ਮੁਫ਼ਤ ਬਿਜਲੀ ਸਕੀਮ ਦੇ ਤਹਿਤ ਜਨਰਲ ਕੈਟਾਗਿਰੀ ਨੂੰ ਲੱਗਿਆ ਵੱਡਾ ਝਟਕਾ

Latest Update

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਤਿੱਨ ਸੌ ਯੂਨਿਟ ਮੁਫਤ ਬਿਜਲੀ ਦੇਣ ਦਾ ਆਪਣਾ ਵਾਅਦਾ ਪੂਰਾ ਕਰਨ ਦਾ ਅੈਲਾਨ ਕੀਤਾ ਹੈ ਸੂਬਾ ਸਰਕਾਰ ਦੇ ਫੈਸਲੇ ਅਨੁਸਾਰ ਇੱਕ ਜੁਲਾਈ ਦੋ ਹਜਾਰ ਬਾਈ ਤੋਂ ਸੂਬੇ ਦੇ ਲੋਕਾਂ ਨੌੰ ਤਿੱਨ ਸੌ ਯੂਨਿਟ ਬਿਜਲੀ ਮੁਫ਼ਤ ਦੇ ਵਿੱਚ ਮਿਲ ਜਾਵੇਗੀ ਪੰਜਾਬ ਵਿਚ ਬਿਜਲੀ ਦੇ ਬਿੱਲ ਦਾ ਚੱਕਰ ਦੋ ਮਹੀਨਿਆਂ ਦਾ ਹੋਣ ਕਾਰਨ ਹਰ ਖਪਤਕਾਰ ਨੂੰ ਛੇ ਸੌ ਯੂਨਿਟ ਬਿਜਲੀ ਮੁਫ਼ਤ ਮਿਲੇਗੀ ਪਰ ਜੇਕਰ ਜਨਰਲ ਕੈਟਾਗਿਰੀ ਦੇ ਲੋਕਾਂ ਦੀ ਖਪਤ ਇਕ ਯੂਨਿਟ ਵੀਹ ਛੇ ਸੌ ਯੂਨਿਟ ਤੋਂ ਉਪਰ ਆਉਂਦੀ ਹੈ ਤਾਂ ਪੂਰਾ ਬਿੱਲ ਦੇਣਾ

ਪਵੇਗਾ ਦੂਜੇ ਪਾਸੇ ਸੂਬਾ ਸਰਕਾਰ ਨੇ ਸੁਤੰਤਰਤਾ ਸੈਨਾਨੀਆਂ ਦੇ ਨਾਲ ਨਾਲ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲੋਕਾਂ ਨੂੰ ਵੀ ਵਿਸ਼ੇਸ਼ ਰਾਹਤ ਦਿੱਤੀ ਹੈ ਦੋ ਕਿਲੋਵਾਟ ਤੋਂ ਘੱਟ ਬਿਜਲੀ ਕੁਨੈਕਸ਼ਨ ਵਾਲੇ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਦੇ ਲੋਕਾਂ ਤੇ ਸੁਤੰਤਰਤਾ ਸੈਨਾਨੀਆਂ ਨੂੰ ਤਿੱਨ ਸੌ ਯੂਨਿਟ ਪ੍ਰਤੀ ਮਹੀਨਾ ਮਿਲੇਗਾ ਇਨ੍ਹਾਂ ਵਰਗਾਂ ਦੇ ਲੋਕਾਂ ਨੂੰ ਦੋ ਮਹੀਨਿਆਂ ਵਿਚ ਪ੍ਰਾਪਤ ਹੋਏ ਬਿਜਲੀ ਦੇ ਬਿੱਲ ਵਿੱਚ ਛੇ ਸੌ ਯੂਨਿਟ ਤੋਂ ਵੱਧ ਖ਼ਪਤ ਹੋਣ ਤੇ ਵਾਧੂ ਯੂਨਿਟਾਂ ਲਈ ਹੀ ਬਿਜਲੀ ਦਾ ਬਿੱਲ ਭਰਨਾ ਪਵੇਗਾ ਪਹਿਲਾਂ ਇਨ੍ਹਾਂ ਵਰਗਾਂ ਦੇ ਲੋਕਾਂ ਨੂੰ ਪ੍ਰਤੀ ਮਹੀਨਾ ਦੋ ਸੌ ਯੂਨਿਟ ਬਿਜਲੀ ਮੁਫ਼ਤ ਦੇ ਵਿੱਚ ਮਿਲਦੀ ਸੀ ਆਪਣੀ ਸਰਕਾਰ ਦਾ ਪਹਿਲਾ ਮਹੀਨਾ ਪੂਰਾ ਹੋਣ ਤੇ ਮੁੱਖਮੰਤਰੀ ਭਗਵੰਤ ਮਾਨ ਨੇ ਵੀਡੀਓ ਸੰਦੇਸ਼ ਰਾਹੀਂ ਮੁਫ਼ਤ ਬਿਜਲੀ ਸਕੀਮ ਦਾ ਐਲਾਨ ਕੀਤਾ ਉਨ੍ਹਾਂ ਕਿਹਾ ਕਿ ਇੱਕ ਜੁਲਾਈ ਤੋਂ ਹਰ ਪਰਿਵਾਰ ਨੂੰ ਹਰ ਮਹੀਨੇ ਤਿੱਨ ਸੌ ਯੂਨਿਟ ਬਿਜਲੀ ਮੁਫ਼ਤ ਦੇ ਵਿੱਚ ਦਿੱਤੀ ਜਾਵੇਗੀ ਐੱਸ ਸੀ ਬੀ

ਸੀ ਬੀਪੀਐੱਲ ਆਜ਼ਾਦੀ ਘੁਟਾਲਿਆਂ ਨੂੰ ਪਹਿਲਾਂ ਦੋ ਸੌ ਯੂਨਿਟ ਬਿਜਲੀ ਮੁਫ਼ਤ ਦੇ ਵਿੱਚ ਦਿੱਤੀ ਜਾਂਦੀ ਸੀ ਹੁਣ ਇਹ ਵਧਾ ਕੇ ਤਿੱਨ ਸੌ ਯੂਨਿਟ ਕਰ ਦਿੱਤੀ ਗਈ ਹੈ ਹੁਣ ਲੋਕਾਂ ਨੂੰ ਦੋ ਮਹੀਨਿਆਂ ਵਿੱਚ ਛੇ ਸੌ ਯੂਨਿਟ ਬਿਜਲੀ ਮੁਫ਼ਤ ਦੇ ਵਿਚ ਮਿਲੇਗੀ ਇਸ ਤੋਂ ਉੱਪਰ ਖ਼ਰਚ ਕੀਤੇ ਯੂਨਿਟਾਂ ਦੀ ਗਿਣਤੀ ਦਾ ਬਿੱਲ ਆਵੇਗਾ ਇਸਦੇ ਨਾਲ ਹੀ ਅਮੀਰ ਪਰਿਵਾਰਾਂ ਨੂੰ ਛੇ ਸੌ ਯੂਨਿਟ ਦਾ ਲਾਭ ਮਿਲੇਗਾ ਪਰ ਜੇਕਰ ਉਨ੍ਹਾਂ ਦੀ ਖਪਤ ਛੇ ਸੌ ਇੱਕ ਯੂਨਿਟ ਹੋ ਜਾਂਦੀ ਹੈ ਤਾਂ ਪੂਰਾ ਬਿਲ ਵਸੂਲਿਆ ਜਾਵੇਗਾ ਇਸ ਦੇ ਨਾਲ ਹੀ ਮੁੱਖਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਪਾਰਕ ਅਤੇ ਉਦਯੋਗਿਕ ਬਿਜਲੀ ਦੀਆਂ ਦਰਾਂ ਦੇ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ ਇਸ ਤੋਂ ਇਲਾਵਾ ਕਿਸਾਨਾਂ ਨੂੰ ਜੋ ਸਬਸਿਡੀ ਮਿਲਦੀ ਹੈ ਉਹ ਮਿਲਦੀ ਰਹੇਗੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *