300 ਯੂਨਿਟ ਬਿਜਲੀ ਮੁਆਫ਼ੀ ਬਾਰੇ ਭਗਵੰਤ ਮਾਨ ਦਾ ਵੱਡਾ ਬਿਆਨ

Latest Update

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਅਤੇ ਪੰਥ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਅਤੇ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲਈ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਕੇ ਉਨ੍ਹਾਂ ਦੇ ਗਲੇ ਕੱਬਡੀ ਐਲਾਨ ਕੀਤਾ ਗਿਆ ਹੈ ਜਿਸ ਵਿਚ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਹੁਣ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਵਿੱਚ ਬਿਜਲੀ ਮੁਆਫ ਕੀਤੀ ਜਾਵੇਗੀ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਹੁਣ ਇੱਕ ਜੁਲਾਈ ਤੋਂ ਬਿਜਲੀ ਮੁਫ਼ਤ ਦਿੱਤੀ ਜਾਵੇਗੀ ਜਿਸ ਬਾਰੇ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕਰ

ਦਿੱਤਾ ਗਿਆ ਜਿਸ ਵਿਚ ਦੱਸਿਆ ਜਾਵੇਗਾ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਹਰ ਮਹੀਨੇ ਪੰਜਾਬ ਦੇ ਹਰ ਇੱਕ ਵਿਅਕਤੀ ਨੂੰ ਤਿੰਨ ਸੌ ਯੂਨਿਟ ਬਿਜਲੀ ਮੁਆਫ ਮਿਲੇਗੀ ਪਰ ਇਸ ਦੇ ਵਿੱਚ ਹੀ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੱਖ ਵੱਖ ਬਿਆਨ ਦਿੱਤੇ ਯਾਰਨ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਇਸ ਦੇ ਲਈ ਕੁਝ ਸ਼ਰਤਾਂ ਵੀ ਰੱਖੀਆਂ ਗਈਆਂ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਹੀ ਵਿਅਕਤੀਆਂ ਨੂੰ ਇਹ ਬਿਜਲੀ ਮੁਫਤ ਵਿਚ ਮਿਲੇਗੀ ਜਿਨ੍ਹਾਂ ਦਿ ਬਿਜਲੀ ਦੀ ਖ਼ਪਤ ਤਿੱਨ ਸੌ ਯੂਨਿਟ

ਤੋਂ ਘੱਟ ਹੈ ਜਿਨ੍ਹਾਂ ਦੀ ਪਹਿਲਾਂ ਹੀ ਤਿੰਨ ਸੌ ਯੂਨਿਟ ਤੋਂ ਜ਼ਿਆਦਾ ਬਿਜਲੀ ਖਪਤ ਹੈ ਉਨ੍ਹਾਂ ਨੂੰ ਇਹ ਸਹੂਲਤ ਨਹੀਂ ਮਿਲੇਗੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਜੇਕਰ ਤੁਹਾਡੀ ਬਿਜਲੀ ਦੀ ਖ਼ਪਤ ਤਿੱਨ ਸੌ ਯੂਨਿਟ ਤੋਂ ਜ਼ਿਆਦਾ ਹੁੰਦੀ ਹੈ ਤਾਂ ਤੁਹਾਨੂੰ ਸਾਰਾ ਬਿੱਲ ਭਰਨਾ ਪਵੇਗਾ ਇਸ ਖਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਬਾਅਦ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਗਲਤ ਹੋ ਰਿਹਾ ਹੈ ਅਤੇ ਪੰਜਾਬ ਸਰਕਾਰ ਦੇ ਵੱਲੋਂ ਆਪਣਾ ਵਾਅਦਾ ਪੂਰਾ ਕਰਨਾ ਚਾਹੀਦਾ ਹੈ ਅਤੇ ਪੂਰੀ ਇਸ ਤਰ੍ਹਾਂ ਹੀ ਤਿੰਨ ਸੌ ਯੂਨਿਟ ਬਿਜਲੀ ਮੁਆਫ਼ ਕਰਨੀ ਚਾਹੀਦੀ ਹੈ ਇਸ ਖਬਰ ਦੇ ਸਾਹਮਣੇ ਅੱਤਵਾਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *