300 ਯੂਨਿਟ ਮੁਆਫ਼ ਕਰਨ ਤੋਂ ਬਾਅਦ ਭਗਵੰਤ ਮਾਨ ਦਾ ਵੱਡਾ ਬਿਆਨ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਹਨ ਅਤੇ ਉਨ੍ਹਾਂ ਵਲੋਂ ਪੰਜਾਬ ਦੇ ਲੋਕਾਂ ਦੇ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਇਕ ਵਾਅਦਾ ਲੋਕਾਂ ਨਾਲ ਇਹ ਕੀਤਾ ਗਿਆ ਸੀ ਕਿ ਉਨ੍ਹਾਂ ਦੇ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ ਕਿ ਇੱਕ ਜੁਲਾਈ ਤੋਂ ਬਾਅਦ ਸਾਰੇ ਹੀ ਲੋਕਾਂ ਨੂੰ ਤਿੰਨ ਸੌ ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਦੋ ਮਹੀਨਿਆਂ ਦੇ ਵਿੱਚ ਛੇ ਸੌ

ਯੂਨਿਟ ਬਿਜਲੀ ਲੋਕਾਂ ਨੂੰ ਮੁਫ਼ਤ ਵਿਚ ਦਿੱਤੀ ਜਾਵੇਗੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਵਿਚ ਇਸ ਗੱਲ ਨੂੰ ਲੈ ਕੇ ਬਹੁਤ ਜ਼ਿਆਦਾ ਖ਼ੁਸ਼ੀ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਵੱਲੋਂ ਆਪਣੇ ਵੱਖ ਵੱਖ ਵਿਚਾਰ ਦਿੱਤੇ ਜਾਣਾ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਵੱਲੋਂ ਜੋ ਜਰਨਲ ਵਰਗ ਦੇ ਨਾਲ ਕੀਤਾ ਗਿਆ ਹੈ ਉਹ ਗਲਤ ਹੈ ਕਿਉਂਕਿ ਜਨਰਲ ਵਰਗ ਜੇਕਰ ਛੇ ਸੌ ਯੂਨਿਟ ਤੋਂ ਇਕ ਯੂਨਿਟ ਵੀ ਉੱਪਰ ਫੂਕਦਾ ਹੈ ਤਾਂ ਉਸ ਨੂੰ ਸਾਰਾ

ਬਿੱਲ ਭਰਨਾ ਪਵੇਗਾ ਇਸ ਖ਼ਬਰ ਦੇ ਸ਼ਾਮਨਾਥ ਵੱਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਇਹ ਦੋਗਲੀ ਨੀਤੀ ਕੀਤੀ ਗਈ ਹੈ ਜਿਸ ਵਿਚ ਲੋਕਾਂ ਦੇ ਨਾਲ ਧੱਕਾ ਹੋਇਆ ਹੈ ਇਸ ਖਬਰ ਦੇ ਸਾਹਮਣੇ ਕਰਵਾਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *