ਭਗਵੰਤ ਮਾਨ ਨੇ ਪੰਜਾਬੀਆਂ ਲਈ ਕਰ ਦਿੱਤਾ ਵੱਡਾ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਦੇ ਚਾਵਾਂ ਦੀ ਪਾਰਟੀ ਦੀ ਸਰਕਾਰ ਬਣ ਚੁੱਕੀ ਤੇ ਪੰਜਾਬ ਦੇ ਵਿੱਚ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਅਤੇ ਉਨ੍ਹਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਹਰ ਸੰਭਵ ਕੋਸ਼ਿਸ ਕੀਤੀ ਜਾ ਰਹੀ ਹੈ ਕਿ ਪੰਜਾਬ ਨੂੰ ਵੱਡੇ ਪੱਧਰ ਤੇ ਪ੍ਰਕਾਸ਼ ਦੇ ਰਾਹਾਂ ਤੇ ਲਿਜਾਇਆ ਜਾਵੇ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੇ ਵੱਲੋਂ ਪਿੰਡਾਂ ਵਿੱਚ ਰਹਿੰਦੇ ਲੋਕਾਂ ਦੇ ਲਈ ਇਕ ਵੱਡੀ ਖੁਸ਼ਖਬਰੀ ਲਿਆਂਦੀ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਿੰਡਾਂ ਦੇ ਵਿਚ ਜੋ ਵੀ ਲੋਕ ਲਾਲ ਲਕੀਰ

ਦੇ ਅੰਦਰ ਰਹਿੰਦੇ ਹਨ ਉਨ੍ਹਾਂ ਦੇ ਲਈ ਇਕ ਵੱਡੀ ਖੁਸ਼ਖਬਰੀ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਜੋ ਵੀ ਲੋਕ ਲਾਲ ਕੀਰਤਨ ਤ੍ਰਹਿੰਦੇ ਹਨ ਉਨ੍ਹਾਂ ਦੇ ਮਕਾਨਾਂ ਦੇ ਉਪਰੋਕਤ ਆਪਣਾ ਮਾਲਕਾਨਾ ਹੱਕ ਹੋਵੇਗਾ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਮਕਾਨ ਉਨ੍ਹਾਂ ਦੇ ਨਾਮ ਤੇ ਕੀਤੇ ਜਾਣਗੇ ਇਸ ਬਾਰੇ ਦੱਸਿਆ ਜਾ ਰਿਹਾ ਹੈ ਕਿਉਕਿ ਪ੍ਰਤੀਕਿਰਿਆ ਸ਼ੁਰੂ ਹੋ ਗਈ ਹੈ ਤੇ ਪੰਜਾਬ ਸਰਕਾਰ ਦੇ ਵੱਲੋਂ ਇਸ ਦੇ ਉਪਰ ਕੰਮ ਕੀਤਾ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਜੋ ਵੀ ਵਿਅਕਤੀ ਲਾਲਗੀ ਰਿਤੇਂਦਰ ਰਹਿੰਦਾ ਹੈ ਉਨ੍ਹਾਂ ਦਾ ਉਨ੍ਹਾਂ ਦੇ ਆਪਣੇ ਮਕਾਨ ਦੇ ਉੱਪਰ ਪੂਰਾ ਹੱਕ ਹੋਵੇਗਾ ਜਿਸ ਤੋਂ ਬਾਅਦ ਲੋਕਾਂ ਵਿਚ ਖੁਸ਼ੀ ਦੇ ਖਿਡਾਰੀ ਅਤੇ ਲੋਕਾਂ ਦੇ ਵੱਲੋਂ ਪੰਜਾਬ ਸਰਕਾਰ ਦੀ ਤਾਰੀਫ ਕੀਤੀ ਜਾ ਰਹੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *