ਸਾਰੇ ਹੀ ਸਕੂਲਾਂ ਦੇ ਲਈ ਹੋ ਗਿਆ ਇਹ ਵੱਡਾ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪਿਛਲੇ ਸਾਲਾਂ ਦੇ ਵਿੱਚ ਕੋਰੋਨਾ ਨੇ ਬਹੁਤ ਤਬਾਹੀ ਮਚਾਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਇਹ ਕੋਰੋਨਾ ਚੀਨ ਤੋਂ ਸ਼ੁਰੂ ਹੋੲਿਅਾ ਸੀ ਅਤੇ ਹੌਲੀ ਹੌਲੀ ਸਾਰੇ ਹੀ ਦੇਸ਼ਾਂ ਵਿੱਚ ਫੈਲ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਲੋਕਾਂ ਨੂੰ ਇਸ ਦੇ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸਦੇ ਨਾਲ ਹੀ ਇਕ ਵੱਡੀ ਖਬਰ ਸਾਹਮਣੇ ਆਈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਦੇ ਫਿਰ ਤੋਂ ਫੈਲਣ ਦੇ ਆਸਾਰ ਨਜ਼ਰ ਆ ਰਹੇ ਹਨ ਜਿਸ ਤੋਂ ਬਾਅਦ

ਦੱਸਿਆ ਜਾ ਰਿਹਾ ਹੈ ਕਿ ਚੀਨ ਦੇ ਵਿੱਚ ਕੋਰੋਨਾ ਦਾ ਅਸਰ ਫਿਰ ਤੋਂ ਵੇਖਿਆ ਗਿਆ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਉੱਥੇ ਦੱਸ ਸ਼ਹਿਰਾਂ ਦੇ ਵਿੱਚ ਲਾਕਡਾਊਨ ਲਗਾ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਭਾਰਤ ਦੇ ਵਿੱਚ ਵੀ ਫੈਲਦਾ ਹੋਇਆ ਨਜ਼ਰ ਆ ਰਿਹਾ ਹੈ ਜਜ਼ਬੇ ਦੱਸਿਆ ਜਾਂਦਾ ਹੈ ਕਿ ਦਿੱਲੀ ਦੇ ਕੁਝ ਸਕੂਲਾਂ ਦੇ ਵਿੱਚ ਕੁਝ ਵਿਦਿਆਰਥੀਆਂ ਨੂੰ ਕਰੋਨਾ ਤੋਂ ਪੀਡ਼ਤ ਪਾਇਆ ਗਿਆ ਹੈ ਤੇ ਉੱਥੇ ਦੱਸਿਆ ਜਾ ਰਿਹਾ ਹੈ ਕਿ ਕੁਝ ਅਧਿਆਪਕ ਵੀ ਅਜਿਹੇ ਹਨ ਜੋ ਕਿ ਕੋਰੋਨਾ ਨਾਥ ਦੇ ਪਾਜ਼ੇਟਿਵ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇੱਥੇ ਬਹੁਤ ਸਾਰੇ ਸਕੂਲਾਂ ਦੇ ਬਚਾਉਣਾ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਬਹੁਤ ਸਾਰੇ ਸਕੂਲ ਬੰਦ ਕਰ ਦਿੱਤੇ ਗਏ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਵਿੱਚ ਇੱਕ ਵਾਰ ਫਿਰ ਤੋਂ ਕੋਰੂਨਾ

ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਥੋੜ੍ਹੇ ਸਮੇਂ ਦੇ ਵਿਚ ਹੀ ਇਹ ਹੋਰ ਸ਼ਹਿਰਾਂ ਦੇ ਵਿੱਚ ਵੀ ਫੈਲ ਸਕਦਾ ਇਸ ਲਈ ਇਸਨੂੰ ਰੋਕਣ ਦੇ ਲਈ ਹੁਣ ਦਿੱਲੀ ਸਰਕਾਰ ਦੇ ਵੱਲੋਂ ਸਖਤ ਪ੍ਰਬੰਧ ਕੀਤੇ ਜਾ ਰਹੇ ਹਨ ਇਸ ਖ਼ਬਰ ਦੇ ਸਾਹਮਣੇ ਅੱਤਵਾਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣਗੇ ਇਸ ਖ਼ਬਰ ਦੇ ਸ਼ਾਮਲਾਤ ਵੱਲੋਂ ਕਾਬੁਲ ਕਿਹਾ ਜਾ ਰਿਹਾ ਹੈ ਕਿ ਸਰਕਾਰਾਂ ਦੇ ਵੱਲੋਂ ਸਿਰਫ ਨਾਟਕ ਕੀਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *