ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਲਈ ਆਈ ਵੱਡੀ ਖ਼ਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਦੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਲੋਕਾਂ ਦੇ ਲਈ ਬਹੁਤ ਵਧੀਆ ਯੋਜਨਾ ਵਾਲਿਅਾਂ ਦੀਅਾਂ ਦੇ ਹਨ ਜਿਸਦੇ ਨਾਲ ਲੋਕਾਂ ਤੇ ਸਰਕਾਰਾਂ ਦਾ ਧੰਨਵਾਦ ਵੀ ਕੀਤਾ ਜਾਂਦਾ ਹੈ ਜਿਸ ਬਾਰੇ ਦੱਸਿਆ ਜਾਵੇ ਕਿ ਪਿਛਲੇ ਸਮੇਂ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਪੰਜਾਬ ਦੇ ਵਿੱਚ ਬੱਸਾਂ ਦਾ ਕਿਰਾਇਆ ਔਰਤਾਂ ਦੇ ਲਈ ਫਰੀ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਚਰਚਾ ਚ ਰਹਿ ਕੇ ਔਰਤਾਂ ਦੇ ਵੱਲੋਂ ਕੈਪਟਨ ਅਮਰਿੰਦਰ ਸਿੰਘ ਦਾ ਬਹੁਤ ਧੰਨਵਾਦ ਕੀਤਾ ਜਾ ਰਿਹਾ ਜਿਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਨਵੀਂ ਸਰਕਾਰ ਪੰਜਾਬ

ਦੇ ਵਿੱਚ ਆਈ ਹੈ ਅਤੇ ਨਵੀਂ ਸਰਕਾਰ ਦੇ ਵੱਲੋਂ ਵੀ ਔਰਤਾਂ ਦਾ ਕਿਰਾਇਆ ਬਿਲਕੁਲ ਮੁਫ਼ਤ ਕਰ ਦਿੱਤਾ ਗਿਆ ਹੈ ਤੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਬੱਸਾਂ ਦੇ ਵਿੱਚ ਹੋਰ ਵੀ ਸਹੂਲਤਾਂ ਦਿੱਤੀਆਂ ਜਾਣਗੀਆਂ ਇਸ ਦੇ ਨਾਲ ਹੀ ਹੁਣ ਵੱਡੀ ਖ਼ਬਰ ਹਿਮਾਚਲ ਪ੍ਰਦੇਸ਼ ਤੋਂ ਹਮਲੇ ਜਾਰੀ ਦਿੱਤੇ ਗਏ ਦੱਸਿਆ ਜਾ ਰਿਹਾ ਹੈ ਹਿਮਾਚਲ ਪ੍ਰਦੇਸ਼ ਦੇ ਮੰਤਰੀ ਦੇ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇੱਥੋਂ ਦੇ ਮੁੱਖ ਮੰਤਰੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਹੁਣ ਬੱਸਾਂ ਦੇ ਵਿੱਚੋਂ ਅੱਧਾ ਕਿਰਾਇਆ ਮੁਕਤ ਕਰ ਦਿੱਤਾ ਗਿਆ ਹੈ ਵਿਸ਼ਵ ਦੱਸਿਆ ਜਾ ਰਿਹਾ ਹੈ ਹੁਣ ਔਰਤਾਂ ਅੱਧੀ ਟਿਕਟ ਲੈ ਕੇ ਹੀ ਆਪਣਾ ਸਫਰ ਤੈਅ ਕਰ ਸਕਦੀਆਂ ਹਨ ਇਸ ਖ਼ਬਰ ਦੇ ਸਾਹਮਣੇ ਆਉਣ

ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਜਾਣਨ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਆਮ ਆਦਮੀ ਪਾਰਟੀ ਨੂੰ ਦੇਖਦੇ ਹੋਏ ਕੀਤਾ ਜਾ ਰਿਹਾ ਹੈ ਕਿਉਂਕਿ ਜੇਕਰ ਆਮ ਆਦਮੀ ਪਾਰਟੀ ਹਿਮਾਚਲ ਪ੍ਰਦੇਸ਼ ਦੇ ਵਿੱਚ ਚੋਣਾਂ ਲੜਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਬੱਸਾਂ ਦੇ ਕਿਰਾਏ ਦੀ ਮੁਆਫ਼ੀ ਦਾ ਐਲਾਨ ਜਾਰੀ ਕੀਤਾ ਜਾਵੇਗਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿਉਂਕਿ ਉਥੋਂ ਦੇ ਮੁੱਖ ਮੰਤਰੀ ਵੱਲੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਐਲਾਨ ਤੋਂ ਪਹਿਲਾਂ ਇਹ ਐਲਾਨ ਕਰ ਦਿੱਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *