ਇੱਥੇ ਵਾਪਰਿਆ ਭਿਆਨਕ ਹਾਦਸਾ ਪੈਂਤੀ ਲੋਕਾਂ ਦੀ ਹੋਈ ਮੌ ਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਸੜਕ ਸੜਕ ਹਾਦਸੇ ਵਾਪਰ ਜਾਂਦੇ ਹਨ ਇਨ੍ਹਾਂ ਸੜਕ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਜਿਸਦੇ ਕਾਰਨ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕ ਜ਼ਖ਼ਮੀ ਵੀ ਹੋ ਜਾਂਦੇ ਹਨ ਇਸਦੇ ਨਾਲ ਹੀ ਜੁੜੀਆਂ ਕੱਬਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਹਿ ਕੇ ਅੱਜ ਇਕ ਚਰਚ ਨੂੰ ਜਾ ਰਹੀ ਬੱਸ ਦਾ ਐਕਸੀਡੈਂਟ ਹੋਇਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੈਂਤੀ ਲੋਕਾਂ ਦੀ ਮੌਤ ਹੋਈ ਹੈ

ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਬੱਸ ਚਰਚ ਵੱਲ ਨੂੰ ਜਾ ਰਹੀ ਸੀ ਤਾਂ ਇੱਕ ਖਾਈ ਦੇ ਵਿੱਚ ਡਿੱਗ ਜਾਣ ਦੇ ਕਾਰਨ ਇੱਥੇ ਪੈਂਤੀ ਲੋਕਾਂ ਦੀ ਮੌ ਤ ਹੋ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕ ਜ਼ਖ਼ਮੀ ਹੋਏ ਹਨ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਥੇ ਪੁਲਸ ਪਹੁੰਚਕੇ ਤੇ ਪੁਲੀਸ ਵੱਲੋਂ ਘਟਨਾ ਦਾ ਜਾਇਜ਼ਾ ਲੈ ਜਾ ਰਿਹਾ ਹੈ ਤੇ ਪੁਲਸ ਦਾ ਕਹਿਣਾ ਹੈ ਕਿ ਇਹ ਅਣਗਹਿਲੀ ਦੇ ਕਾਰਨ ਸਾਰਾ ਕੁਝ ਵਾਪਰਿਆ ਹੈ ਅਤੇ ਡਰਾਈਵਰ ਦੇ ਵੱਲੋਂ ਕੋਈ ਅਣਗਹਿਲੀ ਵਰਤੀ ਗਈ ਜਿਸਦੇ ਕਾਰਨ ਹੀ ਸਾਰਾ ਕੁਝ ਵਾਪਰ ਗਿਆ ਹੈ ਇਸ ਖ਼ਬਰ ਤੇ ਸਾਂਭਣਾ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ

ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਅਕਸਰ ਹੀ ਲੋਕਾਂ ਦੇ ਵੱਲੋਂ ਅਜਿਹੇ ਕੰਮਾਂ ਵਿਚ ਤੇਜ਼ੀ ਕੀਤੀ ਜਾਂਦੀ ਹੈ ਜਿਸ ਦੇ ਕਾਰਨ ਕਈ ਵਾਰ ਉਨ੍ਹਾਂ ਦਾ ਸੰਤੁਲਨ ਵਿਗੜ ਜਾਂਦਾ ਹੈ ਅਤੇ ਸੰਤੁਲਨ ਵਿਗੜ ਜਾਣ ਦੇ ਕਾਰਨ ਅਜਿਹੇ ਹਾਦਸੇ ਅਕਸਰ ਵਾਪਰਦੇ ਰਹਿੰਦੇ ਹਨ ਇਸ ਲਈ ਹਰੇਕ ਵਿਅਕਤੀ ਨੂੰ ਆਪਣਾ ਕੋਈ ਵੀ ਕੰਮ ਕਰਦੇ ਸਮੇਂ ਅਣਗਹਿਲੀ ਨਹੀਂ ਵਰਤਣੀ ਚਾਹੀਦੀ ਅਤੇ ਉਨ੍ਹਾਂ ਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *