕਸਾਨ ਹੋਇਆ ਹੈ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਸਰਕਾਰ ਨੂੰ ਗੁਹਾਰ ਲਗਾਈ ਜਾ ਰਹੀ ਹੈ ਕਿ ਜਿਨ੍ਹਾਂ ਵੀ ਲੋਕਾਂ ਦਾ ਨੁਕਸਾਨ ਹੋਇਆ ਹੈ ਉਸਦੀ ਭਰਪਾਈ

ਕੀਤੀ ਜਾਵੇ ਕਿਉਂਕਿ ਬਹੁਤ ਵੱਡੇ ਪੱਧਰ ਤੇ ਉੱਪਰ ਕਿਸਾਨਾਂ ਦਾ ਨੁਕਸਾਨ ਹੋ ਰਿਹਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤਜਾਰਤ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੀ ਹਾਸਿਲ ਦੀ ਭਰਪਾਈ ਕੀਤੀ ਜਾਵੇ ਹੁਣ ਦੇਖਣਾ ਬਗ ਆਉਣ ਵਾਲੇ ਸਮੇਂ ਦੇ ਵਿਚ ਸਰਕਾਰ ਦੇ ਵੱਲੋਂ ਕਿਸਾਨਾਂ ਦੇ ਲਈ ਕੀਤਾ ਜਾਂਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *