ਪੰਜਾਬ ਵਿੱਚ ਬੀਬੀਆਂ ਦੇ ਮੁਫ਼ਤ ਸਫ਼ਰ ਬਾਰੇ ਆਈ ਵੱਡੀ ਖ਼ਬਰ ਸਾਹਮਣੇ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਆਮ ਆਦਮੀ ਪਾਰਟੀ ਦੀ ਸਰਕਾਰ ਆ ਚੁੱਕੀ ਹੈ ਤੇ ਮੁੱਖ ਭਗਵੰਤ ਮਾਨ ਬਣੇ ਹਨ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਵੱਲੋਂ ਲੋਕਾਂ ਦੇ ਲਈ ਵੱਡੇ ਵੱਡੇ ਐਲਾਨ ਕੀਤੇ ਗਏ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਦੇ ਵਲੋਂ ਪੰਜਾਬ ਦਾ ਵੱਡੇ ਪੱਧਰ ਉੱਪਰ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਆਪਣੀ ਕੈਬਨਿਟ ਚੁਣ ਲਈ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੋਣਾ ਟਰਾਂਸਪੋਰਟ ਮੰਤਰੀ ਦੇ ਤੌਰ ਤੇ ਲਾਲਜੀਤਵਸਿੰਘ ਭੁੱਲਰ ਨੂੰ ਚੁਣਿਆ

ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜਦੋਂ ਤੋਂ ਲਾਲਜੀਤ ਸਿੰਘ ਭੁੱਲਰ ਨੂੰ ਟਰਾਂਸਪੋਰਟ ਮੰਤਰੀ ਚੁਣਿਆ ਗਿਆ ਹੈ ਤਾਂ ਉਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਬਹੁਤ ਵੱਡੇ ਪੱਧਰ ਤੇ ਪਰ ਕੰਮ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਦੇ ਵੱਲੋਂ ਥਾਂ ਥਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੇ ਬੋਲੇ ਇੱਕ ਵੱਡਾ ਐਕਸ਼ਨ ਲਿਆ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅੱਜ ਰਾਤ ਨੂੰ ਉਨ੍ਹਾਂ ਦੇ ਵੱਲੋਂ ਹਾਈਵੇ ਤੇ ਜਾ ਕੇ ਚੈਕਿੰਗ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਦੱਸਿਆ

ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੇ ਵੱਲੋਂ ਹਾਈਵੇ ਦੇ ਉਪਰ ਬੱਸਾਂ ਨੂੰ ਰੋਕਿਆ ਜਾ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਸਾਰੇ ਹੀ ਬੱਸਾਂ ਦੇ ਡਰਾਈਵਰ ਤੋਂ ਪੁੱਛਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਬੱਸ ਦਾ ਟੈਕਸ ਭਰਿਆ ਹੋਇਆ ਹੈ ਜਾਂ ਨਹੀਂ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਡਰਾਈਵਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮਾਲਕਾਂ ਨੂੰ ਪਤਾ ਹੈ ਕਿ ਉਨ੍ਹਾਂ ਨੇ ਭਰਿਆ ਹੈ ਜਾਂ ਨਹੀਂ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *