ਇੱਥੇ ਕੁਦਰਤ ਨੇ ਮਚਾਈ ਭਾਰੀ ਤਬਾਹੀ ,341 ਲੋਕਾਂ ਦੀ ਹੋਈ ਮੌ ਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਦੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਜਿਨ੍ਹਾਂ ਦੇ ਵਿੱਚ ਬਹੁਤ ਲੋਕਾਂ ਦੇ ਨਾਲ ਅਜਿਹੇ ਕਾਰਨਾਮੇ ਹੋ ਜਾਂਦੇ ਹਨ ਜਿਸ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿਉਂਕਿ ਇੱਥੇ ਕੁਦਰਤ ਦੀ ਭਾਰੀ ਤਬਾਹੀ ਦੇ ਕਾਰਨ ਤਿੱਨ ਸੌ ਚਾਲੀ ਮੌਤਾਂ ਹੋੲੀਅਾਂ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਹ ਖਬਰ ਦੱਖਣੀ ਅਫ਼ਰੀਕਾ ਦੇ ਪੂਰਬੀ ਹਿੱਸੇ ਤੋਂ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ

ਕਿ ਇੱਥੇ ਜ਼ਿਆਦਾ ਮੀਂਹ ਪੈਣ ਦੇ ਕਾਰਨ ਹੜ੍ਹ ਵਰਗੇ ਮਾਹੌਲ ਹੋਇਆ ਪਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇੱਥੇ ਬਹੁਤ ਸਾਰੀਆਂ ਮੌਤਾਂ ਹੋਈਆਂ ਹਨ ਅਤੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਵੱਲੋਂ ਪ੍ਰਸ਼ਾਸਨ ਤੋਂ ਮਦਦ ਦੀ ਮੰਗ ਕੀਤੀ ਜਾਰੀ ਅਤੇ ਪ੍ਰਸ਼ਾਸਨ ਦੇ ਬੈਲੂਨਾਂ ਦੀ ਮੱਦਦ ਕੀਤੀ ਵਜ੍ਹਾ ਰਹੀਏ ਪਰ ਮੀਂਹ ਇੰਨਾ ਜ਼ਿਆਦਾ ਤੇਜ਼ ਹੈ ਕਿ ਪ੍ਰਸ਼ਾਸਨ ਵੀ ਇਸ ਦੀ ਮਦਦ ਕਰਨ ਵਿੱਚ ਬਹੁਤ ਜ਼ਿਆਦਾ ਨਾਕਾਮ ਹੋ ਰਿਹਾ ਹੈ ਜਿਹਦੇ ਕਾਰਨ ਇੱਥੇ ਬਹੁਤੀਆਂ ਮੌਤਾਂ ਹੋ ਰਹੀਆਂ ਨੇ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਵੱਖ ਵੱਖ ਵਿਚਾਰ ਅਤੇ

ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਕੁਦਰਤ ਵੱਲੋਂ ਆਪਣਾ ਕਹਿਰ ਦਿਖਾਇਆ ਜਾ ਰਿਹਾ ਹੈ ਪਹਿਲਾਂ ਕੋਰੋਨਾ ਕਾਲ ਦੇ ਚਲਦਿਆਂ ਬਹੁਤ ਸਾਰੇ ਲੋਕਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਸੀ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਤਰ੍ਹਾਂ ਦੇ ਕੁਦਰਤੀ ਮਾਹੌਲ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *